Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:04:30 PM

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲ 'ਚ ਨਾਬਾਲਗ ਮੁੰਡੇ ਨੇ 8 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਨਾਹ, ਪੁਲਸ ਨੇ ਕੀਤਾ ਗ੍ਰਿਫ਼ਤਾਰ

MAJHA News Punjabi(ਮਾਝਾ)

ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲ 'ਚ ਨਾਬਾਲਗ ਮੁੰਡੇ ਨੇ 8 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਨਾਹ, ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Harpreet Singh,
  • Updated: 27 Feb, 2024 12:14 AM
Amritsar
minor raped an 8 year old girl in private school
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਵਿਚ 8 ਸਾਲਾ ਬੱਚੀ ਨਾਲ ਉਸ ਦੇ ਸਕੂਲ ਵਿਚ ਪੜ੍ਹਦੇ ਨਾਬਾਲਗ ਲੜਕੇ ਵੱਲੋਂ ਜਬਰ-ਜ਼ਨਾਹ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੇ ਦਿਨ ਸ਼ੁੱਕਰਵਾਰ ਦੀ ਹੈ, ਜਿਸ ਦਾ ਪਤਾ ਉਦੋਂ ਲੱਗਾ ਜਦੋਂ ਪਰਿਵਾਰ ਵਾਲਿਆਂ ਨੇ ਲੜਕੀ ਨੂੰ ਸਕੂਲ ਜਾਣ ਲਈ ਤਿਆਰ ਹੋਣ ਲਈ ਕਿਹਾ ਪਰ ਲੜਕੀ ਨੇ ਜਾਣ ਤੋਂ ਮਨ੍ਹਾ ਕਰ ਦਿੱਤਾ, ਜ਼ੋਰ ਪਾਉਣ ’ਤੇ ਉਸ ਨੇ ਸਕੂਲ ਦੇ ਟਾਇਲਟ ਵਿਚ ਆਪਣੇ ਨਾਲ ਹੋਏ ਜਬਰ-ਜ਼ਨਾਹ ਬਾਰੇ ਦੱਸਿਆ। 

ਲੜਕੀ ਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਉਸ ਦੇ ਸਕੂਲ ਦੇ ਇਕ ਲੜਕੇ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਪੁਲਸ ਤੁਰੰਤ ਹਰਕਤ ਵਿਚ ਆਈ ਅਤੇ ਸਕੂਲ ਵਿਚ ਜਾ ਕੇ ਬੱਚੇ ਨੂੰ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ- ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ

ਨਾਬਾਲਗ ਬੱਚੀ ਨਾਲ ਜਬਰ-ਜ਼ਨਾਹ ਤੋਂ ਬਾਅਦ ਪੁਲਸ ਟੀਮ ਸਕੂਲ ਪਹੁੰਚੀ ਅਤੇ ਬੱਚੀ ਦਾ ਮੈਡੀਕਲ ਕਰਵਾਇਆ। ਦੂਜੇ ਪਾਸੇ ਜਬਰ-ਜ਼ਨਾਹ ਕਰਨ ਵਾਲਾ ਲੜਕਾ ਵੀ ਨਾਬਾਲਗ ਹੈ ਅਤੇ ਪੁਲਸ ਵੱਲੋਂ ਉਸ ਖ਼ਿਲਾਫ਼ ਨਾਬਾਲਗ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। 

ਇਸ ਤੋਂ ਬਾਅਦ ਪੀੜਤ ਪਰਿਵਾਰ ਸਮੇਤ ਸੈਂਕੜੇ ਲੋਕ ਸਕੂਲ ਦੇ ਬਾਹਰ ਪਹੁੰਚੇ, ਜਿੱਥੇ ਗੁੱਸੇ ਵਿਚ ਆਈ ਭੀੜ ਨੇ ਪਹਿਲਾਂ ਸਕੂਲ ਵਿਚ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਸ ਨੇ ਉਨ੍ਹਾਂ ਨੂੰ ਬਾਹਰੋਂ ਰੋਕਿਆ ਤਾਂ ਉਨ੍ਹਾਂ ਨੇ ਬਾਈਪਾਸ ਸਥਿਤ ਦੁਕਾਨਾਂ ਅਤੇ ਰਿਹਾਇਸ਼ਾਂ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਭੀੜ ’ਤੇ ਕਾਬੂ ਪਾਉਣ ਲਈ ਹਲਕਾ ਲਾਠੀਚਾਰਜ ਕੀਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ ਏ.ਸੀ.ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਨੇ ਪਰਿਵਾਰ ਅਤੇ ਗੁੱਸੇ ਵਿਚ ਆਈ ਭੀੜ ਨੂੰ ਨਬਾਲਗ ਮੁਲਜ਼ਮ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ

ਇਹ ਵੀ ਪੜ੍ਹੋ- UK ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲਏ ਪੈਸੇ, ਰਿਫਿਊਜ਼ਲ ਦਾ ਕਹਿ ਕੇ ਟ੍ਰੈਵਲ ਏਜੰਟ ਖ਼ੁਦ ਪਹੁੰਚੀ ਵਿਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Minor
  • School
  • Student
  • Private School
  • Girl
  • ਨਾਬਾਲਗ
  • ਬੱਚੀ
  • ਜਬਰ ਜ਼ਨਾਹ
  • ਪ੍ਰਾਈਵੇਟ ਸਕੂਲ

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਅੱਧੀ ਰਾਤੀਂ ਘਰੋਂ ਚੁੱਕਿਆ ਨੌਜਵਾਨ, ਫ਼ਿਰ ਦਾਤਰ ਨਾਲ ਕਤਲ ਕਰ ਕੇ ਮੰਡੀ ਅੱਗੇ ਸੁੱਟੀ ਲਾਸ਼

NEXT STORY

Stories You May Like

  • rape case
    ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • minor girl  rape
    14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
  • rape case
    ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • student raped on the pretext of marriage
    ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ ਬਲੈਕਮੇਲ
  • cold drink  rape of girl
    ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
  • girl raped in hotel accused and hotel owner arrested
    ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
  • student  killed  police  arrest
    10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ ਕੀਤੇ ਗ੍ਰਿਫ਼ਤਾਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • amritsar  farmers and employee organizations protest with demands
      ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
    • police conducts checking operation in view of independence day
      ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • youth dies under mysterious circumstances
      ਕੀੜੀ ਅਫਗਾਨਾ ’ਚ 28 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ
    • parents only son who went home to check neet results did not return home
      ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ,...
    • kulcha vendor who demanded rs 10 lakh ransom from doctor
      ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +