Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    5:48:01 PM

  • trump   approval falls

    ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਤਾ 'ਚ ਆਈ ਭਾਰੀ...

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • ayodhya ram mandir case

    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਚੰਪਤ ਰਾਏ ਤੇ ਅਨਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਠੰਡ ਨੇ ਝੰਬੇ ਪਸ਼ੂ, 20 ਫ਼ੀਸਦੀ ਘਟਿਆ ਦੁੱਧ ਉਤਪਾਦਨ, ਪਸ਼ੂ ਪਾਲਕ ਪ੍ਰੇਸ਼ਾਨ

MAJHA News Punjabi(ਮਾਝਾ)

ਠੰਡ ਨੇ ਝੰਬੇ ਪਸ਼ੂ, 20 ਫ਼ੀਸਦੀ ਘਟਿਆ ਦੁੱਧ ਉਤਪਾਦਨ, ਪਸ਼ੂ ਪਾਲਕ ਪ੍ਰੇਸ਼ਾਨ

  • Edited By Shivani Bassan,
  • Updated: 19 Jan, 2024 04:50 PM
Gurdaspur
milk production reduced by 20 percent due to cold
  • Share
    • Facebook
    • Tumblr
    • Linkedin
    • Twitter
  • Comment

ਦੋਰਾਂਗਲਾ (ਨੰਦਾ)-ਕਈ ਦਿਨਾਂ ਤੋਂ ਪੈ ਰਹੀ ਹੱਡ ਚੀਰਵੀਂ ਠੰਡ, ਧੁੰਦ ਅਤੇ ਸੀਤ ਲਹਿਰ ਨਾਲ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪਸ਼ੂ-ਪੰਛੀਆਂ ਦੇ ਨਾਲ-ਨਾਲ ਮਨੁੱਖ ਲਗਾਤਾਰ ਬੀਮਾਰ ਹੋ ਰਹੇ ਹਨ। ਠੰਡ ਨੇ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕੜਾਕੇ ਦੀ ਠੰਡ ਕਾਰਨ ਪਸ਼ੂਆਂ ਦੀ ਦੁੱਧ ਦੇਣ ਦੀ ਸਮਰੱਥਾ 20 ਫ਼ੀਸਦੀ ਤਕ ਘੱਟ ਗਈ ਹੈ। ਸਰਦੀਆਂ ਦੇ ਮੌਸਮ ਵਿਚ ਪਸ਼ੂਆਂ ਨੂੰ ਮੁੱਖ ਚਾਰੇ ਵਜੋਂ ਵਰਤੀ ਜਾਣ ਵਾਲ ਬਰਸੀਮ ਦੀ ਫ਼ਸਲ ਵੀ ਵਧ-ਫੁੱਲ ਨਹੀਂ ਰਹੀ।

ਇਹ ਵੀ ਪੜ੍ਹੋ : ਛੁੱਟੀ 'ਤੇ ਆਏ ਫੌਜੀ ਦਾ ਸ਼ਰਮਨਾਕ ਕਾਰਾ, ਪ੍ਰੇਮਿਕਾ ਨਾਲ ਕਰ 'ਤਾ ਵੱਡਾ ਕਾਂਡ

ਇਸ ਤੋਂ ਇਲਾਵਾ ਇਹ ਠੰਡ ਤੇ ਧੁੰਦ ਦੋਧੀਆਂ ਲਈ ਵੀ ਵੱਡੀ ਮੁਸੀਬਤ ਬਣੀ ਹੋਈ ਹੈ ਕਿਉਂਕਿ ਇਸ ਮੌਸਮ ਵਿਚ ਸਵੇਰੇ ਜਲਦੀ ਉੱਠ ਕੇ ਸ਼ਹਿਰਾਂ ਵਿਚ ਦੁੱਧ ਪਾਉਣ ਜਾਣਾ ਦੋਧੀਆਂ ਲਈ ਬਹੁਤ ਔਖਾ ਹੋ ਗਿਆ ਹੈ ਕਿਉਂਕਿ ਧੁੰਦ ਕਾਰਨ ਸੜਕਾਂ ’ਤੇ ਵਿਜੀਬਿਲਟੀ ਜ਼ੀਰੋ ਦੇ ਬਰਾਬਰ ਹੈ। ਪਸ਼ੂ ਪਾਲਕਾਂ ਦੀਆਂ ਠੰਡ ਕਾਰਨ ਮੁਸ਼ਕਲਾਂ ਕਾਫ਼ੀ ਵਧ ਗਈਆਂ ਹਨ, ਜਿਸ ਕਾਰਨ ਪਸ਼ੂ ਕਰੀਬ 20 ਫ਼ੀਸਦੀ ਘੱਟ ਦੁੱਧ ਦੇ ਰਹੇ ਹਨ। ਸਰਹੱਦੀ ਇਲਾਕੇ ਦੋਰਾਂਗਲਾ, ਭੁੱਲਾ, ਦਬੂੜੀ, ਧੂਤ, ਸੇਖਾਂ, ਡੁੱਗਰੀ ਦੇ ਪਸ਼ੂ ਪਾਲਕਾਂ ਪਰਮਜੀਤ ਸਿੰਘ ਢੀਂਡਸਾ, ਨਰੇਸ਼ ਸ਼ਰਮਾ, ਅਮਰਜੀਤ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ ਆਦਿ ਸਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਜਿਹੜੀ ਗਊ ਪਹਿਲਾਂ 20-25 ਕਿੱਲੋ ਦੁੱਧ ਪ੍ਰਤੀ ਦਿਨ ਦਿੰਦੀ ਸੀ, ਹੁਣ 15-18 ਕਿੱਲੋ ਹੀ ਦੇ ਰਹੀ ਹੈ।

ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)

ਇਸੇ ਤਰ੍ਹਾਂ ਜਿਹੜੀ ਮੱਝ ਪ੍ਰਤੀ ਦਿਨ 12-14 ਕਿੱਲੋ ਦੁੱਧ ਦਿੰਦੀ ਸੀ, ਹੁਣ 8-10 ਕਿੱਲੋ ਪ੍ਰਤੀ ਦਿਨ ਦੇ ਰਹੀ ਹੈ। ਪਿਛਲੇ ਦਿਨਾ ਤੋਂ ਧੁੱਪ ਨਾ ਨਿਕਲਣ ਕਾਰਨ ਪਸ਼ੂਆਂ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ ਅਤੇ ਦਿਨ-ਰਾਤ ਪਸ਼ੂ ਇਕ ਜਗ੍ਹਾ 'ਤੇ ਹੀ ਖੜ੍ਹੇ ਰਹਿੰਦੇ ਹਨ, ਜਿਸ ਕਾਰਨ ਪਸ਼ੂਆਂ ਥੱਲੇ ਫ਼ਰਸ਼ ਗਿੱਲਾ ਰਹਿੰਦਾ ਹੈ । ਪਸ਼ੂ ਪਾਲਕਾਂ ਵੱਲੋਂ ਪਰਾਲੀ ਬਗ਼ੈਰਾ ਦੀ ਨਿਕਲਣ ਕਾਰਨ ਪਸ਼ੂਆਂ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ ਅਤੇ ਦਿਨ-ਰਾਤ ਪਸ਼ੂ ਇਕ ਜਗ੍ਹਾ ’ਤੇ ਹੀ ਖੜ੍ਹੇ ਰਹਿੰਦੇ ਹਨ, ਜਿਸ ਕਾਰਨ ਪਸ਼ੂਆਂ ਥੱਲੇ ਫ਼ਰਸ਼ ਗਿੱਲਾ ਰਹਿੰਦਾ ਹੈ।

ਇਹ ਵੀ ਪੜ੍ਹੋ : ਜੇ ਨਹੀਂ ਲਿਖਿਆ ਪੰਜਾਬੀ ਭਾਸ਼ਾ ’ਚ ਨਾਂ ਤਾਂ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ

ਪਸ਼ੂ ਪਾਲਕਾਂ ਵੱਲੋਂ ਪਰਾਲੀ ਬਗ਼ੈਰਾ ਦੀ ਨਿਕਲਣ ਕਾਰਨ ਪਸ਼ੂਆਂ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ ਅਤੇ ਦਿਨ-ਰਾਤ ਪਸ਼ੂ ਇਕ ਜਗ੍ਹਾ ’ਤੇ ਹੀ ਖੜ੍ਹੇ ਰਹਿੰਦੇ ਹਨ, ਜਿਸ ਕਾਰਨ ਪਸ਼ੂਆਂ ਥੱਲੇ ਫ਼ਰਸ਼ ਗਿੱਲਾ ਰਹਿੰਦਾ ਹੈ। ਪਸ਼ੂ ਪਾਲਕਾਂ ਵੱਲੋਂ ਪਰਾਲੀ ਬਗ਼ੈਰਾ ਦੀ ਸੁੱਕ ਤਾਂ ਵਿਛਾਈ ਜਾ ਰਹੀ ਹੈ ਪਰ ਇਹ ਫਿਰ ਵੀ ਨਾਕਾਫ਼ੀ ਹੈ। ਪਸ਼ੂਆਂ ਨੂੰ ਕੰਬਲਾਂ (ਝੁਲਾਂ) ਨਾਲ ਢੱਕਣਾ ਪੈ ਰਿਹਾ ਹੈ ਅਤੇ ਅੱਗ ਬਾਲ ਕੇ ਪਸ਼ੂਆਂ ਨੂੰ ਠੰਢ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਛੋਟੀ ਉਮਰ ਦੇ ਕੱਟੇ/ ਵੱਛੇ ਨਮੋਨੀਆ ਤੇ ਡਾਇਰੀਆ ਦਾ ਸ਼ਿਕਾਰ ਹੋ ਰਹੇ ਹਨ ਅਤੇ ਵੱਡੇ ਪਸ਼ੂ ਵੀ ਆਮ ਨਾਲੋਂ ਵਧੇਰੇ ਬਿਮਾਰ ਹੋ ਰਹੇ ਹਨ। ਇਹੀ ਕਾਰਨ ਹੈ ਕਿ ਪਸ਼ੂ ਕਰੀਬ 20 ਫੀਸਦੀ ਘੱਟ ਦੁੱਧ ਦੇਣ ਲੱਗੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Milk production
  • reduced
  • 20 percent
  • cold
  • farmers
  • ਦੁੱਧ ਦਾ ਉਤਪਾਦਨ
  • 20 ਫੀਸਦੀ
  • ਠੰਢ
  • ਕਿਸਾਨ

ਸਰਪੰਚ ਸੋਨੂੰ ਚੀਮਾ ਦੇ ਕਤਲ ਦਾ ਮਾਮਲਾ: ਪੁਲਸ ਨੇ ਟੈਕਨੀਕਲ ਸੈਲ ਦੀ ਮਦਦ ਨਾਲ ਹੁਣ ਤੱਕ ਖੰਗਾਲੇ 123 cctv

NEXT STORY

Stories You May Like

  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • basant meghwal wins silver in high jump at world u 20 championship
    ਬਸੰਤ ਮੇਘਵਾਲ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਹਾਈ ਜੰਪ' ਚ ਜਿੱਤਿਆ Silver
  • shahnawaz wins bronze in world under 20 championship long jump
    ਸ਼ਾਹਨਵਾਜ਼ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਜਿੱਤਿਆ ਬੌਂਜ਼
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • resolution on e 20 petrol passed in punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ
  • salman khan drops first hint for   bigg boss hindi season 20
    'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ ਝਲਕ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • tarn taran as  holy city
      ਤਰਨਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • man dies after falling under train
      ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • bjp will contest assembly elections alone on 117 seats in punjab  naib saini
      ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਬਜ਼ੁਰਗ ਬੇਬੇ ਦਾ ਰਾਡ ਤੇ ਸਰੀਏ ਮਾਰ ਕੇ ਕਤਲ, ਚੀਕਾਂ...
    • batala  son  dubai  father  incident
      ਬਟਾਲਾ ਤੋਂ ਮੰਦਭਾਗੀ ਖ਼ਬਰ: ਪੁੱਤ ਦੇ ਕਤਲ ਦੀ ਖ਼ਬਰ ਸੁਣ ਦੁਬਈ ਤੋਂ ਆਏ ਪਿਓ ਨੇ...
    • two friends die in a road accident
      ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ...
    • bulldozer drives over illegal encroachments on canal banks in sujanpur
      ਸੁਜਾਨਪੁਰ 'ਚ ਨਹਿਰ ਕਿਨਾਰੇ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਬੁਲਡੋਜ਼ਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +