Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    7:49:52 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • himanta biswa sarma will take oath as cm in assam today

    ਹਿਮੰਤਾ ਬਿਸਵਾ ਸਰਮਾ ਅੱਜ ਦੂਜੀ ਵਾਰ ਸੰਭਾਲਣਗੇ ਅਸਾਮ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸਾਂਝੇ ਅਧਿਆਪਕ ਮੋਰਚੇ ਵੱਲੋਂ ਵਿਧਾਇਕ ਡਾ. ਅਗਨੀਹੋਤਰੀ ਦੇ ਘਰ ਦਾ ਘਿਰਾਓ

MAJHA News Punjabi(ਮਾਝਾ)

ਸਾਂਝੇ ਅਧਿਆਪਕ ਮੋਰਚੇ ਵੱਲੋਂ ਵਿਧਾਇਕ ਡਾ. ਅਗਨੀਹੋਤਰੀ ਦੇ ਘਰ ਦਾ ਘਿਰਾਓ

  • Updated: 15 Nov, 2018 02:08 AM
Tarn Taran
mla from joint teacher morch dr  ghirao agnihotri  s house
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ,   (ਰਾਜੂ)-  ਅੱਜ ਬਾਅਦ ਦੁਪਹਿਰ ਸਾਂਝਾ ਅਧਿਆਪਕ ਮੋਰਚਾ ਵੱਲੋਂ ਰਮਸਾ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਸਬੰਧ ਵਿਚ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਜਿਸ ਦੀ ਅਗਵਾਈ ਬਲਦੇਵ ਸਿੰਘ ਬਸਰਾ, ਸਰਬਜੀਤ ਸਿੰਘ ਵਰਿਆਂਹ, ਨਛੱਤਰ ਸਿੰਘ ਤਰਨਤਾਰਨ, ਕਾਰਜ ਸਿੰਘ ਕੈਰੋਂ, ਹਰਪ੍ਰੀਤ ਸਿੰਘ ਧੂੰਦਾ ਰੇਸ਼ਮ ਸਿੰਘ ਕਰ ਰਹੇ ਸਨ। 
ਇਸ ਮੌਕੇ ਬੋਲਦਿਆਂ  ਪੰਜਾਬ ਸਰਕਾਰ ਤੇ ਸਿੱਖਿਆ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਗਿਆ। ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਐੱਸ.ਐੱਸ.ਏ., ਰਮਸਾ ਅਧਿਆਪਕਾਂ ਨੂੰ ਘੱਟ ਤਨਖਾਹਾਂ ਅਤੇ ਮਹਿਕਮੇ ਵਿਚ ਤਬਦੀਲ ਹੋਣ ਲਈ ਕਿਹਾ ਜਾ ਰਿਹਾ ਹੈ। ਆਪਣੇ ਸੰਵਿਧਾਨਕ  ਹੱਕਾਂ ਅਨੁਸਾਰ ਅਧਿਆਪਕਾਂ ਵੱਲੋਂ ਸਰਕਾਰ ਦੀ ਤਾਨਾਸ਼ਾਹੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਬਦਲੇ ਸਰਕਾਰ ਵੱਲੋਂ ਜਬਰੀ ਬਦਲੀਆਂ ਅਤੇ ਮੁਅੱਤਲੀਆਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
 ਇਸ ਮੌਕੇ ਆਗੂਆਂ ਨੇ ਕਿਹਾ ਕਿ 65 ਤੋਂ 70% ਤਨਖਾਹ ਕਟੌਤੀ ਰੱਦ ਕੀਤੀ ਜਾਵੇ, ਪੂਰੇ ਗਰੇਡਾਂ ’ਤੇ ਪੱਕਾ ਕੀਤਾ ਜਾਵੇ, ਸੰਘਰਸ਼ ਦੌਰਾਨ ਕੀਤੀਆਂ ਮੁਅੱਤਲੀਆਂ /ਬਦਲੀਆਂ ਰੱਦ ਕੀਤੀਆਂ ਜਾਣ, ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਹਰ ਤਰ੍ਹਾਂ ਦੇ ਕੱਚੇ ਅਧਿਆਪਕ ਪੱਕੇ ਕੀਤੇ ਜਾਣ, ਤਿੰਨ ਸਾਲ ਪੂਰੇ ਕਰ ਚੁੱਕੇ 5178 ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਸਮੇਤ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ,  ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ ਆਦਿ। ਇਸ ਸਮੇਂ ਹੋਰਨਾਂ ਤੋਂ ਇਲਾਵਾ ਬਲਕਾਰ ਵਲਟੋਹਾ, ਗੁਰਵਿੰਦਰ ਸਿੰਘ ਤਰਨਤਾਰਨ,  ਰਜਵੰਤ ਬਾਗਡ਼ੀਆਂ, ਸਰਬਜੀਤ ਸਿੰਘ ਪੱਟੀ, ਨਰਿੰਦਰ ਨੂਰ, ਕਰਮਜੀਤ ਕਲੇਰ, ਸ਼ਿੰਗਾਰਾ ਸਿੰਘ,  ਗਰਮੀਤ ਸਿੰਘ, ਅਜਮੇਰ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਪ੍ਰਸ਼ੋਤਮ ਸਿੰਘ, ਜਸਵੰਤ ਸਿੰਘ, ਸਖਦੀਪ ਕੌਰ, ਸ਼ੀਤਲ ਸ਼ਰਮਾ, ਪ੍ਰਿਤਪਾਲ ਝਬਾਲ ਆਦਿ ਹਾਜ਼ਰ ਸਨ।
 

  • ਅਧਿਆਪਕ
  • ਵਿਧਾਇਕ ਅਗਨੀਹੋਤਰੀ
  • Teacher
  • MLA Agnihotri

ਘਰ ’ਚ ਚੋਰੀ ਕਰਨ ਵਾਲੇ 2 ਨਾਮਜ਼ਦ, 1 ਕਾਬੂ

NEXT STORY

Stories You May Like

  • kala dhillon protest
    ਵਿਧਾਇਕ ਕਾਲਾ ਢਿੱਲੋਂ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ
  • bawa sahib dr  br ambedkar ji  s 135th birthday celebrated
    ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
  • bjp mla jaideep bihani attacked in rajasthan
    ਰਾਜਸਥਾਨ 'ਚ ਭਾਜਪਾ ਵਿਧਾਇਕ ਜੈਦੀਪ ਬਿਹਾਣੀ 'ਤੇ ਹਮਲਾ,  ਪੁਲਸ ਵੱਲੋਂ 3 ਗ੍ਰਿਫ਼ਤਾਰ
  • vijay tvk party 108 mlas resignation
    ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ ਇਕੱਠੇ ਦੇਣਗੇ ਅਸਤੀਫ਼ਾ!
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • approval to prosecute case against former mla madan lal jalalpur
    ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
  • punjab private school breaks rules
    ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
  • babulal bairwa passes away at the age of 73
    ਰਾਜਸਥਾਨ: ਕਾਂਗਰਸ ਦੇ ਸਾਬਕਾ ਵਿਧਾਇਕ ਬਾਬੂਲਾਲ ਬੈਰਵਾ ਦਾ 73 ਸਾਲ ਦੀ ਉਮਰ 'ਚ ਦਿਹਾਂਤ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ransom of rs 50 lakh demanded from sarpanch
      ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ
    • 3 suspects arrested with fake police id cards near pathankot airbase
      ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ ਸਣੇ 3 ਸ਼ੱਕੀ...
    • randeep singh waraich takes charge as eo of municipal council tarn taran
      ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...
    • family makes serious allegations over death of inmate during treatment
      ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ...
    • dinanagar municipal council takes action after high court s stricture
      ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...
    • theft at government service center
      ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ 'ਚ ਕੀਤੀ ਚੋਰੀ, ਲੈ ਗਏ ਬੈਟਰੀਆਂ...
    • one arrested with heroin  drone and foreign pistol
      ਹੈਰੋਇਨ, ਡਰੋਨ ਤੇ ਵਿਦੇਸ਼ੀ ਪਿਸਤੋਲ ਸਮੇਤ ਇਕ ਗ੍ਰਿਫਤਾਰ
    • amritsar  more than a dozen armed men entered a house and attacked  opened fire
      ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ,...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +