Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:38:41 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !

MAJHA News Punjabi(ਮਾਝਾ)

ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !

  • Edited By Shivani Bassan,
  • Updated: 11 Aug, 2026 01:26 PM
Amritsar
mother tortures her little daughter
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)-ਇਕ ਪਾਸੇ ਮਾਂ ਦੇ ਪਿਆਰ ਨੂੰ ਦੁਨੀਆ ਦਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ ਪਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਇਸ ਰਿਸ਼ਤੇ ਨੂੰ ਹੀ ਸਵਾਲਾਂ ਦੇ ਘੇਰੇ ’ਚ ਖੜ੍ਹਾ ਕਰ ਦਿੱਤਾ ਹੈ। ਇੱਥੇ ਇਕ ਔਰਤ ਵੱਲੋਂ ਆਪਣੀ ਸਿਰਫ਼ 20 ਦਿਨਾਂ ਦੀ ਮਾਸੂਮ ਬੱਚੀ ਨੂੰ ਛੱਡ ਕੇ ਭੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ’ਚ ਸਨਸਨੀ ਫੈਲ ਗਈ ਹੈ।

ਇਹ ਵੀ ਪੜ੍ਹੋ- ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ

ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਸਾਹਮਣੇ ਆਈ, ਜਦੋਂ ਬੱਸ ਸਟੈਂਡ ਨੇੜੇ ਲੋਕਾਂ ਨੂੰ ਇਕ ਨਵਜਾਤ ਬੱਚੀ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਲੋਕਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਉਹ ਹੈਰਾਨ ਰਹਿ ਗਏ ਕਿ ਇਕ ਨਿੱਕੀ ਜਿਹੀ ਬੱਚੀ ਬਿਲਕੁਲ ਇਕੱਲੀ ਪਈ ਹੋਈ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚੀ ਨੂੰ ਆਪਣੀ ਸੁਰੱਖਿਅਤ ਹਿਰਾਸਤ ’ਚ ਲਿਆ ਗਿਆ ਅਤੇ ਮੈਡੀਕਲ ਜਾਂਚ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਬੱਚੀ ਦੀ ਉਮਰ ਲਗਭਗ 20 ਦਿਨ ਹੈ ਅਤੇ ਉਹ ਸਿਹਤਮੰਦ ਹੈ ਪਰ ਇਸ ਘਟਨਾ ਨੇ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ

ਬੱਚੀ ਨੂੰ ਸੁਰੱਖਿਅਤ ਤਰੀਕੇ ਨਾਲ ਚਾਈਲਡ ਕੇਅਰ ਸੈਂਟਰ ਭੇਜਿਆ

ਇਸ ਮਾਮਲੇ ’ਚ ਸਮਾਜ ਸੇਵੀ ਅਤੇ ਚਾਈਲਡ ਵੈੱਲਫੇਅਰ ਕਮੇਟੀ ਦੇ ਮੈਂਬਰ ਐਡਵੋਕੇਟ ਐੱਮ. ਕੇ. ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਪੁਲਸ ਅਤੇ ਚਾਈਲਡ ਵੈੱਲਫੇਅਰ ਕਮੇਟੀ ਨਾਲ ਸੰਪਰਕ ਕੀਤਾ। ਉਨ੍ਹਾਂ ਦੀ ਕੋਸ਼ਿਸ਼ ਨਾਲ ਬੱਚੀ ਨੂੰ ਸੁਰੱਖਿਅਤ ਤਰੀਕੇ ਨਾਲ ਚਾਈਲਡ ਕੇਅਰ ਸੈਂਟਰ ’ਚ ਭੇਜਿਆ ਗਿਆ, ਜਿੱਥੇ ਉਸਦੀ ਦੇਖਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ

ਪੁਲਸ ਨੇ ਜਾਂਚ ਕੀਤੀ ਆਰੰਭ

ਪੁਲਸ ਨੇ ਇਸ ਮਾਮਲੇ ’ਚ ਔਰਤ ਖਿਲਾਫ ਜਾਂਚ ਆਰੰਭ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਬੱਚੀ ਨੂੰ ਛੱਡਣ ਵਾਲੀ ਔਰਤ ਦੀ ਪਛਾਣ ਕੀਤੀ ਜਾ ਸਕੇ। ਸੂਤਰਾਂ ਮੁਤਾਬਕ ਮੁੱਢਲੀ ਜਾਂਚ ’ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਔਰਤ ਬੱਚੀ ਨੂੰ ਬੱਸ ਸਟੈਂਡ ਦੇ ਨੇੜੇ ਛੱਡ ਕੇ ਤੁਰੰਤ ਮੌਕੇ ਤੋਂ ਫਰਾਰ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Mother tortures
  • daughter
  • bus stand
  • ਮਾਂ ਤਸੀਹੇ
  • ਧੀ
  • ਬੱਸ ਸਟੈਂਡ

ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ ਕੀਤਾ ਗਿਆ ਸੀਲ

NEXT STORY

Stories You May Like

  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • raja warring met sachin pilot
    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • andhra pradesh bus fire 37 passengers
    ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬੱਚੇ 37 ਯਾਤਰੀ
  • theft in ludhiana
    ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • liqour recover by exsise department
      ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ...
    • three arrested with heroin worth rs 62 crore
      62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
    • three members of the same family injured
      ਬੁਲਟ ਤੇ ਛੋਟੇ ਹਾਥੀ ਦੀ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ
    • nikhil bhagat gurdaspur by winning gold medal in national volleyball
      ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ...
    • patti police  s major operation
      ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
    • two brothers sitting at a shop were attacked by throwing chillies in their eyes
      ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ
    • car collides with truck
      ਵੈਸ਼ਣੋ ਦੇਵੀ ਤੋਂ ਪਰਤ ਰਹੇ 2 ਸ਼ਰਧਾਲੂਆਂ ਦੀ ਮੌਤ, 2 ਗੰਭੀਰ ਜ਼ਖ਼ਮੀ
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +