Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    3:56:32 PM

  • rajya sabha members salary allowances rti report

    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • fuel price increase

    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ...

  • viral fever rages in punjab

    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

MAJHA News Punjabi(ਮਾਝਾ)

ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

  • Edited By Shivani Bassan,
  • Updated: 16 May, 2026 01:27 PM
Gurdaspur
manufacture and operate jugadu vehicles
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਵਿਨੋਦ): ਜ਼ਿਲ੍ਹਾ ਗੁਰਦਾਸਪੁਰ ਜੁਗਾੜੂ ਵਾਹਨਾਂ ਦਾ ਰੁਝਾਨ ਬਹੁਤ ਹੀ ਜ਼ੋਰਾਂ ’ਤੇ ਹੈ। ਜੇਕਰ ਸਵੇਰੇ ਸਥਾਨਕ ਸਬਜ਼ੀ ਮੰਡੀ ਦਾ ਹੀ ਦੌਰਾ ਕੀਤਾ ਜਾਵੇ ਤਾਂ ਉਥੇ 100 ਤੋਂ ਜ਼ਿਆਦਾ ਜੁਗਾੜੂ ਵਾਹਨ ਖੜ੍ਹੇ ਮਿਲ ਜਾਂਦੇ ਹਨ, ਜਦਕਿ ਸ਼ਹਿਰ ਗੁਰਦਾਸਪੁਰ ’ਚ ਹੀ 50 ਤੋਂ ਜ਼ਿਆਦਾ ਜੁਗਾੜੂ ਵਾਹਨ ਸੜਕਾਂ ’ਤੇ ਖੜ੍ਹੇ ਮਿਲਦੇ ਹਨ ਪਰ ਹੁਣ ਪੁਲਸ ਨੇ ਇਹ ਜੁਗਾੜੂ ਵਾਹਨ ਬਣਾਉਣ ਵਾਲਿਆਂ ਅਤੇ ਚਲਾਉਣ ਵਾਲਿਆਂ ’ਤੇ ਆਪਣਾ ਸ਼ਿਕੰਜ਼ਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਹ ਜੁਗਾੜੂ ਵਾਹਨ ਬਣਾਉਣ ਵਾਲੇ ਲੋਕ ਕਿਤੋਂ ਇਕ ਪੁਰਾਣਾ ਮੋਟਰਸਾਈਕਲ ਲੈ ਲੈਂਦੇ ਹਨ, ਜੋ 10 ਤੋਂ 15 ਸਾਲ ਪੁਰਾਣਾ ਹੁੰਦਾ ਹੈ ਜਾਂ ਇਕ ਲਕੜੀ ਦਾ ਰੇਹੜਾ ਬਣਾ ਕੇ ਉਸ ’ਤੇ ਇਕ ਪੁਰਾਣਾ ਜਨਰੇਟਰ ਫਿੱਟ ਕਰ ਦਿੱਤਾ ਜਾਂਦਾ ਹੈ। ਇਹ ਦੋਵੇਂ ਹੀ ਜੁਗਾੜੂ ਵਾਹਨਾਂ ’ਤੇ 5 ਤੋਂ 10 ਕੁਇੰਟਲ ਤੱਕ ਸਾਮਾਨ ਢੋਇਆ ਜਾ ਸਕਦਾ ਹੈ ਪਰ ਇਨ੍ਹਾਂ ਜੁਗਾੜੂ ਵਾਹਨਾਂ ਦੀ ਨਾ ਤਾਂ ਰਜਿਸ਼ਟ੍ਰੇਸ਼ਨ ਹੁੰਦੀ ਹੈ ਅਤੇ ਨਾ ਹੀ ਇਨ੍ਹਾਂ ਦੀ ਇੰਸ਼ੋਰੈਂਸ ਹੁੰਦੀ ਹੈ। ਇਥੋਂ ਤੱਕ ਕਿ ਇਹ ਬਿਨਾਂ ਕਿਸੇ ਟੈਕਸ ਅਦਾ ਕੀਤੇ ਸੜਕਾਂ ’ਤੇ ਮੌਤ ਬਣ ਕੇ ਘੁੰਮਦੇ ਦਿਖਾਈ ਦਿੰਦੇ ਹਨ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ

ਇਹ ਨਹੀਂ ਕਿ ਪੁਲਸ ਜਾਂ ਟ੍ਰੈਫਿਕ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਨਹੀਂ ਹੈ। ਪੁਲਸ ਕਰਮਚਾਰੀਆਂ ਦੇ ਸਾਹਮਣਿਓਂ ਇਹ ਜੁਗਾੜੂ ਵਾਹਨ ਆਉਦੇ-ਜਾਂਦੇ ਹਨ। ਜਦਕਿ ਪੰਜਾਬ ਹਾਈ ਕੋਰਟ ਨੇ ਹੁਕਮ ਜਾਰੀ ਕਰ ਰੱਖਿਆ ਹੈ ਕਿ ਜਿਥੇ ਵੀ ਇਹ ਜੁਗਾੜੂ ਵਾਹਨ ਦਿਖਾਈ ਦੇਵੇ, ਪੁਲਸ ਉਸ ਨੂੰ ਆਪਣੇ ਕਬਜ਼ੇ ’ਚ ਲੈ ਕੇ ਉਸ ਨੂੰ ਪੂਰੀ ਤਰ੍ਹਾਂ ਨਾਕਾਰਾ ਦਿੱਤਾ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਚੇਤਾਵਨੀ ਜਾਰੀ, ਲਾਪ੍ਰਵਾਹੀ ਪੈ ਸਕਦੀ ਭਾਰੀ

ਜੁਗਾੜੂ ਵਾਹਨ ਬਣਾਉਣ ਵਾਲੇ ’ਤੇ ਕੇਸ ਦਰਜ

ਸਿਟੀ ਪੁਲਸ ਸਟੇਸ਼ਨ ਵਿਚ ਤਾਇਨਾਤ ਸਬ ਇੰਸਪੈਕਟਰ ਸੋਮ ਲਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਸਥਾਨਕ ਹਨੂਮਾਨ ਚੌਕ ਵਿਚ ਹਾਜ਼ਰ ਸਨ ਤਾਂ ਕਿਸੇ ਮੁਖ਼ਬਰ ਨੇ ਸੂਚਿਤ ਕੀਤਾ ਕਿ ਭਾਈ ਲਾਲੋ ਚੌਕ ਕੋਲ ਮੇਹਰ ਚੰਦ ਰੋਡ ’ਤੇ ਇਕ ਵਿਅਕਤੀ ਸੁਖਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਗੁਰਦਾਸਪੁਰ ਜੁਗਾੜੂ ਰੇਹੜੀਆਂ ਤਿਆਰ ਕਰ ਕੇ ਉਸ ਵਿਚ ਪੁਰਾਣੇ ਮੋਟਰਸਾਈਕਲ ਫਿਟ ਕਰ ਕੇ ਜੁਗਾੜੂ ਵਾਹਨ ਤਿਆਰ ਕਰਦਾ ਹੈ, ਜੋ ਕਿਸੇ ਕੰਪਨੀ ਦੇ ਨਹੀਂ ਹੁੰਦੇ ਅਤੇ ਮੋਟਰਸਾਈਕਲ ਵੀ ਬਹੁਤ ਪੁਰਾਣੇ ਹੁੰਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਇਸ ਸਬੰਧੀ ਜਦ ਦੱਸੀ ਦੁਕਾਨ ’ਤੇ ਛਾਪਾ ਮਾਰਿਆ ਗਿਆ ਤਾਂ ਉਥੋਂ ਜੁਗਾੜੂ ਰੇਹੜਾ ਬਰਾਮਦ ਹੋਇਆ, ਜਿਸ ’ਤੇ ਮੋਟਰਸਾਈਕਲ ਨੰਬਰ ਪੀਬੀ06 ਵਾਈ 5517 ਫਿੱਟ ਕਰ ਰੱਖਿਆ ਸੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ’ਚ ਹੁਣ ਨਾ ਤਾਂ ਕਿਸੇ ਨੂੰ ਜੁਗਾੜੂ ਵਾਹਨ ਬਣਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਚਲਾਉਣ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • vehicles
  • gurdaspur
  • ਵਾਹਨ
  • ਗੁਰਦਾਸਪੁਰ

ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਚੇਤਾਵਨੀ ਜਾਰੀ, ਲਾਪ੍ਰਵਾਹੀ ਪੈ ਸਕਦੀ ਭਾਰੀ

NEXT STORY

Stories You May Like

  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • sidhu moosewala s father balkaur singh speaks on the allegations of encroachment
    "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
  • landslide in china
    ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • no darkness in night
    ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ ਕਰਨ ਦੀ ਮਿਲੀ ਇਜਾਜ਼ਤ
  • horoscope
    ਤੁਲਾ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • horoscope
    ਮਿਥੁਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
Trending
Ek Nazar
dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • body of unidentified person found in a ditch
      ਖਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • gunshots fired at a house in the middle of the night
      ਗੁਰਦਾਸਪੁਰ: ਅੱਧੀ ਰਾਤ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਪੂਰੇ ਇਲਾਕੇ 'ਚ...
    • fire broke at hotel located in front of the police commissioner  s residence
      ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ...
    • indiscriminate firing at the shop of a renowned cloth merchant
      ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
    • major restrictions imposed at amritsar airport
      ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ
    • tarn taran  youth shot for stopping him from selling drugs
      ਤਰਨਤਾਰਨ: ਨਸ਼ਾ ਵੇਚਣ ਤੋਂ ਰੋਕਣ ’ਤੇ ਨੌਜਵਾਨ 'ਤੇ ਚੱਲੀਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +