ਗੁਰਦਾਸਪੁਰ (ਵਿਨੋਦ, ਹਰਮਨ)-ਕੇਂਦਰੀ ਜੇਲ੍ਹ ਵਿਚੋਂ ਇਕ ਲਾਵਾਰਿਸ ਮੋਬਾਇਲ ਫੋਨ ਕੀ-ਪੈਡ ਵਾਲਾ ਬਿਨਾਂ ਸਿਮ ਬਰਾਮਦ ਹੋਣ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰਡੈਂਟ ਨੇ ਆਪਣੇ ਪੱਤਰ ਅਨੁਸਾਰ ਦੱਸਿਆ ਕਿ ਜਦ ਕੇਂਦਰੀ ਜੇਲ੍ਹ ’ਚ ਜੇਲ੍ਹ ਸਟਾਫ਼ ਵੱਲੋਂ 10 ਚੱਕੀਆਂ ਦੀ ਤਾਲਾਸ਼ੀ ਕੀਤੀ ਗਈ ਤਾਂ ਇਸ ਦੌਰਾਨ ਇਕ ਲਾਵਾਰਿਸ ਮੋਬਾਇਲ ਫੋਨ ਪੀ-ਕੈਡ ਵਾਲਾ ਬਿਨਾ ਸਿਮ ਬਰਾਮਦ ਹੋਇਆ। ਜਿਸ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸੜਕਾਂ 'ਤੇ ਨਹੀਂ ਦੌੜਨਗੀਆਂ ਸਰਕਾਰੀ ਬੱਸਾਂ, ਪੰਜਾਬ ਬੰਦ ਦੀ ਕਾਲ ਦਰਮਿਆਨ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਤੋਂ ਮਾਂ ਚਿੰਤਪੁਰਨੀ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਦੀ ਬੱਸ ਖੱਡ 'ਚ ਡਿੱਗੀ
NEXT STORY