ਅੰਮ੍ਰਿਤਸਰ( ਸਰਬਜੀਤ)- ਸ੍ਰੀ ਗੁਰੂ ਸਿੰਘ ਸਭਾ (ਰਜਿ:), ਸ੍ਰੀ ਅੰਮ੍ਰਿਤਸਰ ਹੋਲਾ ਮਹੱਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸਾਂ ਸੋਧ ਕੇ ਪੰਜ ਪਿਆਰਿਆਂ ਦੀ ਗਵਾਹੀ ਵਿੱਚ ਵਿਸ਼ਾਲ ਮਹੱਲਾ ਕੱਢਿਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ, ਚੌਕ ਕਰੋੜੀ, ਰਾਮਸਰ ਰੋਡ, ਚਾਟੀਵਿੰਡ ਚੌਕ, ਤਰਨਤਾਰਨ ਰੋਡ, ਸ਼ਹੀਦ ਬਾਬਾ ਪ੍ਰਤਾਪ ਸਿੰਘ ਕਰਮ ਸਿੰਘ ਮਾਰਗ, ਈਸਟ ਮੋਹਨ ਨਗਰ ਗੁ: ਅਜੀਤ ਨਗਰ, ਅਜੀਤ ਨਗਰ ਚੌਕ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ, ਘਿਓ ਮੰਡੀ ਚੌਕ, ਦਫ਼ਤਰ ਸ੍ਰੀ ਗਰੂ ਸਿੰਘ ਸਭਾ, ਜਲ੍ਹਿਆਂਵਾਲਾ ਬਾਗ ਹੁੰਦਾ ਹੋਇਆ ਘੰਟਾ ਘਰ ਪਹੁੰਚ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਇਆ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ
ਇਸ ਦੌਰਾਨ ਨਗਰ ਕੀਰਤਨ ਨਾਲ ਵੱਡੀ ਗਿਣਤੀ 'ਚ ਸੰਗਤਾਂ ਨਜ਼ਰ ਆਈਆਂ। ਇਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ, ਜਨਰਲ ਸਕੱਤਰ ਹਰਮਨ ਜੋਤ ਸਿੰਘ, ਗੁਰਬਖਸ਼ ਸਿੰਘ ਬੇਦੀ, ਸੁਮੇਰ ਵੱਡੀ ਗਿਣਤੀ ਤੇ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਰੋਡੇ ਸ਼ਾਹ ਦੀ ਸਮਾਧ 'ਤੇ ਮਿਲਦੈ ਸ਼ਰਾਬ ਦਾ ਪ੍ਰਸ਼ਾਦ, ਲੋਕਾਂ ਦੀਆਂ ਮੁਰਾਦਾਂ ਪੂਰੀਆਂ ਹੋਣ 'ਤੇ ਚੜਾਈ ਜਾਂਦੀ ਹੈ ਸ਼ਰਾਬ
NEXT STORY