Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:10:12 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ

MAJHA News Punjabi(ਮਾਝਾ)

ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ

  • Edited By Shivani Bassan,
  • Updated: 27 Jul, 2026 04:44 PM
Amritsar
nation will not forgive those attack thesikh traditions giani gargajj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਮੌਜੂਦਾ ਸਮੇਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਬੇਹੱਦ ਲੋੜ ਹੈ, ਕਿਉਂਕਿ ਕੁਝ ਸ਼ਕਤੀਆਂ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਕੌਮ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਕੀਆਂ ਗੋਲਕਾਂ ਸੰਗਤ ਦੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹਨ। ਜੋ ਲੋਕ ਗੁਰੂ ਕੀਆਂ ਗੋਲਕਾਂ, ਗੁਰਦੁਆਰਾ ਪ੍ਰਬੰਧ, ਸਿੱਖ ਰਵਾਇਤਾਂ ਜਾਂ ਪੰਥਕ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਹ ਗੁਰੂ ਦਾ ਉਹ ਦਰ ਹੈ ਜਿਥੇ ਊਚ ਨੀਚ ਜਾਤ ਪਾਤ ਦਾ ਵਿਤਕਰਾ ਨਹੀਂ ਹੁੰਦਾ। ਇਥੇ ਅਕਬਰ ਵਰਗੇ ਬਾਦਸ਼ਾਹ ਨੇ ਵੀ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਿਧਾਂਤਾਂ, ਗੁਰਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਜੁੜੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਭਰਮ, ਪ੍ਰਚਾਰ ਜਾਂ ਕੌਮ ਵਿਰੋਧੀ ਏਜੰਡੇ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਤਾਕਤ ਉਸ ਦੀ ਏਕਤਾ, ਗੁਰਮਤਿ ਸਿਧਾਂਤਾਂ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਵਿਚ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਅਤੇ ਚੜ੍ਹਦੀ ਕਲਾ ਨਾਲ ਧਰਮ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਦੀ ਪ੍ਰੇਰਨਾ ਕੀਤੀ।

ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਡੀ ਵਿਰਾਸਤ ਦੀ ਇਕ ਵਿਲੱਖਣਤਾ ਹੈ ਕਿ ਜੇਕਰ ਕੌਮੀ ਤੌਰ ’ਤੇ ਕੋਈ ਭੁੱਲ ਹੋਵੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਜਾਂਦੀ ਹੈ। ਇਤਿਹਾਸ ਗਵਾਹ ਹੈ ਕਿ ਵੱਡੇ-ਵੱਡੇ ਹੁਕਮਰਾਨ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅੱਗੇ ਝੁਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹਨ, ਜੋ ਵੀ ਨਿਰਮਤਾ ਨਾਲ ਸਨਮੁੱਖ ਹੋ ਕੇ ਆਪਣੀ ਭੁੱਲ ਸਵਿਕਾਰ ਕਰਦਾ ਹੈ ਤਾਂ ਉਹ ਗੁਰੂ ਘਰੋਂ ਬਖ਼ਸ਼ਿਆ ਜਾਂਦਾ ਹੈ। ਪਰੰਤੂ ਜੋ ਹੰਕਾਰ ਵਿਚ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰੰਪਰਾਵਾਂ ਨੂੰ ਚੁਣੌਤੀ ਦਿੰਦੇ ਹਨ, ਉਨ੍ਹਾਂ ਨੂੰ ਕੌਮ ਨੇ ਕਦੇ ਵੀ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਗਏ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸੰਗਤਾਂ ਨੂੰ ਸਿੱਖ ਵਿਰਾਸਤ ਨਾਲ ਜੋੜਨਾ ਅਤੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਮੀਰੀ ਪੀਰੀ ਖਾਲਸਾ ਮਾਰਚ ਦੀ ਚੌਥੇ ਦਿਨ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਪਲਵਿੰਦਰਪਾਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਖਾਲਸਾ ਮਾਰਚ ਵਿੱਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ

ਮੀਰੀ ਪੀਰੀ ਖਾਲਸਾ ਮਾਰਚ ਦਾ ਫਤਿਆਬਾਦ, ਗੁਰਦੁਆਰਾ ਛਾਪੜੀ ਸਾਹਿਬ, ਚੱਕ ਮਾਹਿਰ, ਜਾਮਾਰਾਏ, ਗੁਰਦੁਆਰਾ ਡੇਹਰਾ ਸਾਹਿਬ, ਬ੍ਰਹਮਪੁਰਾ, ਖਾਰਾ ਪੁੱਲ, ਹਰੀਕੇ, ਮੱਖੂ, ਪੀਰ ਮੁਹੰਮਦ, ਸ਼ਾਹ ਬੁੱਕਰ, ਫ਼ਤਹਿਗੜ੍ਹ ਪੰਜਤੂਰ, ਸੈਦੋ ਸ਼ਾਹ ਵਾਲਾ, ਖੰਬੇ, ਤੋਤਾ ਸਿੰਘ ਵਾਲਾ, ਕੰਨੀਆਂ ਖਾਸ, ਢੋਲੇਵਾਲਾ, ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਡੇਰਾ ਕਾਰ ਸੇਵਾ ਧਰਮਕੋਟ (ਮੋਗਾ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ  ਗੁਰਬਚਨ ਸਿੰਘ ਕਰਮੂੰਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਬੂਟਾ ਸਿੰਘ, ਅਮਰੀਕ ਸਿੰਘ ਕੋਟਸ਼ਮੀਰ, ਅਕਾਲੀ ਆਗੂ ਅਵਤਾਰ ਸਿੰਘ ਬਿੱਲਾ, ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਲਵਪ੍ਰੀਤ ਸਿੰਘ, ਓਐਸਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਨਰਿੰਦਰ ਸਿੰਘ, ਹਰਜਿੰਦਰ ਸਿੰਘ ਪੱਟੀ,  ਸਰਬਦਿਆਲ ਸਿੰਘ,  ਭਗਵੰਤ ਸਿੰਘ ਕਾਹਲਵਾਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਅਕਾਲੀ ਆਗੂ ਕੁਲਦੀਪ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • nation
  • Sikh traditions
  • Giani Kuldeep Singh Gargajj
  • ਕੌਮ
  • ਸਿੱਖ ਪਰੰਪਰਾਵਾਂ
  • ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

NEXT STORY

Stories You May Like

  • sikhs should rise above their factionalism and unite  jathedar gargajj
    ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ
  • jathedar kuldeep gargajj warm welcome from the sangat arrival in the uk
    ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ
  • the message of jatha gargajj echoed from the land of london
    ਯੂਕੇ ਦੀ ਧਰਤੀ ਤੋਂ ਗੂੰਜਿਆ ਜਥੇ. ਗੜਗੱਜ ਦਾ ਸੰਦੇਸ਼: ਸਿੱਖ ਪਛਾਣ, ਗੁਰਮਤਿ ਕਦਰਾਂ-ਕੀਮਤਾਂ ਤੇ ਏਕਤਾ ਨੂੰ ਬਣਾਓ ਮਜ਼ਬੂਤ
  • tensions rise in hormuz
    ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ ਮੁੜ ਸ਼ੁਰੂ ਕੀਤੇ ਹਮਲੇ, ਕਈ ਇਲਾਕਿਆਂ 'ਚ ਗੂੰਜੇ ਜ਼ੋਰਦਾਰ ਧਮਾਕੇ
  • this state of the country do not have to file itr  reason
    ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ
  • america launched a massive attack on iran
    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ ਹਮਲੇ, ਪੁਲਾਂ ਤੇ ਬਿਜਲੀ ਘਰਾਂ ਨੂੰ ਬਣਾਇਆ ਨਿਸ਼ਾਨਾ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • he committed the crime again after being released on bail
    ‘ਜ਼ਮਾਨਤ ’ਤੇ ਛੁੱਟਣ ’ਤੇ ਕੀਤਾ ਫਿਰ ਜੁਰਮ’ ਛੂਟਤੀ ਨਹੀਂ ਕਾਫਿਰ ਮੂੰਹ ਕੋ ਲਗੀ ਹੂਈ!
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • built at a cost of 200 crores
      200 ਕਰੋੜ ਦੀ ਲਾਗਤ ਨਾਲ਼ ਤਿਆਰ IPC ਅਟਾਰੀ ਤੇ ਇੰਟਰਨੈਸ਼ਨਲ ਰੇਲਵੇ ਸਟੇਸ਼ਨ ਬਣਿਆ...
    • australia guru ghar  akal takht strict
      ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ...
    • health services were disrupted by the staff of 85 mohalla clinics
      ਅੰਮ੍ਰਿਤਸਰ ਜ਼ਿਲ੍ਹੇ ਦੇ 85 ਮੁਹੱਲਾ ਕਲੀਨਿਕ ਸਟਾਫ ਵੱਲੋਂ ਸਿਹਤ ਸੇਵਾਵਾਂ ਰੱਖੀਆਂ...
    • speeding car hits 2 motorcycles  one dies
      ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ...
    • truck hits electric pole near kotli underpass
      ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ...
    • a series of frauds continues in gurdaspur
      ਗੁਰਦਾਸਪੁਰ 'ਚ ਲਗਾਤਾਰ ਧੋਖਾਧੜੀ ਦਾ ਸਿਲਸਿਲਾ ਜਾਰੀ, ਠੱਗੀ ਦੇ ਕਈ ਮਾਮਲੇ ਦਰਜ
    • akali dal waris punjab de announces youth wing presidents 13 districts
      'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ...
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +