ਬਟਾਲਾ (ਗੁਰਪ੍ਰੀਤ ਸਿੰਘ)- ਹੋਲਾ ਮਹੱਲੇ ਮਨਾਉਣ ਲਈ ਹਰ ਸਾਲ ਦੀ ਤਰ੍ਹਾਂ ਬਟਾਲਾ ਤੋਂ ਅੱਠਵਾਂ ਮਹਾਨ ਨਗਰ ਕੀਰਤਨ ਆਰੰਭ ਹੋਇਆ, ਜੋ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਹਿਬ ਵਿਖੇ ਸੰਪਨ ਹੋਵੇਗਾ। ਨਗਰ ਕੀਰਤਨ 'ਚ ਬਟਾਲਾ ਤੋਂ ਵੱਡੀ ਗਿਣਤੀ 'ਚ ਸੰਗਤ ਰਵਾਨਾ ਹੋਈਆਂ ਅਤੇ ਚਾਰੇ-ਪਾਸੇ ਰੌਣਕਾਂ ਨਜ਼ਰ ਆਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ
ਉਥੇ ਹੀ ਸੰਗਤ ਦਾ ਕਹਿਣਾ ਸੀ ਕਿ ਬਟਾਲਾ ਤੋਂ ਉਹ ਹਰ ਸਾਲ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ ਅਤੇ ਉੱਥੇ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਸੰਗਤਾਂ ਨੇ ਕਿਹਾ ਕਿ ਇਸ ਦਿਹਾੜੇ 'ਤੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਆਪਣੇ ਵਤਨਾਂ ਨੂੰ ਰਵਾਨਾ ਹੋਏ ਵਿਦੇਸ਼ੀ ਪੰਛੀ, ਕੇਸ਼ੋਪੁਰ ਤੇ ਨਰੋਟ ਛੰਭ ਹੋਏ ਵਿਰਾਨ
NEXT STORY