Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    6:35:52 PM

  • heavy rain and storm in punjab  alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • punjab brother in law brutally murders brother in law

    ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਵਿਅਕਤੀ ਲਈ ਮਾਂ ਨੇ ਕਿਉਂ ਮੰਗੀ ‘ਰਿਹਾਈ’ (ਪੜ੍ਹੋ ਪੂਰੀ ਖਬਰ)

MAJHA News Punjabi(ਮਾਝਾ)

ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਵਿਅਕਤੀ ਲਈ ਮਾਂ ਨੇ ਕਿਉਂ ਮੰਗੀ ‘ਰਿਹਾਈ’ (ਪੜ੍ਹੋ ਪੂਰੀ ਖਬਰ)

  • Updated: 22 May, 2019 04:50 AM
Amritsar
mother sought ransom for raping daughter
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਸਫਰ)- ਕਮਿਸ਼ਨਰ ਸਾਹਿਬ! ਮੈਂ ਬਠਿੰਡਾ ਦੀ ਰਹਿਣ ਵਾਲੀ ਹਾਂ, ਮੇਰੀ 9 ਸਾਲ ਦੀ ਧੀ ਹੈ। ਛੇਹਰਟਾ ਥਾਣੇ ਦੀ ਪੁਲਸ ਨੇ ਧਾਰਮਿਕ ਸੰਸਥਾ ਦੇ ਪ੍ਰਬੰਧਕਾਂ ਨਾਲ ਮਿਲ ਕੇ ਮੇਰੇ ਨਾਲ ਰਹਿਣ ਵਾਲੇ ਪਟਿਆਲਾ ਨਿਵਾਸੀ ਨੂੰ ਮੇਰੀ ਹੀ ਧੀ ਨਾਲ ਜਬਰ-ਜ਼ਨਾਹ ਕਰਨ ਦੀ ਝੂਠੀ ਐੱਫ. ਆਈ. ਆਰ. ਦਰਜ ਕਰ ਕੇ ਉਕਤ ਵਿਅਕਤੀ ਨੂੰ ਜੇਲ ਭਿਜਵਾ ਦਿੱਤਾ ਹੈ। ਧੀ ਨੇ ਜੱਜ ਸਾਹਿਬ ਦੇ ਸਾਹਮਣੇ ਬਿਆਨ ਵੀ ਦੇ ਦਿੱਤੇ ਹਨ ਪਰ ਪੁਲਸ ਨੇ ਧੀ ਦੇ ਬਿਆਨ ਆਪਣੇ-ਆਪ ਹੀ ਲਿਖ ਲਏ। ਜ਼ਬਰਦਸਤੀ ਮੇਰੇ ਤੋਂ ਕਿਹਾ ਗਿਆ ਕਿ ਧੀ ਨੂੰ ‘ਯਤੀਮਖ਼ਾਨੇ’ ਭਿਜਵਾਉਣ ਦੀ ਧਮਕੀ ਦੇ ਕੇ ਮੈਨੂੰ ਥਾਣੇ ਵਿਚ ਕੁੱਟਿਆ ਗਿਆ। 2 ਦਿਨ ਗ਼ੈਰ-ਕਾਨੂੰਨੀ ਹਿਰਾਸਤ ਵਿਚ ਰੱਖਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਕੇ ਮੇਰੇ ਨਾਲ ਰਹਿਣ ਵਾਲੇ ਵਿਅਕਤੀ ਨੂੰ ਜੇਲ ਤੋਂ ਰਿਹਾਈ ਦਿੱਤੀ ਜਾਵੇ। ਉਪਰੋਕਤ ਕੁਝ ਉਹ ਲਾਈਨਾਂ ਹਨ ਜੋ ਔਰਤ ਨੇ ਪੁਲਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਨੂੰ ਲਿਖੀਆਂ ਹਨ। ਮਾਮਲਾ ਕੁਝ ਇਸ ਤਰ੍ਹਾਂ ਹੈ ਕਿ ਬੀਤੀ 28 ਅਪ੍ਰੈਲ ਨੂੰ ਥਾਣਾ ਛੇਹਰਟਾ ਪੁਲਸ ਐੱਫ. ਆਈ. ਆਰ. ਨੰਬਰ 63 ਦਰਜ ਕਰਦੀ ਹੈ, ਜਿਸ ਵਿਚ 9 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੰਦੀ ਹੈ। ਨੌਜਵਾਨ ਦਾ ਪਰਿਵਾਰ ਜਿਥੇ ਸਦਮੇ ਵਿਚ ਹੈ, ਉਥੇ ਉਸ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਵਾਉਣ ਵਾਲੀ ਲਡ਼ਕੀ ਦੀ ‘ਮਾਂ’ ਅਤੇ ਜਬਰ-ਜ਼ਨਾਹ ਦਾ ਸ਼ਿਕਾਰ ਉਹ ਮਾਸੂਮ ਧੀ ਵੀ ਉਸੇ ਨੌਜਵਾਨ ਦੇ ਘਰ ਰਹਿ ਕੇ ਰਿਹਾਈ ਦੀ ਮੰਗ ਕਰ ਰਹੀਆਂ ਹਨ। ਮਾਮਲਾ ਗੰਭੀਰ ਹੈ। ਪੁਲਸ ਕਮਿਸ਼ਨਰ ਨੇ ਇਸ ਮਾਮਲੇ ਸਬੰਧੀ ਏ. ਸੀ. ਪੀ. ਵੈਸਟ ਦੇਵਦੱਤ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ।

ਜਬਰ-ਜ਼ਨਾਹ ਦੇ ਮੁਲਜ਼ਮ ਦੇ ਘਰ ਪੱਕ ਰਹੀ ਹੈ ‘ਪੀਡ਼ਤਾ’ ਦੀ ਰੋਟੀ

ਜਬਰ-ਜ਼ਨਾਹ ਦੇ ਮੁਲਜ਼ਮ ਦੇ ਘਰ ‘ਪੀਡ਼ਤਾ’ ਦੀ ਰੋਟੀ ਪੱਕ ਰਹੀ ਹੈ। ਸ਼ਾਇਦ ਦੇਸ਼ ਵਿਚ ਇਹ ਪਹਿਲਾ ਕੇਸ ਹੋਵੇਗਾ, ਜਿਸ ਵਿਚ ਜਬਰ-ਜ਼ਨਾਹ ਵਰਗੇ ਗੰਭੀਰ ਦੋਸ਼ ਲਾਉਣ ਵਾਲੀ ਔਰਤ ਉਸ ਘਰ ਵਿਚ ਰਹਿ ਰਹੀ ਹੈ, ਜਿਸ ਘਰ ਦਾ ਉਕਤ ਨੌਜਵਾਨ ਜੇਲ ਵਿਚ ਹੈ। ਪਿੰਡ ਗਵਾਹੀ ਦੇਣ ਥਾਣਾ ਛੇਹਰਟਾ ਆਇਆ ਸੀ ਕਿ ਇਹ ਨੌਜਵਾਨ ਅਜਿਹਾ ਨਹੀਂ ਕਰ ਸਕਦਾ।

ਏ. ਸੀ. ਪੀ. ਵੈਸਟ ਬੋਲੇ- ਜਲਦ ਹੋਵੇਗਾ ਖੁਲਾਸਾ

‘ਜਗ ਬਾਣੀ’ ਨੇ ਇਸ ਮਾਮਲੇ ਸਬੰਧੀ ਥਾਣਾ ਛੇਹਰਟਾ ਦੇ ਮੁਖੀ ਏ. ਐੱਸ. ਆਈ. ਜਸਵੰਤ ਸਿੰਘ ਨੂੰ ਜਦੋਂ ਐੱਫ. ਆਈ. ਆਰ. ਨੰਬਰ 63 ਦੀ ਕਹਾਣੀ ਪੁੱਛੀ ਤਾਂ ਕਹਿਣ ਲੱਗੇ ਕਿ ਇਸ ਮਾਮਲੇ ਵਿਚ ਉੱਚ ਅਧਿਕਾਰੀਆਂ ਵੱਲੋਂ ਜਾਂਚ ਚੱਲ ਰਹੀ ਹੈ, ਮੈਂ ਕੇਸ ਤੋਂ ਜਾਣੂ ਤਾਂ ਹਾਂ ਪਰ ਕੁਝ ਦੱਸ ਨਹੀਂ ਸਕਦਾ। ਇਸ ਮਾਮਲੇ ਬਾਰੇ ਜਦੋਂ ਏ. ਸੀ. ਪੀ. ਵੈਸਟ ਦੇਵ ਦੱਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਚੋਣ ਡਿਊਟੀ ਚੱਲ ਰਹੀ ਸੀ, ਥੋਡ਼੍ਹਾ ਸਮਾਂ ਲੱਗੇਗਾ, ਇਨਸਾਫ ਮਿਲੇਗਾ।

‘ਮੈਂ ਤਾਂ ‘ਲਿਵ-ਇਨ-ਰਿਲੇਸ਼ਨਸ਼ਿਪ’ ਵਿਚ ਰਹਿੰਦੀ ਸੀ, ਪੁਲਸ ਨੇ ਧੀ ਨਾਲ ਰੇਪ ’ਚ ਫਸਾਇਆ’

‘ਜਗ ਬਾਣੀ’ ਦੀ ਇਸ ‘ਇਨਵੈਸਟੀਗੇਸ਼ਨ ਸਟੋਰੀ’ ਵਿਚ ਹੈਰਾਨੀ ਦੀ ਗੱਲ ਉਦੋਂ ਸਾਹਮਣੇ ਆਈ ਜਦੋਂ ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਤਾਂ ਉਕਤ ਨੌਜਵਾਨ ਨਾਲ ‘ਲਿਵ-ਇਨ-ਰਿਲੇਸ਼ਨਸ਼ਿਪ’ ਵਿਚ ਰਹਿ ਰਹੀ ਸੀ। ਉਕਤ ਧਾਰਮਿਕ ਸੰਸਥਾ ਦੇ ਕਮਰਿਆਂ ਨੂੰ ਕਿਰਾਏ ’ਤੇ ਦੇ ਕੇ 5-5 ਹਜ਼ਾਰ ਵਸੂਲੇ ਜਾਂਦੇ ਹਨ। ਇਹ ਗੱਲ ਜਦੋਂ ਉਸ ਦੇ ਨਾਲ ਰਹਿਣ ਵਾਲੇ ਨੌਜਵਾਨ ਨੇ ਉਛਾਲੀ ਤਾਂ ਮੈਨੇਜਰ ਅਤੇ ਹੋਰਨਾਂ ਨੇ ਪੁਲਸ ਵਾਲਿਆਂ ਨਾਲ ਮਿਲ ਕੇ ਉਸ ਦਿਨ ਮੇਰੀ ਧੀ ਨਾਲ ਜਬਰ-ਜ਼ਨਾਹ ਕਰਨ ਦਾ ਝੂਠਾ ਦੋਸ਼ ਲਾ ਦਿੱਤਾ। ਹੋਇਆ ਇਵੇਂ ਸੀ ਕਿ 28 ਅਪ੍ਰੈਲ ਦੀ ਗੱਲ ਹੈ, ਸ਼ਾਮ 7-ਸਾਢੇ 7 ਵਜੇ ਦਾ ਸਮਾਂ ਹੋਵੇਗਾ, ਮੈਂ ਗੁਆਂਢ ’ਚ ਕਿਸੇ ਕੰਮ ਗਈ ਸੀ। ਇਸ ਦੌਰਾਨ ਧੀ ਬਾਜ਼ਾਰ ਤੋਂ ਸਪ੍ਰਿੰਗ ਰੋਲ ਲੈਣ ਗਈ ਤਾਂ ਉਸ ਨੂੰ ਦੇਰ ਹੋ ਗਈ, ਘਰ ਵਿਚ ਉਕਤ ਨੌਜਵਾਨ ਮੌਜੂਦ ਸੀ, ਜਿਸ ਨੇ ਉਸ ਨੂੰ ਝਿਡ਼ਕਿਆ ਅਤੇ ਇਕ ਥੱਪਡ਼ ਮਾਰ ਦਿੱਤਾ। ਧੀ ਰੋਂਦੀ ਹੋਈ ਕਮਰੇ ’ਚੋਂ ਨਿਕਲ ਕੇ ਬਾਹਰ ਆਈ ਤਾਂ ਉਥੇ ਖਡ਼੍ਹੇ ਸੇਵਾਦਾਰਾਂ ਨੇ ਧੀ ਨੂੰ ਛੁਪਾ ਲਿਆ। ਕਰੀਬ 2 ਘੰਟੇ ਬਾਅਦ ਉਕਤ ਨੌਜਵਾਨ ਨੂੰ ਪੁਲਸ ਫਡ਼ ਕੇ ਲੈ ਗਈ। ਥਾਣੇ ’ਚ ਜ਼ਬਰਦਸਤੀ ਮੇਰੇ ਤੋਂ ਦਸਤਖਤ ਕਰਵਾ ਲਏ ਗਏ ਅਤੇ 2 ਦਿਨ ਤੱਕ ਮੈਨੂੰ ਥਾਣੇ ’ਚ ਰੱਖਿਆ ਗਿਆ। ਮਾਰਿਆ-ਕੁੱਟਿਆ ਗਿਆ। ਮੈਂ ਉਕਤ ਨੌਜਵਾਨ ਨਾਲ ਆਪਣੀ ਮਰਜ਼ੀ ਨਾਲ ਰਹਿ ਰਹੀ ਸੀ, ਉਕਤ ਨੌਜਵਾਨ ਦੇ ਘਰਵਾਲਿਆਂ ਅਤੇ ਰਿਸ਼ਤੇਦਾਰਾਂ ਨੂੰ ਇਹ ਜਾਣਕਾਰੀ ਹੈ। ਇਹ ਸਭ ਸਾਜ਼ਿਸ਼ ਨਾਲ ਹੋਇਆ ਹੈ, ਪੁਲਸ ਨੇ ਮੇਰੀ ਜ਼ਿੰਦਗੀ ਦੇ ‘ਸਾਰਥੀ’ ਨੂੰ ਮੇਰੀ ਹੀ ਧੀ ਦੇ ਜਬਰ-ਜ਼ਨਾਹ ਦੇ ਦੋਸ਼ ’ਚ ਜੇਲ ਭੇਜ ਦਿੱਤਾ ਹੈ, ਜਦੋਂ ਕਿ ਮੈਂ ਅਤੇ ਮੇਰੀ ਧੀ ਉਕਤ ਨੌਜਵਾਨ ਦੇ ਘਰ ਹੀ ਰਹਿ ਰਹੀਆਂ ਹਾਂ।

ਕੀ ਕਹਿੰਦਾ ਹੈ ਕਾਨੂੰਨ-

ਐਡ. ਪਰਮਿੰਦਰ ਸਿੰਘ ਸੇਠੀ ਕਹਿੰਦੇ ਹਨ ਕਿ ‘ਲਿਵ-ਇਨ ਰਿਲੇਸ਼ਨਸ਼ਿਪ’ ਵਿਚ ਬਿਨਾਂ ਵਿਆਹ ਕੀਤੇ ਬਾਲਗ ਪਤੀ-ਪਤਨੀ ਦੀ ਤਰ੍ਹਾਂ ਆਪਸ ’ਚ ਸਰੀਰਕ ਸਬੰਧ ਬਣਾਉਂਦੇ ਹਨ ਤਾਂ ਇਹ ਸਬੰਧ ‘ਪਿਆਰ ਸਬੰਧ’ ਹੁੰਦਾ ਹੈ। ਲੰਬੇ ਸਮੇਂ ਤੱਕ ਚੱਲ ਸਕਦਾ ਹੈ, ਸਥਾਈ ਵੀ ਹੋ ਸਕਦਾ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਲਿਵ-ਇਨ-ਰਿਲੇਸ਼ਨਸ਼ਿਪ ਦੇ ਸਮਰਥਨ ’ਚ ਇਤਿਹਾਸਕ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਜੇਕਰ 2 ਲੋਕ ਲੰਬੇ ਸਮੇਂ ਤੋਂ ਇਕ-ਦੂਜੇ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਵਿਚ ਸਬੰਧ ਹਨ ਤਾਂ ਉਨ੍ਹਾਂ ਨੂੰ ਸ਼ਾਦੀਸ਼ੁਦਾ ਮੰਨਿਆ ਜਾਵੇਗਾ।

  • ਧੀ
  • ਜਬਰ-ਜ਼ਨਾਹ
  • raping
  • daughter

ਨੌਜਵਾਨ ਵਲੋਂ ਖੁਦਕੁਸ਼ੀ ਦੀ ਵੀਡੀਓ ਆਈ ਸਾਹਮਣੇ, ਪਰਿਵਾਰ ਨੇ ਕੀਤੀ ਦੋਸ਼ੀਆਂ ਖਿਲਾਫ ਕੀਤੀ ਸ਼ਿਕਾਇਤ

NEXT STORY

Stories You May Like

  • land mother beating daughter
    ਸਿਰਸਾ 'ਚ ਕੁਝ ਏਕੜ ਜ਼ਮੀਨ ਲਈ ਤਾਰ-ਤਾਰ ਹੋਏ ਰਿਸ਼ਤੇ, ਮਾਂ ਨੇ ਬੇਰਹਿਮੀ ਨਾਲ ਕੁੱਟ 'ਤੀ ਆਪਣੀ ਧੀ
  • savage beasts are raping and impregnating innocent minor girls
    ‘ਜਬਰ-ਜ਼ਨਾਹ ਕਰ ਕੇ ਮਾਸੂਮ ਨਾਬਾਲਗ ਬੱਚੀਆਂ ਨੂੰ’ ਗਰਭਵਤੀ ਬਣਾ ਰਹੇ ਵਹਿਸ਼ੀ ਦਰਿੰਦੇ!
  • irs officer  s daughter raped and murdered in delhi
    ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ
  • american woman raped in homestay
    ਸ਼ਰਮਨਾਕ ਘਟਨਾ: ਹੋਮਸਟੇਅ 'ਚ ਅਮਰੀਕੀ ਮਹਿਲਾ ਨਾਲ ਜਬਰ-ਜ਼ਨਾਹ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • mother daughter relationship is tense
    ਮਾਂ-ਧੀ ਦਾ ਰਿਸ਼ਤਾ ਤਾਰ-ਤਾਰ! ਸਰੀਰਿਕ ਸੋਸ਼ਣ ਕਰਵਾਉਣ ਵਾਲੀ ਕਲਯੁਗੀ ਮਾਂ ਸਮੇਤ ਦੋ ਕਾਬੂ
  • negligence during pregnancy can be very costly
    ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ ਮਹਿੰਗੀ, ਪੜ੍ਹੋ ਪੂਰੀ ਖਬਰ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • heavy rain and storm in punjab  alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 6 mobile phones and other items recovered from inside the central jail
      ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ...
    • suspicious item found while making hay in fields
      ਖੇਤਾਂ ‘ਚ ਤੂੜੀ ਬਣਾਉਂਦੇ ਸਮੇਂ ਮਿਲੀ ਸ਼ੱਕੀ ਵਸਤੂ, ਲਿਫਾਫੇ ‘ਚੋਂ ਪਿਸਤੌਲ ਤੇ...
    • police arrested a person with heroin
      ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • fire in rice mill
      ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +