Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:59:01 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ

MAJHA News Punjabi(ਮਾਝਾ)

ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ

  • Edited By Shivani Bassan,
  • Updated: 12 Mar, 2026 05:50 PM
Amritsar
navjot sidhu s another video goes viral
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਅਤੇ ਪੰਜਾਬ ਦੀ ਰਾਜਨੀਤੀ ਦਾ ਚਰਚਿਤ ਚਿਹਰਾ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਕੇਂਦਰ ਬਣੇ ਹੋਏ ਹਨ। ਹਾਲਾਂਕਿ ਇਸ ਵਾਰ ਨਾ ਤਾਂ ਉਨ੍ਹਾਂ ਦਾ ਕੋਈ ਰਾਜਨੀਤਿਕ ਬਿਆਨ ਹੈ ਅਤੇ ਨਾ ਹੀ ਉਨ੍ਹਾਂ ਦੀ ਮਸ਼ਹੂਰ ਸ਼ਾਇਰੀ। ਇਸ ਵਾਰ ਉਹ ਆਪਣੇ ਸਾਦੇ ਅਤੇ ਮਾਸੂਮ ਵਾਲੇ ਅੰਦਾਜ਼ ਕਾਰਨ ਲੋਕਾਂ ਦੀ ਪਸੰਦ ਬਣੇ ਹੋਏ ਹਨ। ਦਰਅਸਲ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਸਿੱਧੂ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।ਜਿਸ ਵਿਚ ਸਿੱਧੂ ਬਚਪਨ ਦੀਆਂ ਯਾਦਾਂ ਵਿੱਚ ਖੋਏ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਉਹ ਬੱਚਿਆਂ ਨਾਲ ਕੱਚ ਦੀਆਂ ਗੋਲੀਆਂ ਖੇਡਦੇ ਹੋਏ ਦਿਖਾਈ ਦੇ ਰਹੇ ਹਨ। ਆਮ ਤੌਰ ‘ਤੇ ਮੰਚਾਂ ‘ਤੇ ਜੋਸ਼ੀਲੇ ਭਾਸ਼ਣ ਦੇਣ ਵਾਲੇ ਸਿੱਧੂ ਇਸ ਵੀਡੀਓ ਵਿੱਚ ਬਿਲਕੁਲ ਵੱਖਰੇ ਅੰਦਾਜ਼ ਵਿੱਚ, ਸਧਾਰਨ ਤੇ ਬਚਪਨ ਵਾਲੀ ਖੁਸ਼ੀ ਦਾ ਆਨੰਦ ਮਾਣਦੇ ਹੋਏ ਨਜ਼ਰ ਆਈ ਹਨ। ਇਹ ਵੀਡੀਓ ਸੋਸ਼ਲ ਮੀਡੀਆ ਵਿਚ ਕਾਫੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

ਵੀਡੀਓ 'ਚ ਸਿੱਧੂ ਪੂਰੇ ਜੋਸ਼ ਨਾਲ ਕੰਚੇ ਖੇਡ ਰਹੇ ਹਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੜ੍ਹੇ ਬੱਚੇ ਵੀ ਇਸ ਖੇਡ ਦਾ ਖੂਬ ਆਨੰਦ ਲੈ ਰਹੇ ਹਨ। ਖਾਸ ਗੱਲ ਇਹ ਹੈ ਕਿ ਸਿੱਧੂ ਬੱਚਿਆਂ ਨਾਲ ਬਹੁਤ ਹੀ ਪਿਆਰ ਅਤੇ ਆਪਣਾਪਣ ਨਾਲ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ, ਜਿਵੇਂ ਉਹ ਕੋਈ ਵੱਡੇ ਨਹੀਂ ਸਗੋਂ ਉਨ੍ਹਾਂ ਦੇ ਹੀ ਦੋਸਤ ਹੋਣ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਅੰਮ੍ਰਿਤਸਰ ਵਿੱਚ ਸਿੱਧੂ ਦੇ ਘਰ ਦੀ ਹੈ, ਜਿੱਥੇ ਉਹ ਕੁਝ ਬੱਚਿਆਂ ਨਾਲ ਲੋਕਪ੍ਰਿਯ ਖੇਡ ਦਾ ਆਨੰਦ ਲੈਂਦੇ ਨਜ਼ਰ ਆਏ। ਅੱਜ ਦੇ ਡਿਜ਼ਿਟਲ ਦੌਰ ਵਿੱਚ ਜਦੋਂ ਬੱਚੇ ਜ਼ਿਆਦਾਤਰ ਸਮਾਂ ਮੋਬਾਈਲ ਅਤੇ ਵੀਡੀਓ ਗੇਮਾਂ ‘ਚ ਬਿਤਾਉਂਦੇ ਹਨ, ਅਜਿਹੇ ਵਿੱਚ ਸਿੱਧੂ ਦਾ ਇਹ ਅੰਦਾਜ਼ ਲੋਕਾਂ ਨੂੰ ਪੁਰਾਣੇ ਦਿਨਾਂ ਨੂੰ ਯਾਦ ਕਰਵਾ ਰਿਹਾ ਹੈ।

ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ। ਕਈ ਯੂਜ਼ਰ ਕਹਿ ਰਹੇ ਹਨ ਕਿ ਸਿੱਧੂ ਦਾ ਇਹ ਸਾਦਗੀ ਭਰਿਆ ਰੂਪ ਬਹੁਤ ਪਿਆਰਾ ਲੱਗ ਰਿਹਾ ਹੈ। ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜ਼ਿੰਦਗੀ ਦੀ ਅਸਲੀ ਖੁਸ਼ੀ ਇਨ੍ਹਾਂ ਛੋਟੇ-ਛੋਟੇ ਪਲਾਂ ਵਿੱਚ ਹੀ ਛੁਪੀ ਹੁੰਦੀ ਹੈ। ਕੁੱਲ ਮਿਲਾ ਕੇ ਸਿੱਧੂ ਦਾ ਇਹ ਬਚਪਨ ਵਾਲਾ ਅੰਦਾਜ਼ ਇੱਕ ਵਾਰ ਫਿਰ ਲੋਕਾਂ ਦੇ ਦਿਲ ਜਿੱਤ ਰਿਹਾ ਹੈ ਅਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Navjot Sidhu
  • video viral
  • different styles
  • ਨਵਜੋਤ ਸਿੱਧੂ
  • ਵੀਡੀਓ ਵਾਇਰਲ
  • ਵੱਖ ਅੰਦਾਜ਼

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

NEXT STORY

Stories You May Like

  • navjot kaur sidhu out
    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
  • major statement by chancellor ashok mittal regarding the lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ ਬਾਰੇ ਦੱਸੀ ਗੱਲ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • road  cement  theft  viral video  people
    ਓਏ ਆਹ ਕੀ ; ਨਵੀਂ ਬਣੀ ਸੜਕ ਹੀ ਤਸਲਿਆਂ 'ਚ ਪਾ-ਪਾ ਕੇ ਲੈ ਗਏ ਲੋਕ ! ਵੀਡੀਓ ਵਾਇਰਲ
  • navjot singh sidhu
    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sudden checking of various medical stores in tarn taran district
      ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ...
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • 6 suspects arrested for stealing mobile phones at railway stations
      ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
    • waris punjab de   leader sarabjit singh banka detained during punjab bandh
      ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
    • gurdaspur administration gears up to curb stubble burning
      ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +