Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:11:43 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਦੀਨਾਨਗਰ ਦੇ ਵੱਖ-ਵੱਖ ਪਿੰਡਾਂ 'ਚੋਂ ਇਕੋ ਰਾਤ ਅੰਦਰ ਮੋਟਰਾਂ ਤੇ ਇੰਜਣ ਸਣੇ ਹੋਰ ਸਾਮਾਨ ਚੋਰੀ

MAJHA News Punjabi(ਮਾਝਾ)

ਦੀਨਾਨਗਰ ਦੇ ਵੱਖ-ਵੱਖ ਪਿੰਡਾਂ 'ਚੋਂ ਇਕੋ ਰਾਤ ਅੰਦਰ ਮੋਟਰਾਂ ਤੇ ਇੰਜਣ ਸਣੇ ਹੋਰ ਸਾਮਾਨ ਚੋਰੀ

  • Edited By Shivani Bassan,
  • Updated: 11 Jun, 2024 01:30 PM
Gurdaspur
motors  engines and other goods were stolen from dinanagar
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਜਿੱਥੇ ਇੱਕ ਪਾਸੇ ਪਹਿਲਾਂ ਹੀ  ਸਰਕਾਰਾਂ ਦੀ ਮਾਰ ਹੇਠਾਂ ਆਏ ਕਿਸਾਨਾਂ ਵੱਲੋਂ ਥਾਂ-ਥਾਂ ਤੇ ਧਰਨੇ ਲਾ ਕੇ ਆਪਣੇ ਹੱਕਾਂ ਮੰਗਾਂ ਲਈ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਉਥੇ ਹੀ ਨਿਤ ਦਿਨ ਚੋਰਾਂ ਵੱਲੋਂ ਕਿਸਾਨਾਂ ਦੀਆਂ ਟਿਊਬਵੈਲਾਂ ਤੋਂ ਸਾਮਾਨ ਚੋਰੀ ਕਰਕੇ ਕਿਸਾਨਾਂ ਨੂੰ ਹੋਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਥੇ ਬੀਤੀ ਰਾਤ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਈਸ਼ੇਪੁਰ ਅਤੇ ਮਛਰਾਲਾ ਵਿਖੇ ਵੱਖ-ਵੱਖ ਕਿਸਾਨਾਂ ਦੀਆਂ ਚਾਰ ਦੇ ਕਰੀਬ ਇੰਜਣ ਅਤੇ ਮੋਟਰਾਂ ਦੇ ਚੈੱਕਵਾਲ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਜੈਮਲ ਚੰਦ ਪੁੱਤਰ ਮੰਗਲ ਦਾ ਵਾਸੀ ਮਛਰਾਲਾ ਬਲਦੇਵ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਈਸ਼ੇਪੁਰ ਅਤੇ ਬਲਕਾਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਈਸ਼ੇਪੁਰ ਨੇ ਦੱਸਿਆ ਕਿ ਚੋਰਾਂ ਵੱਲੋਂ ਸਾਡੇ ਮੋਟਰਾਂ ਅਤੇ ਇੰਜਣਾ ਦੇ ਚੈੱਕਵਾਲ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਇੰਜਣ ਤੇ ਮੋਟਰਾਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਸਿਰਫ ਕਾਗਜ਼ਾਂ ਤੱਕ ਹੀ ਆਪਣੀ ਗਸਤ ਕਰਨ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਪਰ ਚੋਰ ਨਿੱਤ ਦਿਨ ਚੋਰੀ ਦੀਆਂ ਘਟਨਾ ਨੂੰ ਅੰਜਾਮ ਦੇ ਕੇ ਕਿਸਾਨਾਂ ਨੂੰ ਕੰਗਾਲ ਕਰੀ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਨ੍ਹਾਂ ਚੋਰੀ ਦੀਆਂ ਘਟਨਾ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ ਕਿਉਂਕਿ ਆਉਣ ਵਾਲੇ  ਕੁਝ ਹੀ ਦਿਨਾਂ ਵਿੱਚ ਝੋਨੇ ਦੀ ਫਸਲ ਲੱਗਣੀ ਸ਼ੁਰੂ ਹੋ ਜਾਣੀ ਹੈ ਪਰ ਇਹ ਚੋਰੀ ਹੋਣ ਕਾਰਨ ਦੁਬਾਰਾ ਸਾਰਾ ਸਮਾਨ ਨਵਾਂ ਲਾਉਣ ਨਾਲ ਕਿਸਾਨ ਨੂੰ ਦੋਹਰੀ ਮਾਰ ਹੇਠਾਂ ਆਉਣ ਲਈ ਮਜ਼ਬੂਰ ਹੋਣਾ ਪਵੇਗਾ। ਇਨ੍ਹਾਂ ਘਟਨਾਵਾਂ ਸਬੰਧੀ ਪੁਲਸ ਸਟੇਸ਼ਨ ਬਹਿਰਾਮਪੁਰ ਵਿਖੇ ਸੂਚਨਾ ਦੇ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Motors
  • engines
  • stolen
  • villages
  • Dinanagar
  • ਮੋਟਰਾਂ
  • ਇੰਜਣ
  • ਚੋਰੀ
  • ਪਿੰਡ ਦੀਨਾਨਗਰ

6 ਕਰੋੜ ਦੀ ਹੈਰੋਇਨ ਸਮੇਤ ਡਰੋਨ ਬਰਾਮਦ

NEXT STORY

Stories You May Like

  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • two people arrested with heroin
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • theft case solved
    ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ ਮੁਲਜ਼ਮ ਕਾਬੂ
  • apple  s iphone air 2 will cause havoc
    48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
  • meeting of various departments to counter any possible threat of floods
    ਗੁਰਦਾਸਪੁਰ: ਮੌਨਸੂਨ ਸੀਜਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ ਵੱਖ-ਵੱਖ ਵਿਭਾਗਾਂ ਦੀ ਹੋਈ ਮੀਟਿੰਗ
  • heavy rain closed  school
    Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਕੂਲ, ਆਰੇਂਜ ਅਲਰਟ ਜਾਰੀ
  • different batting roles excite me  washington sundar
    ਮੈਂ ਬੱਲੇਬਾਜ਼ੀ ਵਿਚ ਵੱਖ-ਵੱਖ ਭੂਮਿਕਾਵਾਂ ਤੋਂ ਉਤਸ਼ਾਹਿਤ ਹਾਂ: ਵਾਸ਼ਿੰਗਟਨ ਸੁੰਦਰ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • body of young man found in fields
      ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
    • tarn taran 2 smugglers arrested with big weapons
      ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ...
    • big weather for 3 days in punjab
      ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
    • punjab friend calls home kills lover and then petrol
      ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
    • big malls are opening in gurdaspur
      ਗੁਰਦਾਸਪੁਰ ’ਚ ਖੁੱਲ੍ਹ ਰਹੇ ਵੱਡੇ ਮਾਲ, Online ਕਾਰੋਬਾਰ ਦੇ ਸ਼ਿਕਾਰ ਹੋ ਰਹੇ ਹਨ...
    • ravi erosion poses threat to border village kakkar
      ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ ’ਤੇ ਮੰਡਰਾਇਆ ਖ਼ਤਰਾ, MP ਔਜਲਾ ਨੇ ਕੀਤਾ...
    • huge uproar ahead of qadian municipal council president election
      ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ...
    • ed raids in punjab
      ਪੰਜਾਬ 'ਚ ED ਦੀ ਰੇਡ, ਤੜਕੇ ਹੀ ਪੁੱਜੀਆਂ ਟੀਮਾਂ, ਪ੍ਰਾਪਰਟੀ ਡੀਲਰ ਦਾ ਘਰ ਕੀਤਾ...
    • big decisions in sgpc s internal meeting
      SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ...
    • ed raids pathankot
      ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਰਟੀ ਡੀਲਰ ਦੇ ਘਰ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +