Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:22:49 PM

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, ਪਹਿਲਾਂ ਨੌਜਵਾਨ ਦੀ...

  • municipal corporation strict on property owners 4 properties sealed

    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ...

  • rbi s banks will have to pay a fine of rs 250 per hour if they misbehave

    RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ

MAJHA News Punjabi(ਮਾਝਾ)

ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ

  • Edited By Shivani Bassan,
  • Updated: 11 May, 2026 05:06 PM
Amritsar
medical stores across punjab to remain open on may 20
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਪੰਜਾਬ ਭਰ ਵਿਚ 20 ਮਈ ਨੂੰ ਮੈਡੀਕਲ ਸਟੋਰ ਬੰਦ ਕਰਨ ਦੀ ਕਾਲ ਨੂੰ ਲੈ ਕੇ ਚੱਲ ਰਹੀ ਉਥਲ-ਪੁਥਲ ਵਿਚਕਾਰ ਹੁਣ ਵੱਡਾ ਸਪਸ਼ਟੀਕਰਨ ਸਾਹਮਣੇ ਆ ਗਿਆ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਵੱਲੋਂ ਅੱਜ ਸਾਰੀ ਸਥਿਤੀ ਨੂੰ ਸਾਫ ਕਰਦਿਆਂ ਐਲਾਨ ਕੀਤਾ ਹੈ ਕਿ 20 ਮਈ ਨੂੰ ਸੂਬੇ ਦੇ ਕਿਸੇ ਵੀ ਹਿੱਸੇ ਵਿਚ ਮੈਡੀਕਲ ਸਟੋਰ ਬੰਦ ਨਹੀਂ ਹੋਣਗੇ ਅਤੇ ਸਾਰੇ ਸਟੋਰ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਇਹ ਮਹੱਤਵਪੂਰਨ ਫੈਸਲਾ ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ’ਚ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸਦੀ ਅਗਵਾਈ ਪ੍ਰਧਾਨ ਅਸ਼ੋਕ ਗੋਯਲ ਨੇ ਕੀਤੀ। ਮੀਟਿੰਗ ਵਿਚ ਪੰਜਾਬ ਭਰ ਦੇ ਜ਼ਿਲਾ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਹੋਰ ਅਹੁਦੇਦਾਰਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ, ਜਿਸ ਨਾਲ ਇਹ ਫੈਸਲਾ ਪੂਰੀ ਇਕ ਮਤ ਨਾਲ ਪਾਸ ਕੀਤਾ ਗਿਆ। ਪ੍ਰਧਾਨ ਅਸ਼ੋਕ ਗੋਇਲ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨਾ ਸਿਰਫ ਗੈਰ-ਜ਼ਿੰਮੇਵਾਰਾਨਾ ਹੈ, ਸਗੋਂ ਜਨਹਿੱਤ ਦੇ ਖਿਲਾਫ ਵੀ ਹੈ। ਕੈਮਿਸਟ ਆਗੂ ਨੇ ਦੋ-ਟੂਕ ਕਿਹਾ ਕਿ ਦਵਾਈਆਂ ਅਤੇ ਸਿਹਤ ਸੇਵਾਵਾਂ ਐਮਰਜੈਂਸੀ ਸੇਵਾਵਾਂ ਹਨ ਅਤੇ ਇਨ੍ਹਾਂ ਨੂੰ ਬੰਦ ਕਰਨਾ ਮਰੀਜ਼ਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਐਸੋਸੀਏਸ਼ਨ ਦੇ ਵਰਕਿੰਗ ਪ੍ਰਧਾਨ ਰਾਜਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਤਿੱਖੇ ਲਹਿਜ਼ੇ ਵਿਚ ਦੋਸ਼ ਲਗਾਇਆ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥਾਂ ਅਤੇ ਲੀਡਰੀ ਚਮਕਾਉਣ ਲਈ ਭਾਈਚਾਰੇ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤੱਤਾਂ ਦੇ ਮੰਸੂਬੇ ਕਦੇ ਕਾਮਯਾਬ ਨਹੀਂ ਹੋਣਗੇ ਅਤੇ ਕੈਮਿਸਟ ਭਾਈਚਾਰਾ ਇਕ ਜੁੱਟ ਹੋ ਕੇ ਇਸ ਦਾ ਮੁਕਾਬਲਾ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਮਿਸਟ ਸਿਰਫ ਵਪਾਰੀ ਨਹੀਂ, ਸਗੋਂ ਸਿਹਤ ਸੇਵਾ ਦੇ ਅਹਿਮ ਸਾਥੀ ਹਨ। ਕੋਰੋਨਾ ਮਹਾਮਾਰੀ ਦੌਰਾਨ ਜਦੋਂ ਲੋਕ ਘਰਾਂ ਵਿਚ ਕੈਦ ਸਨ, ਉਸ ਵੇਲੇ ਮੈਡੀਕਲ ਸਟੋਰ ਹੀ ਲੋਕਾਂ ਲਈ ਜੀਵਨ ਰੇਖਾ ਸਾਬਤ ਹੋਏ। ਰਾਤ-ਦਿਨ ਸੇਵਾ ਦੇ ਕੇ ਕੈਮਿਸਟਾਂ ਨੇ ਬੇਮਿਸਾਲ ਮਿਸਾਲ ਕਾਇਮ ਕੀਤੀ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ ਮੈਡੀਕਲ ਸਟੋਰ ਲੋਕਾਂ ਲਈ ਪਹਿਲੀ ਸਹਾਇਤਾ ਦਾ ਕੇਂਦਰ ਹਨ। ਬਹੁਤ ਸਾਰੇ ਮਰੀਜ਼ ਡਾਕਟਰ ਤੱਕ ਪਹੁੰਚਣ ਤੋਂ ਪਹਿਲਾਂ ਕੈਮਿਸਟ ਤੋਂ ਦਵਾਈ ਲੈ ਕੇ ਰਾਹਤ ਪ੍ਰਾਪਤ ਕਰਦੇ ਹਨ। ਅਜਿਹੇ ਵਿਚ ਬੰਦ ਦੀ ਕਾਲ ਦੇਣਾ ਨਾ ਸਿਰਫ ਗਲਤ ਹੈ, ਸਗੋਂ ਮਨੁੱਖਤਾ ਦੇ ਖਿਲਾਫ ਵੀ ਹੈ। ਐਸੋਸੀਏਸ਼ਨ ਨੇ ਸਾਰੇ ਰੀਟੇਲਰ ਅਤੇ ਹੋਲਸੇਲਰ ਕੈਮਿਸਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 20 ਮਈ ਨੂੰ ਜ਼ਰੂਰੀ ਅਤੇ ਜੀਵਨ ਰੱਖਿਆ ਦਵਾਈਆਂ ਦੀ ਉਪਲਬਧਤਾ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ

ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜੇ ਕੋਈ ਵਿਅਕਤੀ ਜਾਂ ਸੰਗਠਨ ਗਲਤ ਜਾਣਕਾਰੀ ਫੈਲਾਉਂਦਾ ਹੈ ਤਾਂ ਉਸ ਖਿਲਾਫ ਕੜੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤਰ੍ਹਾਂ ਕੈਮਿਸਟ ਭਾਈਚਾਰੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਹਾਲਤ ਵਿਚ ਲੋਕਾਂ ਦੀ ਸਿਹਤ ਨਾਲ ਸਮਝੌਤਾ ਨਹੀਂ ਕਰੇਗਾ। 20 ਮਈ ਨੂੰ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਜਿੱਥੇ ਜਨਤਾ ਲਈ ਵੱਡੀ ਰਾਹਤ ਹੈ, ਓਥੇ ਹੀ ਇਹ ਨਿੱਜੀ ਸਵਾਰਥਾਂ ਦੀ ਰਾਜਨੀਤੀ ’ਤੇ ਵੀ ਕਰਾਰਾ ਜਵਾਬ ਹੈ। ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਕੈਮਿਸਟਾਂ ਦੀ ਸਮੱਸਿਆਵਾਂ ਦਾ ਜਲਦ ਹੀ ਵੱਡੇ ਪੱਧਰ ’ਤੇ ਹੱਲ ਕੱਢਿਆ ਜਾਵੇਗਾ। ਮੈਡੀਕਲ ਸਟੋਰਾਂ ਦੀ ਆੜ ਵਿਚ ਆਪਣੀ ਲੀਡਰੀ ਚਮਕਾਉਣ ਵਾਲੇ ਲੀਡਰਾਂ ਦੇ ਨਾਮ ਜਲਦ ਜਗ ਜਾਹਰ ਕੀਤੇ ਜਾਣਗੇ।

ਇਸ ਮੌਕੇ ਦਲੀਪ ਸਿੰਘ, ਹਰਿਸ਼ ਸੇਠੀ, ਵਿਸ਼ਾਲ ਦੇਵਰਾਜ, ਰਾਜਕੁਮਾਰ ਸ਼ਰਮਾ, ਰਾਜਿੰਦਰ ਜੁਨੇਜਾ, ਮਿੱਕੀ ਮਿਗਲਾਨੀ, ਪ੍ਰੇਮ ਗਰਗ, ਨਰਿੰਦਰ ਪਾਲ ਲਾਲੀ, ਗੁਰਸ਼ਰਨ ਸਿੰਘ ਢਿੱਲੋਂ, ਕਿਰਪਾ ਸ਼ੰਕਰ, ਮੋਤੀ ਲਾਲ ਮਿੱਤਲ, ਐਚ.ਐਸ. ਚੰਨੀ, ਪੰਕਜ ਗੁਪਤਾ, ਅਸ਼ੋਕ ਕੁਮਾਰ, ਅਸ਼ੋਕ ਪੁਰੀ, ਕਪਿਲ ਅਰੋੜਾ, ਅਸ਼ੋਕ ਗੋਯਲ, ਮਨਮੋਹਨ ਸਿੰਘ, ਰਾਕੇਸ਼ ਕੁਮਾਰ (ਭਿਖੀ), ਮਹੇਸ਼ ਇੰਦਰਜੀਤ ਸਿੰਘ, ਅਕਿਲੇਸ ਸ਼ਰਮਾ ਆਦਿ ਪੰਜਾਬ ਭਰ ਵਿਚ ਆਏ ਆਗੂ ਅਤੇ ਕੈਮਿਸਟ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Medical stores
  • Punjab
  • May 20
  • ਮੈਡੀਕਲ ਸਟੋਰ
  • ਪੰਜਾਬ
  • 20 ਮਈ

ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ 'ਚ ਕੀਤੀ ਚੋਰੀ, ਲੈ ਗਏ ਬੈਟਰੀਆਂ ਤੇ ਡੀਵੀਆਰ

NEXT STORY

Stories You May Like

  • the full impact of   punjab bandh   in dera bassi
    ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • resolution on e 20 petrol passed in punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪੇਸ਼
  • shops will remain closed on the last sunday of every month
    ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
  • markets and shops will remain completely closed today
    ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ...
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
Trending
Ek Nazar
punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • one arrested with 118 drug pills
      118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • double murder case in jhabal
      ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ...
    • thief escapes with a box of desi ghee worth rs 11 000 from outside the shop
      ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ...
    • bullets fired at a house in lahri village of pathankot
      ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two young motorcyclists die in road accident
      ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
    • gurdaspur sewa kendra employee commits suicide after being upset with manager
      ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +