Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:48:50 PM

  • important on punjab weather

    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ...

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਿਰੋਪਾਓ ਦੀ ਵਰਤੋਂ ਤੇ ਯੂਟਿਊਬ ਚੈਨਲ ਲਾਂਚ ਕਰਨ ਸਮੇਤ SGPC ਨੇ ਲਏ ਕਈ ਵੱਡੇ ਫ਼ੈਸਲੇ

MAJHA News Punjabi(ਮਾਝਾ)

ਸਿਰੋਪਾਓ ਦੀ ਵਰਤੋਂ ਤੇ ਯੂਟਿਊਬ ਚੈਨਲ ਲਾਂਚ ਕਰਨ ਸਮੇਤ SGPC ਨੇ ਲਏ ਕਈ ਵੱਡੇ ਫ਼ੈਸਲੇ

  • Edited By Shivani Bassan,
  • Updated: 22 Nov, 2022 04:56 PM
Amritsar
martyrdom day to be celebrated as sahibzade
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਫੈਲਾਉਣ ਦਾ ਫ਼ੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ ਦੀ ਇਹ ਪਲੇਠੀ ਬੈਠਕ ਸੀ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫ਼ਾਰਮੇ ਭਰਵਾਏ ਜਾਣਗੇ। ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ।

 ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ। ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫ਼ਾਰਮੇ ਭਰੇ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫ਼ਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫ਼ਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫ਼ਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜੀਟਲ ਰੂਪ ਵਿਚ ਸੰਭਾਲਣ ਦਾ ਕਾਰਜ ਵੀ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਹੋਰ ਫ਼ੈਸਲਿਆਂ ਦੀ ਤਫ਼ਸੀਲ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫ਼ੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਦੇ ਤੌਰ ’ਤੇ ਮਨਾਉਣ ਦਾ ਐਲਾਨ ਕਰੇ। ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਕਿਹਾ ਕਿ ਉਹ ਆਪਣੇ ਤੌਰ ’ਤੇ ਵੀ ਇਸੇ ਭਾਵਨਾ ਅਨੁਸਾਰ ਹੀ ਸਮਾਗਮ ਉਲੀਕਣ, ਨਾ ਕਿ ‘ਵੀਰ ਬਾਲ ਦਿਵਸ’ ਵਜੋਂ।

PunjabKesari


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਵਿੱਖ ’ਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜੀ ਲੇਬਰ ਹੀ ਲਗਾਈ ਜਾ ਸਕੇਗੀ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾਮੁਕਤ
    
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੀ ਥਾਂ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੀਆਂ ਸੇਵਾਵਾਂ ਪੰਥਕ ਭਾਵਨਾਵਾਂ ਅਨੁਸਾਰ ਨਿਭਾਈਆਂ ਹਨ, ਜਿਸ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੇ ਸਤਿਕਾਰ ਵਜੋਂ 26 ਨਵੰਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।


 

  • Advocate Dhami
  • Vir Bal Diwas
  • Sahibzade Martyrdom Day
  • ਐਡਵੋਕੇਟ ਧਾਮੀ
  • ਵੀਰ ਬਾਲ ਦਿਵਸ
  • ਸਾਹਿਬਜ਼ਾਦੇ ਸ਼ਹੀਦੀ ਦਿਹਾੜਾ

ਗੁਦਾਮ ਦੀ ਕੰਧ ਨੂੰ ਸੰਨ੍ਹ ਲਗਾ ਕੇ ਚੋਰਾਂ ਨੇ ਬਾਸਮਤੀ ਦੇ 230 ਤੋੜੇ ਕੀਤੇ ਚੋਰੀ

NEXT STORY

Stories You May Like

  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • big news about the future of captain rohit sharma
    BCCI ਦੀ ਮੁੰਬਈ ਬੈਠਕ 'ਚ ਲਏ ਗਏ 5 ਵੱਡੇ ਫ਼ੈਸਲੇ, ਕਪਤਾਨ ਰੋਹਿਤ ਸ਼ਰਮਾ ਦੇ ਭਵਿੱਖ ਨੂੰ ਲੈ ਕੇ ਆਈ ਵੱਡੀ ਖ਼ਬਰ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • sc has issued orders to many states including punjab
    ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
  • infinix  s stunning phone launched
    Infinix ਦਾ ਸਾਨਦਾਰ ਫੋਨ ਹੋਇਆ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
Trending
Ek Nazar
jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • food safety department raids tea shops in nehru complex
      ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3...
    • man cheated of rs 25 lakh on pretext of sending him abroad
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਮਾਰੀ ਠੱਗੀ, ਕੇਸ ਦਰਜ
    • dera radha soami beas launches new traffic route for devotees
      ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
    • pakistan protest
      ਪਾਕਿ ’ਚ ਈਸਾਈ ਸਕੂਲ ਤੇ ਗੁਰਦੁਆਰਾ ਢਾਹੇ ਜਾਣ ਦਾ ਵਿਰੋਧ ਸ਼ੁਰੂ
    • ssp pathankot  s big action
      SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ,...
    • digital locker facility started at beas railway station
      ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
    • electricity will be off tomorrow long power cut
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • police torture on gursikh youth condemnable  dhami
      ਗੁਰਸਿੱਖ ਨੌਜਵਾਨ 'ਤੇ ਪੁਲਸ ਤਸ਼ੱਦਦ ਨਿੰਦਣਯੋਗ : ਧਾਮੀ
    • people oppose the construction of a lookalike plant near residential homes
      ਰਿਹਾਇਸ਼ੀ ਘਰਾਂ ਨੇੜੇ ਲੱਗ ਰਹੇ ਲੁੱਕ ਪਲਾਂਟ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +