ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕੀਤੀ ਗਈ ਚੈਕਿੰਗ ਦੌਰਾਨ ਮੋਬਾਈਲ, ਸਿੰਮ, ਚਾਰਜ਼ਰ, ਤੰਬਾਕੂ ਦੀਆਂ ਪੁੜੀਆਂ ਅਤੇ ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀ ਸੁਖਬੀਰ ਸਿੰਘ ਵਾਸੀ ਮਾਣਕਪੁਰਾ ਦੇ ਕੋਲੋਂ 1 ਕੀਪੈਡ ਮੋਬਾਈਲ, ਇਕ ਸਿੰਮ ਅਤੇ ਚਾਰਜ਼ਰ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਮਜ਼ਦੂਰਾਂ 'ਤੇ ਡਿੱਗਿਆ ਲੈਂਟਰ, ਪੈ ਗਿਆ ਚੀਕ-ਚਿਹਾੜਾ
ਜਦਕਿ ਇਕ ਕੀਪੈਡ ਮੋਬਾਈਲ, ਸਿੰਮ, ਇਕ ਚਾਰਜ਼ਰ, ਚਾਰ ਤੰਬਾਕੂ ਦੀਆਂ ਪੁੜੀਆਂ ਅਤੇ ਦੋ ਬੀੜੀਆਂ ਦੇ ਬੰਡਲ ਲਵਾਰਿਸ ਹਾਲਤ ਵਿਚ ਮਿਲੇ ਹਨ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਧੁੰਦ ’ਚ ਮੌਤ ਨੂੰ ਸੱਦਾ ਦਿੰਦੇ ਬਿਨਾਂ ਰਿਫਲੈਕਟਰਾਂ ਤੇ ਲਾਈਟਾਂ ਦੇ ਦੌੜ ਰਹੇ ਵਾਹਨ, ਕਾਨੂੰਨ ਤੇ ਜਾਨ ਦੋਵੇਂ ਖਤਰੇ ’ਚ
NEXT STORY