ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕੀਤੀ ਗਈ ਚੈਕਿੰਗ ਦੌਰਾਨ ਮੋਬਾਈਲ, ਤੰਬਾਕੂ, ਬੀੜੀਆਂ, ਸਿਗਰੇਟ, ਲਾਈਟਰ ਅਤੇ ਕੂਲਲਿਪ ਪੁੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਦੌਰਾਨ ਇਕ ਕੀਪੈਡ ਮੋਬਾਈਲ, 129 ਤੰਬਾਕੂ ਪੁੜੀਆਂ, 329 ਬੰਡਲ ਬੀੜੀਆਂ, 19 ਡੱਬੀਆਂ ਸਿਗਰੇਟ, 5 ਲਾਈਟਰ, 19 ਪੁੜੀਆਂ ਕੂਲਲਿਪ ਲਵਾਰਿਸ ਹਾਲਤ ਵਿਚ ਬਰਾਮਦ ਹੋਈਆਂ ਹਨ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਦੀ ਖੂਨੀ ਝੜਪ, 4 ਜ਼ਖ਼ਮੀ
NEXT STORY