Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    11:51:49 PM

  • india imposes 25  cap on monthly jet fuel price

    ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ! ਕੇਂਦਰ ਨੇ...

  • sunrisers hyderabad defeats kkr by 65 runs

    IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ...

  • big news senior congress leader dies in road accident near sonipat

    ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ...

  • indian high commission  s big decision regarding oci applications

    Canada 'ਚ OCI ਅਰਜ਼ੀਆਂ ਨੂੰ ਲੈ ਕੇ ਭਾਰਤੀ HC ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਬਲਾਕ ਸੰਮਤੀ ਦੀਨਾਨਗਰ ਤੇ ਦੋਰਾਂਗਲਾ ’ਚ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਤਾਜਪੋਸ਼ੀ

MAJHA News Punjabi(ਮਾਝਾ)

ਬਲਾਕ ਸੰਮਤੀ ਦੀਨਾਨਗਰ ਤੇ ਦੋਰਾਂਗਲਾ ’ਚ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਤਾਜਪੋਸ਼ੀ

  • Edited By Inder Prajapati,
  • Updated: 02 Apr, 2026 09:55 PM
Majha
new chairman and vice chairman were crowned in block samiti dinanagar
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਹਲਕਾ ਦੀਨਾਨਗਰ ਅੰਦਰ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਅੱਜ ਬਲਾਕ ਦੋਰਾਂਗਲਾ ਅਤੇ ਬਲਾਕ ਦੀਨਾਨਗਰ ਅੰਦਰ ਦੋ ਵੱਖ-ਵੱਖ ਤਾਜਪੋਸ਼ੀ ਪ੍ਰੋਗਰਾਮ ਕਰਕੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਸਮੀ ਤੌਰ ਉੱਤੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ ਗਿਆ। ਬੀਡੀਪੀਓ ਦਫ਼ਤਰ ਦੋਰਾਂਗਲਾ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਨਵੇਂ ਬਣੇ ਚੇਅਰਮੈਨ ਬਲਬੀਰ ਚੰਦ ਅਤੇ ਵਾਈਸ ਚੇਅਰਪਰਸਨ ਗੁਰਮੀਤ ਕੌਰ ਦੀ ਤਾਜਪੋਸ਼ੀ ਕੀਤੀ ਗਈ ਅਤੇ ਉਨ੍ਹਾਂ ਨੂੰ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਰਸਮੀ ਤੌਰ ’ਤੇ ਕੁਰਸੀ ਉੱਤੇ ਬਿਠਾਇਆ। ਜਦਕਿ ਦੂਜੇ ਪ੍ਰੋਗਰਾਮ ਤਹਿਤ ਬਲਾਕ ਸੰਮਤੀ ਦੀਨਾਨਗਰ ਦੇ ਨਵੇਂ ਚੁਣੇ ਗਏ ਚੇਅਰਪਰਸਨ ਰਾਜ ਰਾਣੀ ਅਤੇ ਵਾਈਸ ਚੇਅਰਮੈਨ ਰਮੇਸ਼ ਚੰਦਰ ਨੂੰ ਕੁਰਸੀਆਂ ’ਤੇ ਬਿਠਾਇਆ ਗਿਆ। ਇਸ ਦੌਰਾਨ ਨਵਨਿਯੁਕਤ ਚੇਅਰਮੈਨ ਤੇ ਵਾਈਸ ਚੇਅਰਮੈਨ ਨੂੰ ਅਗਲੀ ਜ਼ਿੰਮੇਵਾਰੀ ਲਈ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਨਵੇਂ ਚੁਣੇ ਹੋਏ ਨੁਮਾਇੰਦੇ ਆਪਣੀ ਚੋਣ ਨੂੰ ਸਹੀ ਸਿੱਧ ਕਰਨਗੇ ਅਤੇ ਜਨਤਾ ਨੂੰ ਚੰਗੀਆਂ ਸੇਵਾਵਾਂ ਦੇਣਗੇ। 

ਅਰੁਣਾ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤ ਵਿੱਚ ਕੰਮ ਕਰਨ ਲਈ ਜਾਣੀ ਜਾਂਦੀ ਹੈ ਅਤੇ ਇਸੇ ਕਰਕੇ ਜਨਤਾ ਉਨ੍ਹਾਂ ’ਤੇ ਯਕੀਨ ਕਰਦੀ ਹੋਈ ਹਰੇਕ ਚੋਣ ਵਿੱਚ ਉਨ੍ਹਾਂ ਦਾ ਸਾਥ ਦਿੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਹੀ ਉਹ ਸਰਕਾਰ ਵਿੱਚ ਨਾ ਹੋਣ ਦੇ ਬਾਵਜੂਦ ਦੋਨਾਂ ਬਲਾਕਾਂ ’ਚ ਵੱਡੀ ਜਿੱਤ ਦਰਜ ਕਰਨ ’ਚ ਸਫ਼ਲ ਰਹੇ ਹਨ ਅਤੇ ਵਿਰੋਧੀ ਅਨੇਕਾਂ ਕੋਝੀਆਂ ਚਾਲਾਂ ਚੱਲਣ ਦੇ ਬਾਵਜੂਦ ਵੀ ਹਰ ਫ਼ਰੰਟ ’ਤੇ ਸਾਡੇ ਕੋਲੋਂ ਹਾਰੇ ਹਨ। ਉਨ੍ਹਾਂ ਜਨਤਾ ਨੂੰ ਇਸੇ ਤਰ੍ਹਾਂ ਆਪਣਾ ਪਿਆਰ ਬਣਾਏ ਰੱਖਣ ਦੀ ਅਪੀਲ ਕੀਤੀ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਆਪਣੇ ਨੁਮਾਇੰਦਿਆਂ ਸਮੇਤ ਬੀਡੀਪੀਓ ਦਫ਼ਤਰ ਦੇ ਮੁਲਾਜ਼ਮਾਂ ਨੂੰ ਸਹੀ ਅਤੇ ਬਿਨ੍ਹਾਂ ਕਿਸੇ ਭੇਦਭਾਵ ਤੋਂ ਲੋਕਾਂ ਦੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਦੋਨਾਂ ਬਲਾਕਾਂ ਦੇ ਦਫ਼ਤਰਾਂ ਅੰਦਰ ਲੋਕਾਂ ਨੂੰ ਇਨਸਾਫ਼ ਮਿਲੇਗਾ ਅਤੇ ਆਮ ਜਨਤਾ ਦੀ ਖੱਜਲ ਖੁਆਰੀ ਹੁਣ ਨਹੀਂ ਹੋਵੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਕਿਸੇ ਦੇ ਵੀ ਦਬਾਅ ਹੇਠ ਗ਼ਲਤ ਕੰਮ ਨਾ ਕਰਨ ਦੀ ਗੱਲ ਵੀ ਆਖੀ। ਇਸ ਦੌਰਾਨ ਦੋਨਾਂ ਪ੍ਰੋਗਰਾਮਾਂ ਵਿੱਚ ਕਾਂਗਰਸੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਪਾਇਆ ਗਿਆ ਅਤੇ ਦੋਰਾਂਗਲਾ ਤੇ ਦੀਨਾਨਗਰ ਦੀਆਂ ਸੰਮਤੀਆਂ ’ਤੇ ਕਾਂਗਰਸ ਦਾ ਪੂਰਨ ਰੂਪ ਵਿੱਚ ਕਬਜ਼ਾ ਹੋਣ ’ਤੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾਇਆ ਅਤੇ ਲੱਡੂ ਵੰਡੇ। 

ਜ਼ਿਕਰਯੋਗ ਹੈ ਕਿ ਦੋਰਾਂਗਲਾ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸੱਤਾਧਾਰੀਆਂ ਦੀਆਂ ਤਮਾਮ ਗਿਣਤੀਆਂ ਮਿਣਤੀਆਂ ਨੂੰ ਗ਼ਲਤ ਸਾਬਤ ਕਰਦਿਆਂ ਕੁੱਲ 15 ਵਿੱਚੋਂ 11 ਜ਼ੋਨਾਂ ਉੱਤੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਜਦਕਿ ਦੀਨਾਨਗਰ ਬਲਾਕ ਅੰਦਰ ਕੁੱਲ 22 ਜ਼ੋਨਾਂ ਵਿੱਚੋਂ ਕਾਂਗਰਸ ਨੇ 11 ਜ਼ੋਨ ਜਿੱਤ ਕੇ ਅਤੇ ਇੱਕ ਐਮਐਲਏ ਦੀ ਵੋਟ ਸਹਿਤ ਸਪੱਸ਼ਟ ਬਹੁਮਤ ਹਾਸਲ ਕਰਦਿਆਂ ਇਤਿਹਾਸ ਰਚਿਆ ਹੈ।

  • Vice Chairman
  • Block Samiti Dinanagar
  • Dorangla

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

NEXT STORY

Stories You May Like

  • block samiti  chairman  vice chairman election
    ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਤਣਾਅ
  • congress takes control of dinanagar block samiti  raj rani becomes chairperson
    ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ ਚੇਅਰਪਰਸਨ ਬਣੇ
  • congress takes control of dorangla block
    ਬਲਾਕ ਦੋਰਾਂਗਲਾ 'ਤੇ ਕਾਂਗਰਸ ਦਾ ਕਬਜ਼ਾ: ਬਲਬੀਰ ਚੰਦ ਚੇਅਰਮੈਨ ਤੇ ਗੁਰਮੀਤ ਕੌਰ ਬਣੇ ਵਾਈਸ ਚੇਅਰਪਰਸਨ
  • block samiti baghapurana  election results
    ਬਲਾਕ ਸੰਮਤੀ ਬਾਘਾਪੁਰਾਣਾ ਚੋਣ ਦੇ ਨਤੀਜਿਆਂ ਦਾ ਐਲਾਨ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • rampura full block samiti elections on april 1
    ਰਾਮਪੁਰਾ ਫੂਲ ਬਲਾਕ ਸੰਮਤੀ ਦੀ ਚੋਣ ਇਕ ਅਪ੍ਰੈਲ ਨੂੰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ
  • hdfc bank chairman resigns  shares plunge
    HDFC ਬੈਂਕ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ, ਸ਼ੇਅਰਾਂ 'ਚ ਆਈ ਵੱਡੀ ਗਿਰਾਵਟ
  • hdfc bank will conduct investigation into the resignation of its former chairman
    HDFC ਬੈਂਕ ਨੇ ਸਾਬਕਾ ਚੇਅਰਮੈਨ ਦੇ ਅਸਤੀਫ਼ੇ ਨੂੰ ਲੈ ਕੇ ਹੋਵੇਗੀ ਸੁਤੰਤਰ ਜਾਂਚ, ਕਾਨੂੰਨੀ ਫਰਮਾਂ ਨੂੰ ਸੌਂਪੀ...
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • anti gangster helpline receives 592 complaints
      ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...
    • gurjeet singh aujla  lok sabha  cancer
      ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਭਿਆਨਕ ਬੀਮਾਰੀ ਕੈਂਸਰ ਦਾ ਮੁੱਦਾ
    • keshopur is deserted with the return of migratory birds
      ਪ੍ਰਵਾਸੀ ਪੰਛੀਆਂ ਦੀ ਵਾਪਸੀ ਨਾਲ ਕੇਸ਼ੋਪੁਰ ਛੰਬ ਹੋਇਆ ਵਿਰਾਨ, ਆਪਣੇ ਦੇਸ਼ਾਂ ਨੂੰ...
    • war has ruined the kitchen budget of punjabis
      ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ ਬਜਟ, ਸਰਹੱਦੀ ਖੇਤਰ ’ਚ ਹੁਣੇ...
    • bikram singh majithia punjab bachao rally at baba bakala
      ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ, ਜਗਾਉਣ ਲਈ 'ਪੰਜਾਬ ਬਚਾਓ ਰੈਲੀਆਂ'...
    • sukhjinder randhawa in lok sabha
      ਸੁਖਜਿੰਦਰ ਰੰਧਾਵਾ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮੁੱਦਾ
    • youth throws bricks at neighbors over old grudge
      ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਨੇ ਗੁਆਂਢੀਆਂ ‘ਤੇ ਚਲਾਏ ਇੱਟਾਂ-ਰੋੜੇ, ਇਕ...
    • major disaster possible in punjab on april 3 and 4
      ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
    • 8 people arrested with 200 narcotic pills and 18 bottles of liquor
      200 ਨਸ਼ੀਲੀਆਂ ਗੋਲੀਆਂ ਤੇ 18 ਬੋਤਲਾਂ ਸ਼ਰਾਬ ਸਮੇਤ 8 ਵਿਅਕਤੀ ਕਾਬੂ
    • one killed in horrific collision between high speed thar and motorcycle
      ਇਕੋ ਥਾਰ ਨੇ ਇਕ ਤੋਂ ਬਾਅਦ ਕੀਤੇ ਕਈ ਹਾਦਸੇ, ਮੋਰਟਸਾਈਕਲ ਸਵਾਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +