Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:44:16 PM

  • naqvi arrived in tehran

    ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • 'ਆਮ ਆਦਮੀ ਪਾਰਟੀ' ਦੀਆਂ ਜੇਤੂ ਪੰਚਾਇਤਾਂ ਦਾ ਪਿੰਡ ਕਟਾਰੂਚੱਕ ਵਿਖੇ ਕੀਤਾ ਗਿਆ ਸਨਮਾਨ

MAJHA News Punjabi(ਮਾਝਾ)

'ਆਮ ਆਦਮੀ ਪਾਰਟੀ' ਦੀਆਂ ਜੇਤੂ ਪੰਚਾਇਤਾਂ ਦਾ ਪਿੰਡ ਕਟਾਰੂਚੱਕ ਵਿਖੇ ਕੀਤਾ ਗਿਆ ਸਨਮਾਨ

  • Edited By Harpreet Singh,
  • Updated: 22 Oct, 2024 05:29 AM
Gurdaspur
new sarpanch and panchayats honored
  • Share
    • Facebook
    • Tumblr
    • Linkedin
    • Twitter
  • Comment

ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਭੋਆ ਦੀਆਂ ਵੱਖ-ਵੱਖ ਪਿੰਡਾਂ ਤੋਂ 'ਆਮ ਆਦਮੀ ਪਾਰਟੀ' ਦੀਆਂ ਜੇਤੂ ਪੰਚਾਇਤਾਂ ਪਿੰਡ ਕਟਾਰੂਚੱਕ ਵਿਖੇ ਪਹੁੰਚੀਆਂ, ਜਿੱਥੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਧਰਮਪਤਨੀ ਉਰਮਿਲਾ ਦੇਵੀ ਵੱਲੋਂ ਨਵੀਂਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ।

ਜ਼ਿਕਰਯੋਗ ਹੈ ਕਿ ਪਿੰਡ ਕਟਾਰੂਚੱਕ ਵਿਖੇ ਉਰਮਿਲਾ ਦੇਵੀ ਵੀ ਇਸ ਵਾਰ ਫਿਰ ਤੋਂ ਪਿੰਡ ਕਟਾਰੂਚੱਕ ਦੇ ਸਰਪੰਚ ਬਣੇ ਹਨ ਅਤੇ ਹੁਣ ਤੱਕ ਇੱਕ ਵਾਰ ਲਾਲ ਚੰਦ ਕਟਾਰੂਚੱਕ ਅਤੇ 5 ਵਾਰ ਉਰਮਿਲਾ ਦੇਵੀ ਪਿੰਡ ਦੀ ਸਰਪੰਚ ਰਹਿ ਕੇ ਲੋਕ ਹਿੱਤਾਂ ਦੇ ਕੰਮ ਕੀਤੇ ਹਨ। 

PunjabKesari

ਪਿੰਡ ਕਿੱਲਪੁਰ ਤੋਂ ਸਾਮਲੀ ਦੇਵੀ ਅਤੇ ਪਿੰਡ ਭੋਆ ਤੋਂ ਸੁਨੀਲ ਦੱਤ ਦੀ ਸਰਪੰਚ ਵੱਜੋਂ ਚੋਣ ਕੀਤੀ ਗਈ ਹੈ। ਇਸ ਮੌਕੇ ਉਰਮਿਲਾ ਦੇਵੀ ਵੱਲੋਂ ਨਵਨਿਯੁਕਤ ਸਰਪੰਚ ਅਤੇ ਪੰਚਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੰਬੋਧਨ ਉਰਮਿਲਾ ਦੇਵੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ 'ਚ 'ਆਮ ਆਦਮੀ ਪਾਰਟੀ' ਦੇ ਸਰਪੰਚਾਂ ਦੀ ਚੋਣ ਕਰਕੇ ਲੋਕਾਂ ਨੇ ਸੱਚ ਦੀ ਆਵਾਜ਼ ਦਾ ਸਾਥ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਉਹ ਨਵਨਿਯੁਕਤ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਅਤੇ ਆਪਣੇ ਵੱਲੋਂ ਵਧਾਈ ਦਿੰਦੇ ਹਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਬਿਨ੍ਹਾਂ ਕਿਸੇ ਭੇਦਭਾਵ ਦੇ ਖੇਤਰ ਦਾ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ।

PunjabKesari

ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • New Sarpanch
  • Honor
  • Panchayat
  • Kataruchak

ਨਗਰ ਨਿਗਮ ਨੇ ਪੁਲਸ ਚੌਕੀ ਤੋਂ ਕਬਜ਼ੇ ਹਟਾਏ

NEXT STORY

Stories You May Like

  • medicine prices increased by 8 to 17 percent
    ਆਮ ਆਦਮੀ ਦੀ ਜੇਬ 'ਤੇ ਪਵੇਗੀ ਮਾਰ: ਦਵਾਈਆਂ ਦੀਆਂ ਕੀਮਤਾਂ 'ਚ ਹੋ ਗਿਆ 8 ਤੋਂ 17 ਫੀਸਦੀ ਤੱਕ ਦਾ ਵਾਧਾ
  • inflation has shaken the common man  s budget in 12 days
    ਮਹਿੰਗਾਈ ਦੀ ਚੌਤਰਫੀ ਮਾਰ: 'ਕਮਾਈ ਅਠੰਨੀ ਤੇ ਖਰਚਾ ਰੁਪਈਆ', 12 ਦਿਨਾਂ 'ਚ ਹਿੱਲਿਆ ਆਮ ਆਦਮੀ ਦਾ ਬਜਟ
  • hp panchayat election first phase
    ਹਿਮਾਚਲ ਪ੍ਰਦੇਸ਼ 'ਚ ਪਹਿਲੇ ਪੜਾਅ ਦੀਆਂ 1293 ਪੰਚਾਇਤਾਂ 'ਚ ਵੋਟਿੰਗ ਜਾਰੀ, ਪੋਲਿੰਗ ਬੂਥਾਂ 'ਤੇ ਤਾਇਨਾਤ ਪੁਲਸ
  • village pehluwala punjab police
    ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ ਸਹਿਮ ਗਿਆ ਪੂਰਾ ਪਿੰਡ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • garhshankar municipal council election results
    ਗੜ੍ਹਸ਼ੰਕਰ ’ਚ 4 ਵਾਰਡਾਂ ’ਚ ਆਜ਼ਾਦ ਅਤੇ ਇਕ ਵਾਰਡ ’ਚ ਕਾਂਗਰਸ ਪਾਰਟੀ ਦਾ ਉਮੀਦਵਾਰ ਰਿਹਾ ਜੇਤੂ
  • 131 personalities of the country received padma awards
    ਦੇਸ਼ ਦੀਆਂ 131 ਹਸਤੀਆਂ ਨੂੰ ਮਿਲਿਆ 'ਪਦਮ ਪੁਰਸਕਾਰ', ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੀਤਾ ਸਨਮਾਨ, ਦੇਖੋ ਲਿਸਟ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered against husband for harassing wife for dowry
      ਦਾਜ ਲਈ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ ਮਾਮਲਾ ਦਰਜ
    • jathedar sri akal takht sahib gave a message to the sikh community
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 1984 ਦੇ ਘੱਲੂਘਾਰਾ ਦੀ ਵਰ੍ਹੇਗੰਢ 'ਤੇ ਸਿੱਖ...
    • jagir kaur  mother of two sons who lost their lives in june 1984
      ਜੂਨ 1984 ’ਚ ਜਾਨਾਂ ਗਵਾ ਚੁੱਕੇ ਦੋ ਪੁੱਤਾਂ ਦੀ ਮਾਤਾ ਜਗੀਰ ਕੌਰ ਨੂੰ ਜਥੇਦਾਰ...
    • dinanagar municipal council elections are underway
      ਦੀਨਾਨਗਰ ਨਗਰ ਕੌਂਸਲ ਚੋਣਾਂ ਦਾ ਆਖਾੜਾ ਭੱਖਿਆ, 13 ਜੂਨ ਨੂੰ ਹੋਵੇਗਾ ਤਿੱਖਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • sri darbar sahib on the occasion of ghallughara anniversary
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 42ਵੀਂ ਵਰ੍ਹੇਗੰਢ ਮਨਾਈ,...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • demanding ban on sikh kakar kirpan is a deep conspiracy
      ਸਿੱਖ ਕਕਾਰ ਕਿਰਪਾਨ ’ਤੇ ਪਾਬੰਦੀ ਦੀ ਮੰਗ ਕਰਨਾ ਤੇ ਨਫ਼ਰਤ ਦੀ ਸਿਆਸਤ ਕਰਨਾ ਗਹਿਰੀ...
    • ed raids congress city president lakhwinder singh lucky  s house
      ਤਰਨਤਾਰਨ 'ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਤੇ ਦੁਕਾਨ...
    • accident happened to punjabis who went to jammu and kashmir
      ਜੰਮੂ-ਕਸ਼ਮੀਰ ਘੁੰਮਣ ਗਏ ਪੰਜਾਬੀਆਂ ਨਾਲ ਵਾਪਰਿਆ ਹਾਦਸਾ! ਡੋਡਾ ਨਦੀ 'ਚ ਡਿੱਗੀ ਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +