Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    12:45:03 PM

  • putin praised narendra modi ideas

    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ...

  • narendra modi samit machchhar video call

    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ,...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ

MAJHA News Punjabi(ਮਾਝਾ)

ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ

  • Edited By Shivani Bassan,
  • Updated: 26 Sep, 2026 11:45 AM
Amritsar
miri piri khalsa march concluded at sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਬੀਤੇ ਦਿਨ ਮੀਰੀ-ਪੀਰੀ ਖ਼ਾਲਸਾ ਮਾਰਚ ਤਿੰਨ ਪੜਾਅ ਪੂਰੇ ਕਰਦਿਆਂ ਸੰਗਤਾਂ ਦੇ ਵਿਸ਼ਾਲ ਇਕੱਠ ਅਤੇ ਚੜ੍ਹਦੀ ਕਲਾ ਦੇ ਮਾਹੌਲ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਸ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪ੍ਰੰਪਰਾਵਾਂ, ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ।

ਇਹ ਵੀ ਪੜ੍ਹੋ- ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ

ਖਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਜਗਸੀਰ ਸਿੰਘ ਮਾਗੇਆਣਾ, ਅਕਾਲੀ ਆਗੂ ਸੁਰਜੀਤ ਸਿੰਘ ਭਲਵਾਨ, ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਆਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਮੇਜਰ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Miri Piri Khalsa March
  • Sri Akal Takht Sahib
  • Amritsar
  • ਮੀਰੀ ਪੀਰੀ ਖ਼ਾਲਸਾ ਮਾਰਚ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਅੰਮ੍ਰਿਤਸਰ

ਅੱਡਾ ਝਬਾਲ ਵਿਖੇ ਚੋਰਾਂ ਨੇ ਲਗਾਈ ਕਰਿਆਨਾ ਸਟੋਰ ਨੂੰ ਸੰਨ੍ਹ, ਲੱਖਾਂ ਦਾ ਸਾਮਾਨ ਚੋਰੀ

NEXT STORY

Stories You May Like

  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • third phase of miri piri khalsa march takhat shri kesgarh sahib
    ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
  • miri piri khalsa march tanda
    ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਹੋਇਆ ਆਰੰਭ
  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • mobile phone  tobacco  and bundles of bidis recovered from the central jail
      ਕੇਂਦਰੀ ਜੇਲ੍ਹ 'ਚੋਂ ਮੋਬਾਈਲ ਤੇ ਬੀੜੀਆਂ ਦੇ ਬੰਡਲ ਬਰਾਮਦ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • major accident in punjab
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ,...
    • cash and documents stolen from a clothing shop
      ਚੋਰਾਂ ਦੇ ਹੌਸਲੇ ਬੁਲੰਦ : ਛੱਤ ਦੀ ਟੈਂਕੀ ਹਟਾ ਕੇ ਕੱਪੜਿਆਂ ਦੀ ਦੁਕਾਨ ’ਚੋਂ 78...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +