ਬਹਿਰਾਮਪੁਰ (ਗੋਰਾਇਆ)-ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਇਲਾਕੇ ਅੰਦਰ ਨਿੱਤ-ਦਿਨ ਚੋਰੀ ਦੀਆਂ ਘਟਨਾ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਨਾਲ ਲੋਕਾਂ ਦੇ ਮਨਾਂ ਵਿਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੀ ਰਾਤ ਥਾਣਾ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਮਿਆਣੀ ਦੇ ਕਿਸਾਨ ਕਰਨੈਲ ਸਿੰਘ ਪੁੱਤਰ ਅਰੁਣ ਮਿਨਹਾਸ ਨੇ ਖੇਤਾਂ ਵਿਚ ਲੱਗੇ ਟਿਊਬਵੈੱਲ ਤੋਂ ਰਾਤ ਚੋਰਾਂ ਨੇ ਮੋਟਰ ਚੋਰੀ ਕਰ ਲਈ। ਅਰੁਣ ਮਿਨਹਾਸ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਆਪਣੇ ਖੇਤਾਂ ਤੋਂ ਵਾਪਸ ਆ ਕੇ ਵੇਖਿਆ ਕਿ ਟਿਊਬਵੈੱਲ ਦੀ ਮੋਟਰ ਚੋਰੀ ਹੋ ਗਈ। ਇਸ ਸਬੰਧੀ ਬਹਿਰਾਮਪੁਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ 'ਚ ਗਈ ਔਰਤ ਨਾਲ ਹੋ ਗਿਆ ਕਾਂਡ, ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2600 ਲੀਟਰ ਲਾਹਣ ਅਤੇ 70 ਬੋਤਲਾਂ ਦੇਸੀ ਸ਼ਰਾਬ ਮਿਲੀ
NEXT STORY