ਦੀਨਾਨਗਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸ਼ੇਖਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਭਾਈ ਸੁਖਦੇਵ ਨੇ ਦੱਸਿਆ ਕਿ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ।
ਇਸ ਮੌਕੇ ਸਮੂਹ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰੋ ਹੋਏ ਗੁਰੂ ਘਰ ਵਿਖੇ ਜਾ ਕੇ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ ਤੇ ਗੁਰੂ ਦੀ ਇਲਾਹੀ ਬਾਣੀ ਸਰਵਣ ਕੀਤੀ ਗਈ।
ਇਹ ਵੀ ਪੜ੍ਹੋ- ਭਾਰਤ ਦੇ ਸਟਾਰ ਆਲਰਾਊਂਡਰ ਦੇ ਘਰ ਗੂੰਜੀਆਂ ਕਿਲਕਾਰੀਆਂ, ਧੀ ਨੇ ਲਿਆ ਜਨਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾ/ਦਸਾ, ਗੰਨੇ ਦੀ ਟਰਾਲੀ ਨਾਲ ਟਕਰਾਈ ਕਾਰ, ਨੌਜਵਾਨ ਦੀ ਦਰਦਨਾਕ ਮੌ/ਤ
NEXT STORY