ਅਜਨਾਲਾ (ਗੁਰਜੰਟ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੀ ਹਿੰਦ-ਪਾਕਿ ਸਰਹੱਦ ’ਤੇ ਸਥਿਤ ਬੀ. ਐੱਸ. ਐੱਫ. ਦੀ ਪੋਸਟ ਸੁੰਦਰ ਗੜ੍ਹ ਵਿਖੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਹਰਕਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ
ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਬੀਤੀ ਰਾਤ 9 ਵਜੇ ਦੇ ਕਰੀਬ ਪਾਕਿਸਤਾਨੀ ਡਰੋਨ ਦੀ ਹਰਕਤ ਸੁਣਾਈ ਦਿੱਤੀ, ਜਿਸ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਨੂੰ ਵਾਪਸ ਪਰਤ ਗਿਆ, ਜਿਸ ਤੋਂ ਬਾਅਦ ਪੁਲਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਸਰਚ ਕੀਤਾ ਗਿਆ।
ਇਹ ਵੀ ਪੜ੍ਹੋ- ਵਿਧਾਇਕ ਸਮੇਤ 7 ਬੰਦਿਆਂ ਦਾ ਕਾਤਲ ਗੈਂਗਸਟਰ ਲੁਧਿਆਣਾ ਤੋਂ ਗ੍ਰਿਫ਼ਤਾਰ, 10 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ’ਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ, GNDU ਦੇ ਐਥਲੀਟਾਂ ਨੇ ਮੈਡਲ ਹਾਸਲ ਕਰ ਕੇ ਕੀਤਾ ਦੇਸ਼ ਦਾ ਨਾਂ ਰੌਸ਼ਨ
NEXT STORY