Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    5:48:28 PM

  • acp and sho suspended in the firing incident at vardaan medical centre

    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ...

  • sukhpal singh khaira statement

    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ'...

  • big on punjab  s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ...

  • firing on former sarpanch who went to a wedding

    PUNJAB : ਵਿਆਹ 'ਚ ਗਏ ਸਾਬਕਾ ਸਰਪੰਚ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...

MAJHA News Punjabi(ਮਾਝਾ)

ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...

  • Edited By Shivani Bassan,
  • Updated: 07 Feb, 2026 06:15 PM
Pathankot
new twist in gurleen kaur murder case
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਕਸਬਾ ਬਹਿਰਾਮਪੁਰ ਵਿੱਚ ਵਿਆਹੀ ਗੁਰਲੀਨ ਕੌਰ ਦੀ 2 ਦਸੰਬਰ 2025 ਨੂੰ ਮੌਤ ਹੋ ਗਈ ਸੀ। ਇਸ ਸਬੰਧੀ ਮ੍ਰਿਤਕਾ ਦੇ ਪਿਤਾ ਨਵੀਨ ਸੈਣੀ ਦੇ ਬਿਆਨਾਂ ਦੇ ਆਧਾਰ ‘ਤੇ ਬਹਿਰਾਮਪੁਰ ਥਾਣੇ ਵਿੱਚ ਉਸਦੇ ਪਤੀ ਮਨਜੀਤ ਸੈਣੀ, ਦਿਓਰ ਦਲਜੀਤ ਅਤੇ ਦਿਓਰ ਦੀ ਪਤਨੀ ਪੂਨਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਮ੍ਰਿਤਕਾ ਦੇ ਪਤੀ ਮਨਜੀਤ ਸੈਣੀ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ ਰੋਜ਼ਾਨਾ ਹੋ ਰਹੇ ਕਤਲ: ਰਾਜਾ ਵੜਿੰਗ

ਕਤਲ ਦੇ ਮਾਮਲੇ 'ਚ ਆਇਆ ਨਵਾਂ ਮੋੜ

ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲਿਆ, ਜਦੋਂ ਮ੍ਰਿਤਕਾ ਦੀ ਸੱਸ ਨੇ ਆਪਣੀ ਨੂੰਹ ਦੇ ਕਤਲ ਦਾ ਇਲਜ਼ਾਮ ਆਪਣੇ ਸਿਰ ਲੈ ਲਿਆ। ਕਬੂਲਨਾਮੇ ਤੋਂ ਬਾਅਦ ਪੁਲਸ ਨੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮਾਂ ਅਤੇ ਪੁੱਤਰ ਦੋਵੇਂ ਜੇਲ੍ਹ ਵਿੱਚ ਹਨ। ਹਾਲਾਂਕਿ ਮ੍ਰਿਤਕਾ ਦੇ ਪਰਿਵਾਰ ਦਾ ਦੋਸ਼ ਹੈ ਕਿ ਅਸਲੀ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਮ੍ਰਿਤਕਾ ਦੇ ਸੋਹਰੇ ਕਸਤੂਰੀ ਲਾਲ ਨੇ ਵੀ ਇਸ ਗੱਲ ਦੀ ਗਵਾਹੀ ਦਿੱਤੀ ਹੈ ਕਿ ਗੁਰਲੀਨ ਕੌਰ ਦਾ ਦਿਓਰ ਦਿਲਜੀਤ ਅਤੇ ਉਸ ਦੀ ਪਤਨੀ ਪੂਨਮ ਉਸਦੀ ਵੱਡੀ ਨੂੰਹ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਉਸ ਨਾਲ ਕੁੱਟ-ਮਾਰ ਵੀ ਕਰਦੇ ਰਹੇ। ਕਸਤੂਰੀ ਲਾਲ ਦਾ ਕਹਿਣਾ ਹੈ ਕਿ 2 ਦਸੰਬਰ ਨੂੰ ਗੁਰਲੀਨ ਕੌਰ ਦਾ ਗਲਾ ਘੋਟ ਕੇ ਕਤਲ ਵੀ ਇਨ੍ਹਾਂ ਦੋਹਾਂ ਵੱਲੋਂ ਹੀ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ

ਮ੍ਰਿਤਕਾ ਦੇ ਪਿਤਾ ਨਵੀਨ ਸੈਣੀ ਅਤੇ ਸੋਹਰੇ ਕਸਤੂਰੀ ਲਾਲ ਵੱਲੋਂ ਸਾਂਝੀ ਮੰਗ ਕੀਤੀ ਜਾ ਰਹੀ ਹੈ ਕਿ ਕਤਲ ਦੇ ਅਸਲੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ, ਜੋ ਕਿ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਇਸ ਮੰਗ ਨੂੰ ਲੈ ਕੇ ਅੱਜ ਦੋਹਾਂ ਵੱਲੋਂ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਉਧਰ, ਇਸ ਮਾਮਲੇ ਸਬੰਧੀ ਜਦੋਂ ਡੀਐਸਪੀ ਦੀਨਾਨਗਰ ਰਜਿੰਦਰ ਮਿਹਨਾਸ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurleen Kaur
  • murder case
  • mother in law
  • reveals the secret
  • ਗੁਰਲੀਨ ਕੌਰ
  • ਕਤਲ ਕੇਸ
  • ਸੱਸ
  • ਭੇਤ ਖੋਲ੍ਹਿਆ

ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ ਬੁੱਧੀਜੀਵੀਆਂ ਨਾਲ ਕੀਤੀ ਮੁਲਾਕਾਤ

NEXT STORY

Stories You May Like

  • new twist in the case of the death of two police accused
    ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ ਮਗਰੋਂ ਹੁਣ 5 ਵਿਅਕਤੀਆਂ ਦੀ cctv ਹੋ ਰਹੀ ਵਾਇਰਲ
  • police post accused dilawar singh
    ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ ਨਵਾਂ ਮੋੜ, ਮੁਲਜ਼ਮ ਦਿਲਾਵਰ ਦਾ ਵੱਡਾ ਖੁਲਾਸਾ
  • harsimrat kaur badal speaks on sardulgarh double murder case
    ਸਰਦੂਲਗੜ੍ਹ ਦੋਹਰਾ ਕਤਲ ਕਾਂਡ ਮਾਮਲੇ 'ਤੇ ਬੋਲੇ ਹਰਸਿਮਰਤ ਕੌਰ ਬਾਦਲ, 'CM ਮਾਨ ਨੂੰ ਅਸਤੀਫਾ ਦੇਣਾ ਚਾਹੀਦਾ'
  • pet dog  wedding cancellation  bride groom  family
    ਕੁੱਤੇ ਕਾਰਨ Cancel ਹੋਏ ਵਿਆਹ ਦੇ ਮਾਮਲੇ 'ਚ ਨਵਾਂ ਮੋੜ, ਖ਼ਬਰ ਪੜ੍ਹ ਕਹੋਗੇ OMG !
  • board exam student update
    ਪੰਜਾਬ: ਬੋਰਡ ਦਾ ਪੇਪਰ ਦੇਣ ਗਿਆ Student ਸਕੂਲ ਦੇ ਬਾਹਰੋਂ Kidnap, ਮਾਮਲੇ ਨੇ ਲਿਆ ਨਵਾਂ ਮੋੜ
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...
  • rahul gandhi s massive rally in barnala today
    ਰਾਹੁਲ ਗਾਂਧੀ ਦੀ ਬਰਨਾਲਾ 'ਚ ਵਿਸ਼ਾਲ ਰੈਲੀ ਅੱਜ, ਪੰਜਾਬ ਦੀ ਸਿਆਸਤ 'ਚ ਆ ਸਕਦੈ ਨਵਾਂ ਮੋੜ
  • new twist in sidhu moosewala murder case
    ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ ਲਿਆਂਦਾ ਜਾ ਸਕਦੈ ਤਿਹਾੜ ਜੇਲ੍ਹ 'ਚ ਬੰਦ...
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • big on punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
Trending
Ek Nazar
pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • railway gates of the city will be closed for 3 days in tarn taran
      ਵੱਡੀ ਮੁਸੀਬਤ 'ਚ ਘਿਰੇ ਤਰਨਤਾਰਨ ਵਾਸੀ, 3 ਦਿਨ ਲਈ ਬੰਦ ਰਹਿਣਗੇ ਇਹ ਰੇਲਵੇ ਫਾਟਕ,...
    • arms smuggling module exposed
      ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
    • 3 youths arrested with pistols from the fields of mari megha
      ਸਰਹੱਦ ‘ਤੇ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨਾਕਾਮ: ਮਾੜੀ ਮੇਘਾ ਦੇ ਖੇਤਾਂ ‘ਚੋਂ...
    • punjab has become a diseases
      ਪੰਜਾਬ ਦੀ ਆਬੋ-ਹਵਾ ’ਚ ਘੁਲਿਆ ਜ਼ਹਿਰ : ਵੱਧ ਪੈਦਾਵਾਰ ਦੇ ਲਾਲਚ ਨੇ ਪੰਜਾਬ ਬਣਾਇਆ...
    • famous market in this district of punjab will remain closed for 4 days
      ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ !...
    • power outage in punjab
      Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ ਰਹੇਗੀ ਗੁੱਲ, ਕਰ ਲਓ ਤਿਆਰੀ
    • aadiya village ranjit singh encounter
      ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ ਦੋ ਪੁਲਸ ਵਾਲੇ ਸਸਪੈਂਡ :...
    • iphones worth rs 89 33 lakh seized from 3 passengers coming from sharjah
      ਅੰਮ੍ਰਿਤਸਰ ਏਅਰਪੋਰਟ 'ਤੇ ਪਈਆਂ ਭਾਜੜਾਂ, ਸ਼ਾਰਜਾਹ ਤੋਂ ਆਏ 3 ਯਾਤਰੀਆਂ ਕੋਲੋਂ...
    • special trains will run from amritsar from today
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
    • ravneet bittu railway development projects
      ਰਵਨੀਤ ਬਿੱਟੂ ਦਾ ਦਾਅਵਾ, ਕਿਹਾ-ਪੰਜਾਬ 'ਚ ਰੇਲਵੇ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +