Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    6:45:07 PM

  • amazon ceo meets modi  announces investment of  48 billion in 5 years

    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5...

  • punjab floods in syllabus

    ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ !...

  • bbmb releases new on bhakra dam water level reduced in 24 hours

    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ!...

  • gold crash  major chinese banks suspend trading services

    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ

MAJHA News Punjabi(ਮਾਝਾ)

ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ

  • Edited By Shivani Bassan,
  • Updated: 01 May, 2026 02:23 PM
Amritsar
municipal corporation launches e challan service
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਰਮਨ)- ਸ਼ਹਿਰੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਅਤੇ ਸਫ਼ਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਨੇ ਇਕ ਅਹਿਮ ਕਦਮ ਚੁੱਕਿਆ ਹੈ। ‘ਐੱਮ ਸੇਵਾ’ ਪੋਰਟਲ ਤਹਿਤ ਹੁਣ ਆਨਲਾਈਨ ਈ-ਚਾਲਾਨ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪਹਿਲ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣਾ ਹੈ। ਕਮਿਸ਼ਨਰ ਨੇ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਾਰੇ ਵਿਭਾਗਾਂ ਨੂੰ ਡਿਜੀਟਲ ਪ੍ਰਣਾਲੀ ਅਪਣਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਮੌਕੇ ’ਤੇ ਹੋਵੇਗੀ ਕਾਰਵਾਈ ਅਤੇ ਪਾਰਦਰਸ਼ਤਾ

ਇਸ ਪ੍ਰਣਾਲੀ ਹੇਠ ਸਿਹਤ ਸ਼ਾਖਾ ਦੇ ਸੈਨੇਟਰੀ ਇੰਸਪੈਕਟਰ ਹੁਣ ਮੌਕੇ ’ਤੇ ਹੀ ਉਲੰਘਣਾਵਾਂ ਲਈ ਈ-ਚਾਲਾਨ ਜਾਰੀ ਕਰ ਸਕਣਗੇ। ਇਸ ਵਿਚ ਜਨਤਕ ਥਾਵਾਂ ’ਤੇ ਕੂੜਾ ਸੁੱਟਣਾ, ਨਿਰਮਾਣ ਸਮੱਗਰੀ ਦਾ ਗ਼ਲਤ ਨਿਪਟਾਰਾ, ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਕੂੜਾ ਸਾੜਨਾ ਆਦਿ ਸ਼ਾਮਲ ਹਨ। ਨਗਰ ਨਿਗਮ ਦੇ ਆਈ. ਟੀ. ਸੈੱਲ ਵੱਲੋਂ ਲਾਗੂ ਕੀਤਾ ਗਿਆ ਇਹ ਮੋਡੀਊਲ ਮੈਨੂਅਲ ਕਾਰਵਾਈ ਦੀਆਂ ਕਮੀਆਂ ਨੂੰ ਦੂਰ ਕਰੇਗਾ। ਇਸ ਨਾਲ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਦੀ ਗੁੰਜਾਇਸ਼ ਨਹੀਂ ਰਹੇਗੀ ਅਤੇ ਜਵਾਬਦੇਹੀ ਵਧੇਗੀ।

ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ

ਪੂਰਬੀ ਜ਼ੋਨ ’ਚ ਹੋਈ ਪਹਿਲੇ ਈ-ਚਾਲਾਨ ਦੀ ਸ਼ੁਰੂਆਤ

ਸੇਵਾ ਦੀ ਸ਼ੁਰੂਆਤ ਮੌਕੇ ਪਹਿਲਾ ਈ-ਚਾਲਾਨ ਪੂਰਬੀ ਜ਼ੋਨ ਵਿੱਚ ਸੀ. ਐੱਸ. ਆਈ. ਵਿਜੇ ਗਿੱਲ ਅਤੇ ਐੱਸ. ਆਈ. ਅਮਰੀਕ ਸਿੰਘ ਵੱਲੋਂ ਕੂੜਾ ਸੁੱਟਣ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ। ਨਵੀਂ ਪ੍ਰਣਾਲੀ ਅਧੀਨ ਚਾਲਾਨ ਦਾ ਭੁਗਤਾਨ ਕਰਨ ਲਈ ਨਾਗਰਿਕਾਂ ਨੂੰ ਨਗਰ ਨਿਗਮ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਉਲੰਘਣਾ ਕਰਨ ਵਾਲਿਆਂ ਨੂੰ ਐੱਸ. ਐੱਮ. ਐੱਸ. ਰਾਹੀਂ ਸੂਚਨਾ ਮਿਲੇਗੀ, ਜਿਸ ਵਿੱਚ ਦਿੱਤੇ ਲਿੰਕ ਰਾਹੀਂ ਉਹ ਆਨਲਾਈਨ ਭੁਗਤਾਨ ਕਰ ਸਕਣਗੇ।

ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ: ਕਮਿਸ਼ਨਰ

ਕਮਿਸ਼ਨਰ ਸ਼ੇਰਗਿੱਲ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਡਿਜੀਟਲ ਪਹਿਲਾਂ ਇਕ ਸਾਫ਼-ਸੁਥਰੇ ਅਤੇ ਸੁਚਾਰੂ ਅੰਮ੍ਰਿਤਸਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਸਾਬਤ ਹੋਣਗੀਆਂ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਸ਼ਹਿਰ ਦੀ ਸਫ਼ਾਈ ਅਤੇ ਮਰਿਆਦਾ ਬਣਾਈ ਰੱਖਣ ਵਿਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਕਿਰਨ ਕੁਮਾਰ, ਆਈ. ਟੀ. ਮੈਨੇਜਰ ਸਨੀ ਗੁਪਤਾ, ਸਿਸਟਮ ਐਨਾਲਿਸਟ ਹਰਮੀਤ ਸਿੰਘ, ਸੀ. ਐੱਸ. ਆਈ. ਵਿਜੇ ਗਿੱਲ ਅਤੇ ਹੋਰ ਨਵਨਿਯੁਕਤ ਤੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਹ ਪ੍ਰਣਾਲੀ ਆਉਣ ਵਾਲੇ ਦਿਨਾਂ ਵਿੱਚ ਸਾਰੇ ਜ਼ੋਨਾਂ ’ਚ ਪੂਰੀ ਤਰ੍ਹਾਂ ਸਰਗਰਮ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Municipal Corporation
  • e challan service
  • violating the rules
  • ਨਗਰ ਨਿਗਮ
  • ਈ ਚਲਾਨ ਸੇਵਾ
  • ਨਿਯਮਾਂ ਦੀ ਉਲੰਘਣਾ

ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ 'ਚ ਮਾਰੀ ਟੱਕਰ , ਕਈ ਯਾਤਰੀ ਜ਼ਖ਼ਮੀ

NEXT STORY

Stories You May Like

  • municipal corporation conducts special cleaning drive in bus stand area
    ਨਿਗਮ ਵੱਲੋਂ ਬੱਸ ਸਟੈਂਡ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ, ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
  • bike  challan  fine  police
    1.50 ਲੱਖ ਦੀ ਬਾਈਕ 'ਤੇ 2.36 ਲੱਖ ਦਾ ਜੁਰਮਾਨਾ ! ਕੱਟੇ ਗਏ 107 ਚਾਲਾਨ
  • traffic police action
    ਟ੍ਰੈਫਿਕ ਪੁਲਸ ਦੀ ਵੱਡੀ ਕਾਰਵਾਈ! ਧੜਾਧੜ ਕੱਟੇ ਚਾਲਾਨ
  • traffic police  traffic rules
    ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੇ ਕੱਟੇ ਚਲਾਨ
  • lucknow center fire  violation of rules  building  notice
    ਲਖਨਊ ਅਗਨੀਕਾਂਡ: ਨਿਯਮਾਂ ਦੀ ਉਲੰਘਣਾ ਲਈ ਇਮਾਰਤ ਨੂੰ ਨੋਟਿਸ ਜਾਰੀ, 15 ਦਿਨਾਂ ਦੇ ਅੰਦਰ ਮੰਗਿਆ ਜਵਾਬ
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • fssai issues warning fines will be imposed for violating food packaging rules
    FSSAI ਨੇ ਜਾਰੀ ਕੀਤੀ ਸਖ਼ਤ ਚਿਤਾਵਨੀ, ਫੂਡ ਪੈਕਿੰਗ ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • thieves target three shops in one night
      ਚੋਰਾਂ ਨੇ ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • woman arrested for selling narcotic pills
      ਮੈਡੀਕਲ ਸਟੋਰ ਦੀ ਆੜ ’ਚ ਟੀ. ਵੀ. ਸ਼ੋਰੂਮ ਤੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੀ...
    • shooter arrested during police encounter appears in court
      ਪੁਲਸ ਮੁਕਾਬਲੇ ਦੌਰਾਨ ਕਾਬੂ ਕੀਤੇ ਸ਼ੂਟਰ ਅਦਾਲਤ ’ਚ ਪੇਸ਼; 3 ਦਿਨਾਂ ਦਾ ਮਿਲਿਆ...
    • major encounter in punjab indiscriminate firing between police and accused
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
    • sri akal takht sahib orders
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ...
    • punjabi boy dies under suspicious circumstances in dubai
      ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
    • viral video action
      ਅੰਮ੍ਰਿਤਸਰ 'ਚ ਪੱਛਮੀ ਬੰਗਾਲ ਦੇ ਵਿਅਕਤੀ ਨਾਲ ਲੁੱਟ, ਸੋਸ਼ਲ ਮੀਡੀਆ 'ਤੇ ਵੀਡੀਓ...
    • food safety department raids ajnala  samples of dairy products collected
      ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ
    • aunt military friend land dispute
      ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +