Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:30:26 PM

  • big incident

    ਬੰਦੇ ਨੇ ਕੀਤਾ ਖ਼ੌਫ਼ਨਾਕ ਕਾਂਡ ! ਪਹਿਲਾਂ ਹੱਥੀਂ...

  • draw held for firecracker stalls in jalandhar 20 traders receive licenses

    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ...

  • house prices fall

    ਆਸਟ੍ਰੇਲੀਆ 'ਚ ਸਸਤੇ ਹੋਏ ਘਰ ! 40 ਸਾਲਾਂ 'ਚ ਸਭ...

  • new on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸ਼ੈਲਰ ਦੇ ਬਾਹਰੋਂ ਮੋਟਰ ਸਾਈਕਲ ਚੋਰੀ ਕਰਨ ਵਾਲਾ ਵਿਅਕਤੀ ਕਾਬੂ

MAJHA News Punjabi(ਮਾਝਾ)

ਸ਼ੈਲਰ ਦੇ ਬਾਹਰੋਂ ਮੋਟਰ ਸਾਈਕਲ ਚੋਰੀ ਕਰਨ ਵਾਲਾ ਵਿਅਕਤੀ ਕਾਬੂ

  • Edited By Anuradha,
  • Updated: 22 Nov, 2022 01:57 PM
Tarn Taran
motorcycle thief arrested from outside sheller
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਜ.ਬ)- ਸਥਾਨਕ ਨੂਰਦੀ ਅੱਡਾ ਵਿਖੇ ਸਥਿਤ ਸ਼ੈਲਰ ਦੇ ਬਾਹਰੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਚੋਰ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਾਬੂ ਕਰਦਿਆਂ ਚੋਰੀ ਕੀਤਾ ਮੋਟਰ ਸਾਈਕਲ ਬਰਾਮਦ ਕਰ ਲਿਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਬਾਜ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਪਿੰਡ ਮਾਣੋਚਾਹਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਲਟੀਨਾ ਮੋਟਰ ਸਾਈਕਲ ਨੰਬਰ ਪੀ.ਬੀ.46.ਏ.ਡੀ.2708 ’ਤੇ ਸਵਾਰ ਹੋ ਕੇ ਤਰਨਤਾਰਨ ਆਇਆ ਅਤੇ ਆਪਣਾ ਮੋਟਰ ਸਾਈਕਲ ਹਰੀ ਰਾਮ ਸ਼ੈਲਰ ਨੂਰਦੀ ਅੱਡਾ ਤਰਨਤਾਰਨ ਦੇ ਮੇਨ ਗੇਟ ’ਤੇ ਖੜਾ ਕਰਕੇ ਸ਼ੈਲਰ ਅੰਦਰ ਚਲਾ ਗਿਆ। 

ਇਹ ਵੀ ਪੜ੍ਹੋ- 5 ਸਾਲਾਂ ’ਚ ਪਾਕਿਸਤਾਨ ਤੋਂ ਭਾਰਤ ਆਏ 30 ਹਜ਼ਾਰ ਹਿੰਦੂ, ਕਈਆਂ ਨੇ ਨਹੀਂ ਕੀਤੀ ‘ਘਰ ਵਾਪਸੀ’

ਜਦੋਂ ਉਹ ਕਰੀਬ 04.30 ਵਜੇ ਮੈਂ ਸ਼ੈਲਰ ’ਚੋਂ ਬਾਹਰ ਆਇਆ ਤਾਂ ਵੇਖਿਆ ਕਿ ਮੋਟਰ ਸਾਈਕਲ ਗਾਇਬ ਸੀ। ਜਿਸ ’ਤੇ ਉਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਤਾਂ ਪਤਾ ਲੱਗਾ ਕਿ ਉਸ ਦਾ ਮੋਟਰ ਸਾਈਕਲ ਗੁਰਪ੍ਰੀਤ ਸਿੰਘ ਉਰਫ਼ ਬਿੱਟੂ ਪੁੱਤਰ ਹਰੀ ਸਿੰਘ ਵਾਸੀ ਪਲਾਸੌਰ ਨੇ ਚੋਰੀ ਕੀਤਾ ਹੈ। ਜਿਸ ਬਾਰੇ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਉੱਧਰ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮੋਟਰ ਸਾਈਕਲ ਚੋਰੀ ਕਰਨ ਵਾਲੇ ਗੁਰਪ੍ਰੀਤ ਸਿੰਘ ਉਰਫ਼ ਬਿੱਟੂ ਨੂੰ ਕਾਬੂ ਕਰਕੇ ਚੋਰੀ ਕੀਤਾ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ ਅਤੇ ਉਕਤ ਮੁਲਜ਼ਮ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Motorcycle
  • thief
  • arrest
  • ਮੋਟਰਸਾਈਕਲ
  • ਚੋਰ
  • ਗ੍ਰਿਫਤਾਰ

5 ਸਾਲਾਂ ’ਚ ਪਾਕਿਸਤਾਨ ਤੋਂ ਭਾਰਤ ਆਏ 30 ਹਜ਼ਾਰ ਹਿੰਦੂ, ਕਈਆਂ ਨੇ ਨਹੀਂ ਕੀਤੀ ‘ਘਰ ਵਾਪਸੀ’

NEXT STORY

Stories You May Like

  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • man who stole syringes from civil hospital arrested
    ਸਿਵਲ ਹਸਪਤਾਲ ’ਚੋਂ ਸਰਿੰਜਾਂ ਚੋਰੀ ਕਰਨ ਵਾਲਾ ਗ੍ਰਿਫਤਾਰ
  • motor wires stolen from fields in jhingran
    ਝਿੰਗੜਾਂ ਦੇ ਖੇਤਾਂ ’ਚੋਂ ਮੋਟਰ ਦੀਆਂ ਤਾਰਾਂ ਚੋਰੀ, ਲੋਹੇ ਦਾ ਦਰਵਾਜ਼ਾ ਵੀ ਪੁੱਟਿਆ
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ ਪਰੇਡ
  • man arrested with 400 pregabalin capsules
    400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
  • intentions of taxpayers to be proven before   cbic
    ਟੈਕਸ ਚੋਰੀ ਦੀ ਵਿਵਸਥਾ ਲਾਗੂ ਕਰਨ ਤੋਂ ਪਹਿਲਾਂ ਸਾਬਤ ਕਰਨੀ ਹੋਵੇਗੀ ਕਰਦਾਤਿਆਂ ਦੇ ਇਰਾਦੇ : CBIC
  • drug user falls into police net
    ਨਸ਼ੇ ਦਾ ਸੇਵਨ ਕਰਨ ਵਾਲਾ ਆਇਆ ਪੁਲਸ ਅੜਿੱਕੇ
  • theft case
    ਸੀਤਾ ਗਊਸ਼ਾਲਾ ਦੇ ਰਾਧਾ-ਕ੍ਰਿਸ਼ਨ ਮੰਦਰ ’ਚ ਲੱਖਾਂ ਦੀ ਚੋਰੀ
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • young men were found in this state inside a room
      ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ
    • punjab cancer disease 13299 women
      ਪੰਜਾਬ ’ਚ ਕੈਂਸਰ ਦਾ ਕਹਿਰ ਜਾਰੀ; 5 ਸਾਲਾਂ ’ਚ 13,299 ਔਰਤਾਂ ਦੀ ਮੌਤ, ਹੈਰਾਨ...
    • aap mla kunwar vijay pratap resigns
      ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ
    • punjab school timing change
      ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • jathedar gargajj in uk
      ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ...
    • advocate dhami statement
      ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ...
    • boy arrested with heroin
      ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
    • major decision by punjab chemists association new directives issued chemists
      ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
    • pargat singh met the dera beas chief
      ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +