Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:56:42 PM

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੋਰਚਾ ਗੁਰੂ ਕਾ ਬਾਗ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ, ਤੰਤੀ ਸਾਜ਼ਾਂ ਨਾਲ ਕੀਤਾ ਕੀਰਤਨ

MAJHA News Punjabi(ਮਾਝਾ)

ਮੋਰਚਾ ਗੁਰੂ ਕਾ ਬਾਗ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ, ਤੰਤੀ ਸਾਜ਼ਾਂ ਨਾਲ ਕੀਤਾ ਕੀਰਤਨ

  • Edited By Rajwinder Kaur,
  • Updated: 07 Aug, 2022 11:02 AM
Amritsar
morcha guru ka bagh  first centenary  samagam
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਪੰਥਕ ਰਵਾਇਤਾਂ ਨਾਲ ਹੋਈ। ਅੰਮ੍ਰਿਤਸਰ ਦੇ ਕਸਬਾ ਘੁੱਕੇਵਾਲੀ ਵਿਖੇ ਸਥਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਵੱਖ-ਵੱਖ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀਆਂ ਨੇ ਇੱਕੋ ਸਮੇਂ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।

ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ

PunjabKesari

ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਮੋਰਚਾ ਗੁਰੂ ਕਾ ਬਾਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਵਰਤਮਾਨ ਪੀੜ੍ਹੀ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਅੰਦਰ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਪੁਰਖਿਆਂ ਵੱਲੋਂ ਸਿਰਜੇ ਗਏ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ, ਤਾਂ ਜੋ ਸਿੱਖ ਕੌਮ ਮੌਜੂਦਾ ਤੇ ਭਵਿੱਖੀ ਚੁਣੌਤੀਆਂ ਦਾ ਮੁਕਾਬਲਾ ਇਤਿਹਾਸ ਦੀ ਰੌਸ਼ਨੀ ਵਿਚ ਕਰ ਸਕੇ। 

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

PunjabKesari

ਐਡਵੋਕੇਟ ਧਾਮੀ ਨੇ ਸਿੱਖ ਧਰਮ ਇਤਿਹਾਸ ਦੀਆਂ ਸ਼ਤਾਬਦੀਆਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਤਾਬਦੀ ਦਿਹਾੜੇ ਸਿੱਖ ਕੌਮ ਨੂੰ ਆਪਣਾ ਮੰਥਨ ਕਰਨ ਲਈ ਅਤਿ ਅਹਿਮ ਹੁੰਦੇ ਹਨ, ਕਿਉਂਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਕੌਮ ਮਿਲ ਬੈਠ ਕੇ ਆਪਣੇ ਇਤਿਹਾਸ ਦੇ ਪੰਨੇ ਫਰੋਲਦੀ ਹੈ। ਉਨ੍ਹਾਂ ਕਿਹਾ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਮੌਕੇ ਪਹਿਲਾਂ ਦਿਨ ਬੱਚਿਆਂ ਅਤੇ ਨੌਜੁਆਨਾਂ ਦੇ ਨਾਂ ਕਰਨ ਦਾ ਮੰਤਵ ਨਵੀਂ ਪੀੜ੍ਹੀ ਨੂੰ ਧਰਮ ਇਤਿਹਾਸ ਦੀ ਸੇਧ ਵਿਚ ਅੱਗੇ ਵਧਣ ਦੀ ਪ੍ਰੇਰਣਾ ਦੇਣਾ ਹੈ ਅਤੇ ਹਰ ਮਾਂ-ਬਾਪ ਦਾ ਵੀ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਵਿਦਿਆ ਦੇ ਨਾਲ-ਨਾਲ ਸਿੱਖੀ ਬਾਰੇ ਵੀ ਜਾਗਰੂਕ ਜਰੂਰ ਕਰਨ।

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਇਸ ਮੌਕੇ ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਨਾਲ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਧੱਕੇ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਉਣ ਵਾਲੇ ਸਿੱਖਾਂ ਨਾਲ ਵਿਤਕਰਾ ਕਰਨਾ ਸਰਕਾਰਾਂ ਲਈ ਚੰਗਾ ਨਹੀਂ ਹੈ, ਕਿਉਂਕਿ ਸਿੱਖਾਂ ਨੇ ਹਮੇਸ਼ਾ ਹੀ ਦੇਸ਼ ਲਈ ਸੋਚਿਆ ਹੈ ਅਤੇ ਦੇਸ਼ ਖਾਤਰ ਕੁਰਬਾਨੀਆਂ ਦੇਣ ਤੋਂ ਸਿੱਖ ਕਦੇ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬਿਨਾਂ ਦੇਰੀ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ 8 ਅਗਸਤ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਉਤਸ਼ਾਹ ਨਾਲ ਪਹੁੰਚਣ, ਤਾਂ ਜੋ ਮੋਰਚੇ ਦੇ ਸੰਘਰਸ਼ੀ ਸਿੱਖਾਂ ਨੂੰ ਭਰਵੀਂ ਹਾਜ਼ਰੀ ਨਾਲ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)

ਇਸੇ ਦੌਰਾਨ ਮੋਰਚਾ ਗੁਰੂ ਕਾ ਬਾਗ ਨਾਲ ਸਬੰਧਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਪ੍ਰਤੀ ਸੰਗਤ ਨੇ ਖ਼ਾਸ ਰੁਚੀ ਦਿਖਾਈ। ਇਸ ਚਿੱਤਰ ਪ੍ਰਦਰਸ਼ਨੀ ਵਿਚ 65 ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ, ਜੋ ਸ਼੍ਰੋਮਣੀ ਕਮੇਟੀ ਵੱਲੋਂ ਚਿੱਤਰਕਲਾ ਵਰਕਸ਼ਾਪ ਲਗਾ ਕੇ ਤਿਆਰ ਕਰਵਾਈਆਂ ਗਈਆਂ ਹਨ। ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਕੁਲਦੀਪ ਸਿੰਘ ਤੇੜਾ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਖ਼ੁਦਕੁਸ਼ੀ ਨੋਟ 'ਚ 'ਚੰਗਾ ਪੁੱਤ ਨਹੀਂ ਬਣ ਸਕਿਆ’ ਲਿਖ ਸਕਿਓਰਿਟੀ ਗਾਰਡ ਨੇ ਗਲੇ ਲਾਈ ਮੌਤ

  • Morcha Guru Ka Bagh
  • First Centenary
  • Samagam
  • Students
  • String Instruments Kirtan
  • ਮੋਰਚਾ ਗੁਰੂ ਕਾ ਬਾਗ
  • ਪਹਿਲੀ ਸ਼ਤਾਬਦੀ
  • ਸਮਾਗਮ

ਸੰਤੁਲਨ ਵਿਗੜਨ ’ਤੇ ਦਰੱਖ਼ਤ ਨਾਲ ਟਕਰਾਇਆ ਮੋਟਰਸਾਈਕਲ, ਨਾਨੀ-ਦੋਹਤੇ ਦੀ ਮੌਤ

NEXT STORY

Stories You May Like

  • nagar kirtan in italy
    ਗੁਰੂ ਦੇ ਰੰਗ 'ਚ ਰੰਗੀਆਂ ਸੰਗਤਾਂ ਨੇ ਇਟਲੀ ਦੀ ਤੁਸਕਾਨਾ ਸਟੇਟ 'ਚ ਸਜਾਇਆ ਨਗਰ ਕੀਰਤਨ
  • sikhs of america organizes annual  vaisakhi gala  event
    ਸਿੱਖਸ ਆਫ਼ ਅਮੈਰਿਕਾ ਨੇ ਅਯੋਜਿਤ ਕੀਤਾ ਸਲਾਨਾ ‘ਵਿਸਾਖੀ ਗਾਲਾ’ ਸਮਾਗਮ
  • indian literature festival in brisbane
    ਬ੍ਰਿਸਬੇਨ ਵਿਖੇ ਇਪਸਾ ਵੱਲੋਂ ਦਸਵਾਂ ਭਾਰਤੀ ਸਾਹਿਤ ਉਤਸਵ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ
  • nagar kirtan organized in den haag
    ਡੈਨਹਾਗ ਵਿਖੇ ਸਜਾਇਆ ਗਿਆ ਨਗਰ ਕੀਰਤਨ
  • sacrilege law shiromani committee
    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
  • accused arrested for allegedly molesting woman
    ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
  • punjab sind bank honored with annual excellence award
    ਪੰਜਾਬ ਐਂਡ ਸਿੰਧ ਬੈਂਕ APY ਸਾਲਾਨਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ
  • fraud case in moga
    ਅਨਪੜ੍ਹਤਾ ਦਾ ਫਾਇਦਾ ਉਠਾ ਕੇ ਧੋਖੇ ਨਾਲ ਹੜੱਪੇ 4 ਲੱਖ, ਮਾਮਲਾ ਦਰਜ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bsf  s major operation on the border
      ਸਰਹੱਦ ’ਤੇ BSF ਦੀ ਵੱਡੀ ਕਾਰਵਾਈ: ਅੰਮ੍ਰਿਤਸਰ ਸੈਕਟਰ ’ਚ ਪਾਕਿਸਤਾਨੀ ਘੁਸਪੈਠੀਆ...
    • 2 foreign pistols and 3 magazines recovered near the border
      ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ
    • 2 brothers arrested with 5 5 kg heroin and 4 pistols
      2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
    • 2 pakistani nationals who crossed the border
      ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ...
    • tourist bus meets with major accident in punjab
      ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • gang of bomb threats to schools busted
      ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਪੱਛਮੀ ਬੰਗਾਲ...
    • heat wave will increase further in punjab today
      ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +