Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    2:09:52 AM

  • robbed 600 euros at gunpoint after entering money exchange shop

    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ,...

  • khaira slams aap government

    ਖਹਿਰਾ ਨੇ ਮੁਖ ਘੇਰੀ 'ਆਪ' ਸਰਕਾਰ: ਭ੍ਰਿਸ਼ਟ BDPO...

  • punjab businessman shot ludhiana

    ਲੁਧਿਆਣਾ 'ਚ ਦਿਨ-ਦਿਹਾੜੇ ਚੱਲੀ ਗੋਲੀ! ਪ੍ਰਿੰਟਿੰਗ...

  • punjab long powercut

    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਵਿਆਹ ਕਰਵਾ ਵਿਦੇਸ਼ ਲੈ ਕੇ ਜਾਣ ਦਾ ਕੁੜੀ ਅਤੇ ਮਾਂ ਨੇ ਦਿੱਤਾ ਝਾਂਸਾ, ਫਿਰ ਮਾਰੀ 27 ਲੱਖ ਰੁਪਏ ਦੀ ਠੱਗੀ

MAJHA News Punjabi(ਮਾਝਾ)

ਵਿਆਹ ਕਰਵਾ ਵਿਦੇਸ਼ ਲੈ ਕੇ ਜਾਣ ਦਾ ਕੁੜੀ ਅਤੇ ਮਾਂ ਨੇ ਦਿੱਤਾ ਝਾਂਸਾ, ਫਿਰ ਮਾਰੀ 27 ਲੱਖ ਰੁਪਏ ਦੀ ਠੱਗੀ

  • Edited By Rajwinder Kaur,
  • Updated: 15 Apr, 2022 02:43 PM
Tarn Taran
marriage  abroad  girl  mother  cheating
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਜ.ਬ) - ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਵਿਦੇਸ਼ ਲਿਜਾਣ ਦੀ ਸ਼ਰਤ ’ਤੇ ਵਿਆਹ ਕਰਵਾ ਕੇ 27 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੁੜੀ ਅਤੇ ਉਸ ਦੀ ਮਾਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਚਰਨਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗਲੀ ਗੁਰਦੁਆਰਾ ਲਕੀਰ ਸਾਹਿਬ ਵਾਲੀ ਤਰਨਤਾਰਨ ਨੇ ਦੱਸਿਆ ਕਿ ਗੁਰਮੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਬੈਕ ਸਾਈਡ ਜਗਦੇਵ ਮਾਰਕੀਟ ਤਰਨਤਾਰਨ ਨਾਲ ਉਸ ਦੀ ਮੁਲਾਕਾਤ ਹੋਈ।

ਉਸ ਨੇ ਉਸ ਨੂੰ ਕਿਹਾ ਕਿ ਜੇਕਰ ਮੈਂ ਆਪਣੇ ਮੁੰਡੇ ਜਸਦੀਪ ਸਿੰਘ ਦਾ ਵਿਆਹ ਉਸ ਦੀ ਕੁੜੀ ਸਿਮਰਨ ਢੀਂਗਰਾ ਨਾਲ ਕਰ ਦੇਵਾਂ ਤਾਂ ਉਸ ਦੀ ਕੁੜੀ ਮੇਰੇ ਮੁੰਡੇ ਨੂੰ ਵਿਦੇਸ਼ ਲੈ ਜਾਵੇਗੀ। ਮੈਂ ਇਨ੍ਹਾਂ ਦੇ ਝਾਂਸੇ ਵਿਚ ਆ ਗਿਆ। ਸਿਮਰਨ ਢੀਂਗਰਾ ਤੇ ਗੁਰਮੀਤ ਕੌਰ ਨੇ ਮਿਲ ਕੇ ਉਨ੍ਹਾਂ ਕੋਲੋਂ ਵਿਦੇਸ਼ ਭੇਜਣ ਦੇ ਬਦਲੇ 27 ਲੱਖ ਰੁਪਏ ਵਸੂਲ ਕਰ ਲਏ। ਬਾਅਦ ਵਿਚ ਉਨ੍ਹਾਂ ਨੇ ਮੁੰਡੇ ਨੂੰ ਵਿਦੇਸ਼ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਦਿੱਤੀ ਹੋਈ ਰਕਮ ਹੱੜਪ ਕਰ ਲਈ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। 

ਇਸ ਸਬੰਧੀ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਸਿਮਰਨ ਢੀਂਗਰਾ ਪੁੱਤਰੀ ਜਸਵਿੰਦਰ ਸਿੰਘ ਅਤੇ ਗੁਰਮੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀਆਨ ਬੈਕ ਸਾਈਡ ਜਗਦੇਵ ਮਾਰਕੀਟ ਤਰਨਤਾਰਨ ਵਿਰੁੱਧ ਮੁਕੱਦਮਾ ਨੰਬਰ-66 ਧਾਰਾ 420/120ਬੀ-ਆਈ.ਪੀ.ਸੀ . ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

  • Marriage
  • abroad
  • girl
  • mother
  • cheating
  • ਵਿਆਹ
  • ਵਿਦੇਸ਼
  • ਕੁੜੀ
  • ਮਾਂ
  • ਠੱਗੀ

ਨਵੇਂ SSP ਸੰਧੂ ਸਾਹਮਣੇ ਲੱਗਾ ਵੱਡੀਆਂ ਚੁਨੌਤੀਆਂ ਦਾ ਢੇਰ, ਕੀ ਸ਼ਹਿਰ ਕਰਾਈਮ ਅਤੇ ਨਸ਼ਾ ਮੁਕਤ ਹੋਵੇਗਾ!

NEXT STORY

Stories You May Like

  • fraud case
    ਕੈਨੇਡਾ ਲੈ ਜਾਣ ਦੇ ਨਾਂ ’ਤੇ 25 ਲੱਖ ਦੀ ਠੱਗੀ, ਕੁੜੀ ਤੇ ਪਿਤਾ ਖ਼ਿਲਾਫ਼ ਕੇਸ ਦਰਜ
  • fraud case
    ਜ਼ਮੀਨ ਦਾ ਸੌਦਾ ਤੈਅ ਕਰਕੇ ਰਜਿਸਟਰੀ ਨਹੀਂ ਕੀਤੀ, 7 ਲੱਖ ਰੁਪਏ ਦੀ ਮਾਰੀ ਠੱਗੀ
  • fraud in the name of sending abroad
    ਵਿਦੇਸ਼ ਭੇਜਣ ਦੇ ਨਾਮ 'ਤੇ 30 ਲੱਖ ਦੀ ਠੱਗੀ, ਕੇਸ ਦਰਜ
  • minor girl  punjab police  marriage scam
    ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦਾ ਦੋਸ਼
  • visa sponsor  visa fraud  australia visa
    ਵੀਜ਼ਾ ਸਪਾਂਸਰ ਕਰਨ ਦਾ ਝਾਂਸਾ ਦੇ ਕੇ ਮਾਰੀ ਠੱਗੀ, 2 ਖਿਲਾਫ ਕੇਸ ਦਰਜ
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ ਬਾਹਰ ਲਾਇਆ ਧਰਨਾ
  • fraud in ludhiana
    Scorpio N ਅਤੇ Fortuner ਗੱਡੀਆਂ ਬੁੱਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੇ
  • fraud in the name of sending to canada
    ਕੈਨੇਡਾ ਭੇਜਣ ਦੇ ਨਾਂ ’ਤੇ 15.30 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਮਾਮਲਾ ਦਰਜ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
Trending
Ek Nazar
teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • advocate harjinder singh dhami expresses grief over bhai harsimran singh
      ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ...
    • consumer cheated online of rs 2 lakh 55 thousand
      ਖਪਤਕਾਰ ਨਾਲ ਵੱਜੀ 2 ਲੱਖ 55 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ
    • former sarpanch named for embezzling 52 lakh from pensioners
      ਪੈਨਸ਼ਨ ਧਾਰਕਾਂ ਦਾ 52 ਲੱਖ 83000 ਰੁਪਏ ਦਾ ਗਬਨ ਕਰਨ ਵਾਲਾ ਸਾਬਕਾ ਸਰਪੰਚ ਨਾਮਜ਼ਦ
    • unidentified motorcyclists snatched the woman  s ears
      ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ
    • rohit was murdered by giving him a drugged cold drink
      ਨਸ਼ੇ ਵਾਲੀ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਸੀ ਰੋਹਿਤ ਦਾ ਕਤਲ, ਪੁਲਸ ਨੇ ਸੁਲਝਾਈ...
    • man who rinsed himself in the pond of sri harmandir sahib released from jail
      ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲਾ ਜੇਲ੍ਹ 'ਚੋਂ ਰਿਹਾਅ, ਸੋਸ਼ਲ...
    • return of migratory birds from keshopur chhambh begins
      ਕੇਸ਼ੋਪੁਰ ਛੰਭ ਤੋਂ ਪ੍ਰਵਾਸੀ ਪੰਛੀਆਂ ਦੀ ਵਾਪਸੀ ਸ਼ੁਰੂ, ਅੱਧ ਤੋਂ ਵੱਧ ਆਪਣੇ...
    • aujla himself took to the roads
      ਔਜਲਾ ਖੁਦ ਸੜਕਾਂ ’ਤੇ ਉਤਰੇ, ਏਅਰਪੋਰਟ ਰੋਡ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਵੱਡੀ...
    • audio of pakistani don bhatti goes viral
      ਪਾਕਿਸਤਾਨੀ ਡੌਨ ਭੱਟੀ ਦੀ ਇਕ ਹੋਰ ਆਡੀਓ ਵਾਇਰਲ, ਐਨਕਾਊਂਟਰ 'ਚ ਮਾਰੇ ਗਏ ਰਣਜੀਤ...
    • threat to blow up about a dozen schools in amritsar
      ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +