Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:12:18 PM

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਾਈਨਿੰਗ ਵਿਭਾਗ ਵੱਲੋਂ ਰੇਤ ਸਮੇਤ ਟਰੱਕ ਕਾਬੂ, ਵਸੂਲਿਆ 1.60 ਲੱਖ ਰੁਪਏ ਜੁਰਮਾਨਾ

MAJHA News Punjabi(ਮਾਝਾ)

ਮਾਈਨਿੰਗ ਵਿਭਾਗ ਵੱਲੋਂ ਰੇਤ ਸਮੇਤ ਟਰੱਕ ਕਾਬੂ, ਵਸੂਲਿਆ 1.60 ਲੱਖ ਰੁਪਏ ਜੁਰਮਾਨਾ

  • Edited By Shivani Bassan,
  • Updated: 13 Dec, 2024 01:53 PM
Amritsar
mining department seizes truck carrying sand  collects fine of rs 1 60 lakh
  • Share
    • Facebook
    • Tumblr
    • Linkedin
    • Twitter
  • Comment

ਅਜਨਾਲਾ (ਬਾਠ)-ਸਰਹੱਦੀ ਖੇਤਰ ਅਜਨਾਲਾ ’ਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦਾ ਧੰਦਾ ਰੇਤ ਮਾਫ਼ੀਆ ਵੱਲੋਂ ਬਿਨਾਂ ਕਿਸੇ ਡਰ ਦੇ ਚਲਾਏ ਜਾਣ ਦਾ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਮਾਈਨਿੰਗ ਵਿਭਾਗ ਦੇ ਮੁੱਖ ਅਧਿਕਾਰੀ ਅਭਿਸ਼ੇਕ ਸ਼ਰਮਾ ਵੱਲੋਂ ਬੀਤੇ ਦਿਨੀਂ ਆਪਣੀ ਟੀਮ ਨਾਲ ਸਰਹੱਦੀ ਖੇਤਰ ਦਾ ਦੌਰਾ ਕਰ ਕੇ ਪਿੰਡ ਚੱਕ ਡੋਗਰਾਂ ਨੇੜਲੇ ਫੋਕਲ ਪੁਆਇੰਟ ਤੋਂ ਰੇਤ ਨਾਲ ਭਰੇ ਟਰੱਕ ਨੂੰ ਕਾਬੂ ਕਰ ਕੇ ਥਾਣਾ ਅਜਨਾਲਾ ਦੇ ਹਵਾਲੇ ਕੀਤਾ ਗਿਆ।

ਇਹ ਵੀ ਪੜ੍ਹੋ-  ਪੁਲਸ ਕਸਟਡੀ 'ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਈਨਿੰਗ ਅਧਿਕਾਰੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕੇ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ’ਤੇ ਸਬੰਧਤ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਤਾਂ ਉਨ੍ਹਾਂ ਫੋਕਲ ਪੁਆਇੰਟ ਚੱਕ ਡੋਗਰਾਂ ਨੇੜਿਓਂ ਰੇਤ ਨਾਲ ਭਰੇ ਟਰੱਕ ਨੂੰ ਚੈੱਕ ਕੀਤਾ ਤਾਂ ਉਸ ’ਚ ਗ਼ੈਰ ਕਾਨੂੰਨੀ ਰੇਤ ਭਰੀ ਮਿਲੀ, ਜਿਸ ਨੂੰ ਥਾਣਾ ਅਜਨਾਲਾ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ ਲਈ ਕੁੱਤੇ ਦੀ ਨਾਮਜ਼ਦਗੀ ਭਰਨ ਪੁੱਜੀ ਔਰਤ, ਮਾਮਲਾ ਜਾਣ ਹੋਵੋਗੇ ਹੈਰਾਨ

ਮਾਈਨਿੰਗ ਅਧਿਕਾਰੀ ਅਭਿਸ਼ੇਕ ਸ਼ਰਮਾ ਨੇ ਅੱਗੇ ਦੱਸਿਆ ਕਿ ਫੜੇ ਗਏ ਟਰੱਕ ’ਤੇ ਥਾਣਾ ਅਜਨਾਲਾ ’ਚ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਪਹਿਲਾਂ ਹੀ ਮਾਈਨਿੰਗ ਵਿਭਾਗ ਵੱਲੋਂ ਸਬੰਧਤ ਟਰੱਕ ਦੇ ਮਾਲਕ ਨੂੰ 1.60 ਲੱਖ ਰੁਪਏ ਦਾ ਲਿਖਤੀ ਰੂਪ ’ਚ ਜੁਰਮਾਨਾ ਕਰਕੇ ਜਵਾਬਦੇਹ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਅਜਨਾਲਾ ’ਚ ਕਥਿਤ ਰੇਤ ਦੀ ਮਾਈਨਿੰਗ ਕਰਨ ਵਾਲੇ ਰੇਤ ਮਾਫੀਆ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ’ਚ ਵੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਜਾਂਦਾ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mining department
  • truck
  • fine
  • ਮਾਈਨਿੰਗ ਵਿਭਾਗ
  • ਟਰੱਕ
  • ਜੁਰਮਾਨਾ

ਜੇਲ੍ਹ ’ਚ ਬੰਦ ਗੈਂਗਸਟਰ ਦੇ ਭਰਾ ਸਮੇਤ 3 ਵਿਰੁੱਧ ਕੇਸ ਦਰਜ, 2 ਕਾਬੂ

NEXT STORY

Stories You May Like

  • railways collects record fine of rs 3 75 crore during
    ਰੇਲਵੇ ਮੰਡਲ ਵੱਲੋਂ ਅਪ੍ਰੈਲ 'ਚ ਟਿਕਟ ਚੈਕਿੰਗ ਦੌਰਾਨ 3.75 ਕਰੋੜ ਰੁਪਏ ਦਾ ਰਿਕਾਰਡ ਜੁਰਮਾਨਾ ਵਸੂਲਿਆ: ਡੀ.ਆਰ.ਐੱਮ.
  • heroin recovered  accused arrested
    CIA ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • moga police  smuggler arrested
    ਮੋਗਾ ਪੁਲਸ ਵੱਲੋਂ ਹੈਰੋਇਨ ਸਮੇਤ ਦੋ ਸਮਗਲਰ ਕਾਬੂ
  • batala police arrest 6 with heroin
    ਬਟਾਲਾ ਪੁਲਸ ਵੱਲੋਂ ਹੈਰੋਇਨ ਸਮੇਤ 6 ਕਾਬੂ, ਇਕ ਨਾਮਜ਼ਦ
  • badhni kalan police arrest 2 with stolen bolero vehicle
    ਬੱਧਨੀ ਕਲਾਂ ਪੁਲਸ ਵੱਲੋਂ ਚੋਰੀ ਦੀ ਬਲੈਰੋ ਗੱਡੀ ਸਮੇਤ 2 ਕਾਬੂ
  • phillaur police bust betel nut killer gang
    ਫਿਲੌਰ ਪੁਲਸ ਵੱਲੋਂ ਸੁਪਾਰੀ ਕਿਲਰ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਤੇ ਨਸ਼ੇ ਸਮੇਤ 4 ਨੌਜਵਾਨ ਕਾਬੂ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • security agencies across punjab on alert after blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ...
    • heroin recovered near the border
      ਸਰਹੱਦ ਨੇੜਿਓਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ
    • punjab and haryana high court issues order for stray dogs
      ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...
    • big news for drinkers  liquor prices have fallen in this district of punjab
      ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ,...
    • speaker kultar singh sandhwan reaches sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ...
    • dilawar singh  village kalla
      ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
    • thieves steal jewellery worth rs 6 lakh from family  s house
      ਬੰਦਗੀ ’ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +