ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਤਲਾਸ਼ੀ ਦੌਰਾਨ ਦੋ ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਹਵਾਲਾਤੀ ਦਲੇਰ ਸਿੰਘ ਵਾਸੀ ਮੜਾੜੀ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਅਤੇ ਹਵਾਲਾਤੀ ਅਕਾਸ਼ਦੀਪ ਸਿੰਘ ਵਾਸੀ ਭਿੱਖੀਵਿੰਡ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਅਤੇ ਇਕ ਚਾਰਜ਼ਰ ਮਿਲਿਆ ਹੈ। ਉਕਤ ਮੁਲਜ਼ਮਾਂ ਦੇ ਵਿਰੁੱਧ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ ਜ਼ਖ਼ਮੀ
NEXT STORY