ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਘਰੋਟਾ ਤੋਂ ਦੀਨਾਨਗਰ ਨੂੰ ਜਾਣ ਵਾਲਾ ਲਿੰਕ ਰੋਡ ਜੋ ਪਿਛਲੀ ਦਿਨੀਂ ਸਰਕਾਰ ਵੱਲੋਂ ਕਰੀਬ 9 ਕਰੋੜ 65 ਲੱਖ ਦੀ ਲਾਗਤ ਨਾਲ ਨਵਾਂ ਬਣਾਇਆ ਗਿਆ ਹੈ, ਉਸ ਰੋਡ ਦਾ ਅੱਜ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਪਹੁੰਚੇ ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ‘ਚ ਚੱਲੀਆਂ ਗੋਲੀਆਂ, ਕਾਊਂਟਰ ‘ਤੇ ਬੈਠੇ ਨੌਜਵਾਨ ‘ਤੇ ਕੀਤਾ ਹਮਲਾ
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪੰਜਾਬ ਦੇ ਵਿਕਾਸ ਲਈ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਇਲਾਕੇ ਅੰਦਰ ਬਿਨਾਂ ਪੱਖਪਾਤ ਵਿਕਾਸ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ, ਜਿਸ ਦੇ ਤਹਿਤ ਅੱਜ ਇਹ ਕਰੋੜਾਂ ਰੁਪਏ ਦੀ ਲਾਗਤ ਨਾਲ ਨਵਾਂ ਰੋਡ ਬਣਾਇਆ ਹੈ। ਉਨ੍ਹਾਂ ਕਿਹਾ ਇਸ ਰੋਡ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਫੈਲ ਰਹੀ ਇਹ ਬੀਮਾਰੀ, ਅਕਤੂਬਰ ਸ਼ੁਰੂ ਹੁੰਦਿਆਂ ਹੀ ਵਧਿਆ ਖਤਰਾ, 53 ਮਰੀਜ਼ਾਂ ਦੀ...
NEXT STORY