Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:48:20 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਚੰਦਰਯਾਨ-3 ਦੀ ਸਫ਼ਲਤਾ ਤੋਂ ਬਾਅਦ ISRO ਦੇ ਮੈਂਬਰ ਮਹਿੰਦਰ ਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

MAJHA News Punjabi(ਮਾਝਾ)

ਚੰਦਰਯਾਨ-3 ਦੀ ਸਫ਼ਲਤਾ ਤੋਂ ਬਾਅਦ ISRO ਦੇ ਮੈਂਬਰ ਮਹਿੰਦਰ ਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

  • Edited By Shivani Bassan,
  • Updated: 12 Oct, 2023 06:33 PM
Amritsar
member of isro bangalore mahendra pal bowed down at sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਭਾਰਤ ਦੇ ਮਿਸ਼ਨ ਚੰਦਰਯਾਨ-3  ਦੀ ਸਫ਼ਲਤਾ ਤੋਂ ਬਾਅਦ ਦੁਨੀਆ ਇਸਰੋ ਨੂੰ ਸਲਾਮ ਕਰ ਰਹੀ ਹੈ। ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਤੋਂ ਬਾਅਦ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ ਆਪਣਾ ਕੰਮ ਕਰ ਰਹੇ ਹਨ। ਇਸ ਦੌਰਾਨ ਦੁਨੀਆ ਦੇ ਕਈ ਦੇਸ਼ਾਂ ਵਿਚਾਲੇ ਇਸਰੋ ਨਾਲ ਆਪਣੇ ਆਪ ਨੂੰ ਜੋੜਨ ਲਈ ਹੋੜ ਲੱਗੀ ਹੋਈ ਹੈ। ਭਾਰਤ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਹੈ ਜੋ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਿਆ ਹੈ। ਇਸ ਸਫ਼ਲਤਾ ਤੋਂ ਬਾਅਦ ਇਸਰੋ ਦੇ ਮੈਂਬਰ ਮਹਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਦੇ ਜਸਪ੍ਰੀਤ ਸਿੰਘ ਨੇ ਜੱਜ ਬਣ ਚਮਕਾਇਆ ਮਾਪਿਆਂ ਦਾ ਨਾਮ

ਇਸ ਦੌਰਾਨ ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਪਹੁੰਚ ਕੇ ਇਸ ਵੱਡੀ ਕਾਮਯਾਬੀ ਲਈ ਸ਼ੁਕਰਾਨਾ ਕੀਤਾ, ਉੱਥੇ ਹੀ ਰਸ ਭਿੰਨੀ ਬਾਣੀ ਦਾ ਕੀਰਤਨ ਵੀ ਸੁਣਿਆ ਅਤੇ ਉਨ੍ਹਾਂ ਕਿਹਾ ਕਿ ਚੰਦਰਯਾਨ-3 ਦੀ ਕਾਮਯਾਬੀ ਨਾਲ ਪੂਰੇ ਸੰਸਾਰ 'ਚ ਸਾਡੇ ਭਾਰਤ ਦਾ ਰੁਤਬਾ ਹੋਰ ਵੱਡਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਦੇਸ਼ ਨੇ ਇਹ ਬਹੁਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿੱਖ ਯੂਥ ਨੂੰ ਭਾਰਤ 'ਚ  ਰਹਿ ਕੇ ਹੀ ਉੱਚ ਵਿੱਦਿਆ ਹਾਸਲ ਕਰਕੇ ਆਪਣੇ ਮਾਤਾ-ਪਿਤਾ ਆਪਣੀ ਸਟੇਟ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਭਾਰਤ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਫਿਜੀਓਥਰੈਪੀ ਦੇ ਬਹਾਨੇ ਲੋਕਾਂ ਨੂੰ ਜਾਲ 'ਚ ਫਸਾਉਂਦੇ ਸਨ ਪਤੀ-ਪਤਨੀ, ਪੰਜ ਘਰਾਂ ਨੂੰ ਲੁੱਟ ਕੇ ਹੋਏ ਫ਼ਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤਾ ਗਿਆ ਸਨਮਾਨਿਤ

ਇਸ ਦੌਰਾਨ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ISRO ਮੈਂਬਰ ਮਹਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਮਹਿੰਦਰ ਸਿੰਘ ਵੱਲੋਂ ਕੀਤੀ ਗਈ ਇਸ ਉਪਲੱਬਧੀ ਨਾਲ ਪੂਰੇ ਦੇਸ਼ 'ਚ ਸਿੱਖਾਂ ਦਾ ਮਾਨ ਵਧਾਇਆ ਹੈ। ਇਸਰੋ ਮੈਂਬਰ ਮਹਿੰਦਰ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਅਜੀਤ ਸਿੰਘ, ਮੈਨੇਜਰ ਜਸਪਾਲ ਸਿੰਘ, ਸੂਚਨਾ ਅਧਿਕਾਰੀ ਰਣਧੀਰ ਸਿੰਘ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਗੈਂਗਸਟਰਾਂ ਤੇ ਅਪਰਾਧੀਆਂ ਦਾ ‘ਆਰਾਮਗਾਹ’, 27 ਹਵਾਲਾਤੀਆਂ ਤੋਂ ਬਰਾਮਦ ਹੋਏ 31 ਮੋਬਾਇਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Member of ISRO Bangalore
  • Mahendra Pal
  • Sri Harmandir Sahib
  • ਇਸਰੋ ਬੰਗਲੌਰ
  • ਮੈਂਬਰ ਮਹਿੰਦਰ ਪਾਲ
  • ਸ੍ਰੀ ਹਰਿਮੰਦਰ ਸਾਹਿਬ

ਫਿਜੀਓਥਰੈਪੀ ਦੇ ਬਹਾਨੇ ਲੋਕਾਂ ਨੂੰ ਜਾਲ 'ਚ ਫਸਾਉਂਦੇ ਸਨ ਪਤੀ-ਪਤਨੀ, ਪੰਜ ਘਰਾਂ ਨੂੰ ਲੁੱਟ ਕੇ ਹੋਏ ਫ਼ਰਾਰ

NEXT STORY

Stories You May Like

  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • isro  satellite  space station  year 2035
    ISRO ਅਗਲੇ 6 ਸਾਲਾਂ 'ਚ ਭੇਜੇਗਾ ਸੈਟੇਲਾਈਟ! 2035 ਤੱਕ ਆਪਣਾ ਸਪੇਸ ਸਟੇਸ਼ਨ ਬਣਾਉਣ ਦਾ ਟੀਚਾ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • lpg cylinder delivery within 3 hours after booking
    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • chief agriculture officer holds meeting with fertilizer wholesalers
      ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀ ਨੁਮਾਇੰਦਿਆਂ ਨਾਲ...
    • motorcycle thief caught
      ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ
    • 22 year old dies after being hit by vehicle
      ਵਾਹਨ ਦੀ ਲਪੇਟ ’ਚ ਆਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ
    • minister aman arora hoists the tricolor in amritsar occasion of independence day
      80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ 'ਚ...
    • the conflict in nagar panchayat baba bakala has ended
      ਨਗਰ ਪੰਚਾਇਤ ਬਾਬਾ ਬਕਾਲਾ ’ਚ ਖ਼ਤਮ ਹੋਈ ਕਸ਼ਮਕੱਸ਼; ਕਸਬੇ ਦੀ ਨੁਹਾਰ ਬਦਲਣ ਲਈ 13...
    • a major incident occurred in punjab at midnight
      ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ...
    • power cuts in pathankot create chaos  residents of ward 13 protest
      ਪਠਾਨਕੋਟ 'ਚ ਬਿਜਲੀ ਕੱਟਾਂ ਕਾਰਨ ਮਚੀ ਹਾਹਾਕਾਰ, ਵਾਰਡ 13 ਦੇ ਵਾਸੀਆਂ ਨੇ ਕੀਤਾ...
    • amritsar railway station project still stuck after 5 years
      5 ਸਾਲ ਬਾਅਦ ਵੀ ਅਟਕਿਆ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ, MP ਔਜਲਾ ਨੇ...
    • fire breaks out in kahnuwan
      ਕਾਹਨੂੰਵਾਨ 'ਚ ਅੱਗ ਦਾ ਤਾਂਡਵ: ਬੁਟੀਕ ਤੇ ਜਨਰਲ ਸਟੋਰ ਸੜ ਕੇ ਸੁਆਹ, ਪੌਣੇ ਦੋ...
    • delegation meets adc  general  to repair flood damaged roads
      ਹੜ੍ਹ ਨਾਲ ਨੁਕਸਾਨੀਆਂ ਸੜਕਾਂ ਤੇ ਧੁੱਸੀ ਦੀ ਮੁਰੰਮਤ ਲਈ ਜਥੇਬੰਦੀਆਂ ਦਾ ਵਫ਼ਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +