ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਬਰਾਮਦ ਹੋਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ’ਚ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਸੁਖਦੀਪ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਦੇ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਸਮੇਤ ਸਿਮ ਬਰਾਮਦ ਹੋਇਆ। ਜਿਸ ਦੇ ਖਿਲਾਫ ਥਾਣਾ ਗੋਇੰਦਵਾਲ ਸਾਹਿਬ ਵਿਚ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
NEXT STORY