Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:28:57 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਪਰਿਵਾਰਕ ਮੈਂਬਰਾਂ ਨੇ ਜਾਇਦਾਦ 'ਚੋਂ ਹਿੱਸਾ ਦੇਣ ਤੋਂ ਕੀਤਾ ਇਨਕਾਰ, ਤਾਂ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

MAJHA News Punjabi(ਮਾਝਾ)

ਪਰਿਵਾਰਕ ਮੈਂਬਰਾਂ ਨੇ ਜਾਇਦਾਦ 'ਚੋਂ ਹਿੱਸਾ ਦੇਣ ਤੋਂ ਕੀਤਾ ਇਨਕਾਰ, ਤਾਂ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

  • Edited By Harpreet Singh,
  • Updated: 18 Jul, 2024 07:09 PM
Batala
man took horrible step
  • Share
    • Facebook
    • Tumblr
    • Linkedin
    • Twitter
  • Comment

ਬਟਾਲਾ- ਬਟਾਲਾ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਰਿਵਾਰ ਵਾਲਿਆਂ ਤੋਂ ਤੰਗ ਆ ਕੇ ਇਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਪੀ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਬਲੀ ਪਤਨੀ ਮਨਦੀਪ ਸਿੰਘ ਵਾਸੀ ਪਿੰਡ ਅਹਿਮਦਾਬਾਦ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਤੀ ਮਨਦੀਪ ਸਿੰਘ ਦਿੱਲੀ ਵਿਖੇ ਨੌਕਰੀ ਕਰਦੇ ਹਨ ਤੇ ਉੱਥੇ ਹੀ ਰਹਿੰਦੇ ਹਨ।

ਬੀਤੇ ਦਿਨੀਂ ਉਹ ਆਪਣੇ ਪਿੰਡ ਆਏ ਹੋਏ ਸਨ ਤੇ ਇਸ ਦੌਰਾਨ ਉਸ ਦੇ ਪਤੀ ਨੇ ਆਪਣੇ ਪਿਤਾ ਤੇ ਭਰਾਵਾਂ ਕੋਲੋਂ ਆਪਣਾ ਬਣਦਾ ਘਰ ਦਾ ਹਿੱਸਾ ਮੰਗਿਆ ਤਾਂ ਉਨ੍ਹਾਂ ਨੇ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਦੁਖੀ ਹੋ ਕੇ ਮਨਦੀਪ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ।

ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ

ਇਸ ਉਪਰੰਤ ਜਦੋਂ ਉਸ ਦੀ ਤਬੀਅਤ ਵਿਗੜਨੀ ਸ਼ੁਰੂ ਹੋ ਗਈ ਤਾਂ ਉਸ ਦੀ ਪਤਨੀ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ, ਜਿੱਥੇ ਉਹ ਹਾਲੇ ਜ਼ੇਰੇ ਇਲਾਜ ਹੈ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਜਦੋਂ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ. ਅਵਤਾਰ ਸਿੰਘ ਤੇ ਏ.ਐੱਸ.ਆਈ. ਇਕਬਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਘਰੇਲੂ ਲੜਾਈ ਕਾਰਨ ਉਹ ਕਦਮ ਚੁੱਕਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Land
  • Dispute
  • Fight
  • Domestic
  • Family
  • Poison

ਕਾਰ ’ਚ ਪਿਛਲੀ ਸੀਟ ’ਤੇ ਬੈਠੀ ਸਵਾਰੀ ਵੀ ਜ਼ਰੂਰ ਲਗਾਏ ਸੀਟ ਬੈਲਟ:  ਟੈਫ੍ਰਿਕ ਪੁਲਸ

NEXT STORY

Stories You May Like

  • hospital  treatment  children
    ਹਸਪਤਾਲ 'ਚ ਇਲਾਜ ਦੌਰਾਨ ਬੱਚੇ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ
  • hospital case
    ਮਰੀਜ਼ ਨੂੰ ਪਰੋਸੇ ਚੌਲਾਂ 'ਚੋਂ ਨਿਕਲਿਆ ਕੀੜਾ, ਪਰਿਵਾਰਕ ਮੈਂਬਰਾਂ ਨੇ ਜਾਂਚ ਦੀ ਕੀਤੀ ਮੰਗ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • soldier incient
    ਛੱਤੀਸਗੜ੍ਹ ’ਚ ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਖ਼ੁਦ ਹੀ...
  • man murders 4 family members
    MP 'ਚ ਖ਼ੌਫ਼ਨਾਕ ਵਾਰਦਾਤ: ਵਿਅਕਤੀ ਨੇ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • person got out of a toyota fortuner and hit a broom on the road
    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ ਝਾੜੂ ਤਾਂ ... ਜਾਣੋ ਪੂਰਾ ਮਾਮਲਾ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • temperature drops by another 4 degrees in gurdaspur due to rain
      ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ...
    • major crackdown on illegal mining in pathankot
      ਪਠਾਨਕੋਟ 'ਚ ਨਜਾਇਜ਼ ਮਾਈਨਿੰਗ 'ਤੇ ਵੱਡੀ ਕਾਰਵਾਈ, 400 ਘਣ ਫੁੱਟ ਬੱਜਰੀ ਸਣੇ...
    • 5 arrested for gambling at a house
      ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
    • heroin and drug money seized in pathankot  three suspects arrested
      ਪਠਾਨਕੋਟ ’ਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ, ਤਿੰਨ ਮੁਲਜ਼ਮ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • husband killed  wife critically injured after being struck by a tipper truck
      ਟਿੱਪਰ ਟਰੱਕ ਦੀ ਲਪੇਟ ’ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • amritsar sets an excellent example in hiv treatment
      HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ...
    • shots fired at immigration center owner s home
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ...
    • youth dies in collision between bolero and truck
      ਬਲੈਰੋ ਤੇ ਟਰੱਕ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +