Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:44:32 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ 28 ਦਸੰਬਰ ਨੂੰ ਹਰੇਕ ਮੂਲ-ਮੰਤਰ ਦਾ ਜਾਪ ਕਰੇ: ਜਥੇ. ਰਘਬੀਰ ਸਿੰਘ

MAJHA News Punjabi(ਮਾਝਾ)

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ 28 ਦਸੰਬਰ ਨੂੰ ਹਰੇਕ ਮੂਲ-ਮੰਤਰ ਦਾ ਜਾਪ ਕਰੇ: ਜਥੇ. ਰਘਬੀਰ ਸਿੰਘ

  • Edited By Shivani Bassan,
  • Updated: 23 Dec, 2023 01:42 PM
Amritsar
martyrdom of chhote sahibzades on 28th december
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ 28 ਦਸੰਬਰ ਨੂੰ ਸਵੇਰੇ 10 ਵਜੇ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ। 

ਇਹ ਵੀ ਪੜ੍ਹੋ- ਪੁਲਸ ਐਨਕਾਊਂਟਰ 'ਚ ਜ਼ਖ਼ਮੀ ਗੈਂਗਸਟਰ ਰਾਜੂ ਦੀ ਕੱਟਣੀ ਪੈ ਸਕਦੀ ਹੈ ਲੱਤ, ਪੀ.ਜੀ.ਆਈ ਰੈਫ਼ਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜਿਉਂਣ ਦਾ ਅਧਿਕਾਰ ਦੇਣ ਲਈ ਹੋਈ ਸੀ। ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ। 

ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ 'ਵੰਦੇ ਭਾਰਤ' ਰੇਲ ਦਾ ਤੋਹਫ਼ਾ

13 ਪੋਹ ਸੰਮਤ ਨਾਨਕਸ਼ਾਹੀ 555, ਮੁਤਾਬਿਕ 28 ਦਸੰਬਰ 2023 ਨੂੰ ਸੰਸਾਰ ਭਰ ਵਿਚ ਵੱਸਦਾ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਵੇਰੇ 10 ਵਜੇ ਦਸ ਮਿੰਟ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰੇ।

ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • martyrdom
  • Chhote Sahibzades
  • 28th December
  • Jathedar Raghbir Singh
  • ਸ਼ਹਾਦਤ
  • ਛੋਟੇ ਸਾਹਿਬਜ਼ਾਦੇ
  • 28 ਦਸੰਬਰ
  • ਜਥੇਦਾਰ ਰਘਬੀਰ ਸਿੰਘ

ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ’ਚ ਲੜਾਈ, ਚੱਲੀ ਗੋਲੀ

NEXT STORY

Stories You May Like

  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • jantar mantar cjp protest nihang singh blue force
    ਜੰਤਰ-ਮੰਤਰ ਪਹੁੰਚੀ ਬਲਿਊ ਫੋਰਸ, ਨਿਹੰਗ ਸਿੰਘ ਨੂੰ ਵੇਖ ਕੁੜੀ ਬੋਲੀ- 'ਜਾਨ ਆ ਗਈ'
  • jantar mantar  sanitation worker  partap singh bajwa
    ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ ਚਿਹਰਾ : ਬਾਜਵਾ
  • jantar mantar  national demonstration  legal aid defense council
    7 ਅਗਸਤ ਨੂੰ ਜੰਤਰ-ਮੰਤਰ ਵਿਖੇ ਕੌਮੀ ਪ੍ਰਦਰਸ਼ਨ ਦਾ ਐਲਾਨ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • jantar mantar protest volunteer doctors  treatment
    ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਚ ਤਾਇਨਾਤ ਵਲੰਟੀਅਰ ਡਾਕਟਰ, ਕਰ ਰਹੇ ਲੋਕਾਂ ਦਾ ਇਲਾਜ
  • internet services shut down
    ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ ਵੱਡੀ ਖ਼ਬਰ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth arrested with heroin and electronic cigarettes
      ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਨੌਜਵਾਨ ਗ੍ਰਿਫ਼ਤਾਰ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • indiscriminate firing during religious function in punjab
      ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਡੇਢ ਦਰਜਨ ਦੇ ਕਰੀਬ...
    • devotees forgot their bags containing jewellery and cash in sri harmandir sahib
      ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ...
    • chief agriculture officer gurdaspur issues whatsapp number fertilizer complaints
      ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ...
    • death looming on the main roads at every moment
      ਮੁੱਖ ਮਾਰਗਾਂ ’ਤੇ ਹਰ ਪਲ ਮੰਡਰਾ ਰਹੀ ‘ਮੌਤ’: ਸੁੱਕੇ ਦਰੱਖਤ ਬਣੇ ਰਾਹਗੀਰਾਂ ਲਈ...
    • major operation by batala police
      ਬਟਾਲਾ ਪੁਲਸ ਦੀ ਵੱਡੀ ਕਾਰਵਾਈ, 102 ਮੁਲਜ਼ਮ ਗ੍ਰਿਫਤਾਰ, 5 ਭਗੌੜੇ ਵੀ ਅੜਿੱਕੇ
    • thieves entered a house and stole gold and cash  one arrested
      ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ਕੀਤੀ ਚੋਰੀ, ਇਕ ਕਾਬੂ ਤੇ ਇਕ ਫਰਾਰ
    • aunt s son shot dead with his friends
      ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
    • ak immigration services travel agency  s license revoked
      ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +