Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:08:17 PM

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਕਿਸਾਨ ਲਈ ਮਿਸਾਲ ਬਣਿਆ ਨਿਰਮਲ ਸਿੰਘ, ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤ ਨੂੰ ਵਾਹ ਕੇ ਕਰ ਰਿਹਾ ਕਣਕ ਦੀ ਬਿਜਾਈ

MAJHA News Punjabi(ਮਾਝਾ)

ਕਿਸਾਨ ਲਈ ਮਿਸਾਲ ਬਣਿਆ ਨਿਰਮਲ ਸਿੰਘ, ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤ ਨੂੰ ਵਾਹ ਕੇ ਕਰ ਰਿਹਾ ਕਣਕ ਦੀ ਬਿਜਾਈ

  • Edited By Shivani Bassan,
  • Updated: 04 Nov, 2026 01:45 PM
Gurdaspur
nirmal singh sets an example for farmers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਸਰਕਾਰ ਵੱਲੋਂ ਪਰਾਲੀ ਨੂੰ ਖੇਤਾਂ ’ਚ ਹੀ ਵਾਹ ਕੇ ਅਗਲੀ ਫ਼ਸਲ ਬੀਜਣ ਤਹਿਤ ਕੀਤੇ ਜਾ ਰਹੇ ਸਫ਼ਲ ਉਪਰਾਲਿਆਂ ਤਹਿਤ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਨਤਮ ਤਕਨੀਕਾਂ ਨੂੰ ਅਪਣਾ ਕੇ ਖੇਤੀ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਅਹਿਮ ਅਤੇ ਸ਼ਲਾਘਾਯੋਗ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ ਪਰਾਲੀ ਨੂੰ ਅੱਗ ਨਾ ਸਾੜਨ ਵਾਲੇ ਸਫ਼ਲ ਅਗਾਂਹਵਧੂ ਕਿਸਾਨ ਸਰਪੰਚ ਨਿਰਮਲ ਸਿੰਘ (ਪਿੰਡ ਅਗਵਾਣ, ਤਹਿਸੀਲ ਕਲਾਨੌਰ) ਨੇ ਦੱਸਿਆ ਕਿ ਉਹ ਕੁੱਲ 70 ਏਕੜ ਰਕਬੇ ’ਚ ਖੇਤੀਬਾੜੀ ਕਰਦਾ ਹੈ। ਉਹ ਝੋਨੇ ਦੀ ਫ਼ਸਲ ਦੀ ਸਮੁੱਚੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਬਹੁਤ ਹੀ ਸਫ਼ਲਤਾਪੂਰਵਕ ਕਰ ਰਿਹਾ ਹੈ।

ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਸ਼ੁਰੂ ਹੋਇਆ ਪੋਸਟਮਾਰਟਮ

ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਅਤੇ ਡਾ. ਸ਼ਹਿਬਾਜ਼ ਸਿੰਘ ਚੀਮਾ (ਮੁੱਖ ਖੇਤੀਬਾੜੀ ਅਫ਼ਸਰ) ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਅਤੇ ਪ੍ਰੇਰਨਾ ਸਦਕਾ ਉਹ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਪਰਾਲੀ ਦੇ ਨਾੜ ਨੂੰ ਬਿਲਕੁਲ ਵੀ ਅੱਗ ਨਹੀਂ ਲਗਾ ਰਿਹਾ। ਉਹ ਫ਼ਸਲ ਦੀ ਬਿਜਾਈ ਖੇਤੀਬਾੜੀ ਵਿਭਾਗ ਦੀਆਂ ਸ਼ਿਫ਼ਾਰਿਸ਼ਾਂ ਅਨੁਸਾਰ ਸੁਪਰਸੀਡਰ ਮਸ਼ੀਨ ਨਾਲ ਹੀ ਕਰਦਾ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿਣ ਦੇ ਨਾਲ-ਨਾਲ ਖੇਤੀ ਖ਼ਰਚਾ ਵੀ ਘਟਿਆ ਹੈ ਅਤੇ ਪੈਦਾਵਾਰ ਵਿੱਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ

ਕਿਸਾਨ ਨਿਰਮਲ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਆਧੁਨਿਕ ਤਰੀਕਿਆਂ ਨਾਲ ਖੇਤੀ ਕਰਨੀ ਚਾਹੀਦੀ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ਨਾਲ ਜ਼ਮੀਨ ਦੇ ਮਿੱਤਰ ਕੀੜੇ ਜੀਵਤ ਰਹਿੰਦੇ ਹਨ ਜੋ ਫ਼ਸਲ ਲਈ ਬਹੁਤ ਸਹਾਈ ਹੁੰਦੇ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਨਵੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- Mrs. Universe 2026 'ਚ ਅੰਮ੍ਰਿਤਸਰ ਦੀ ਡਾ. ਸੇਹਰ ਨੇ ਕੀਤਾ ਕਮਾਲ, 120 ਦੇਸ਼ਾਂ 'ਚੋਂ ਜਿੱਤਿਆ ਖਿਤਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Nirmal Singh
  • farmers
  • wheat
  • stubble
  • ਨਿਰਮਲ ਸਿੰਘ
  • ਕਿਸਾਨ
  • ਕਣਕ
  • ਪਰਾਲੀ

Mrs. Universe 2026 'ਚ ਅੰਮ੍ਰਿਤਸਰ ਦੀ ਡਾ. ਸੇਹਰ ਨੇ ਕੀਤਾ ਕਮਾਲ, 120 ਦੇਸ਼ਾਂ 'ਚੋਂ ਜਿੱਤਿਆ ਖਿਤਾਬ

NEXT STORY

Stories You May Like

  • trailer truck fire
    ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • stubble burning case
    ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ ਕਿਸਾਨ ਖ਼ਿਲਾਫ਼ ਮਾਮਲਾ ਦਰਜ
  • stubble burning case
    ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • farmer helpline launched in punjab to prevent stubble burning
    ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ’ਚ ਕਿਸਾਨ ਹੈਲਪਲਾਈਨ ਸ਼ੁਰੂ
  • cases registered against 5 farmers for burning paddy stubble
    ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ 5 ਕਿਸਾਨਾਂ ਦੇ ਕੱਟੇ ਪਰਚੇ
  • farmers should manage stubble instead of burning it  chief agriculture officer
    ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
  • delhi  manjinder singh sirsa  punjab  stubble
    ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ ਇਲਜ਼ਾਮ
  • a trailer full of straw caught fire after colliding with high voltage wires
    ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • boys arrested with a glock pistol and 7 magazines sent from pakistan via drone
      ਪਾਕਿ ਤੋਂ ਡਰੋਨ ਰਾਹੀਂ ਆਏ ਗਲਾਕ ਪਿਸਟਲ ਤੇ 7 ਮੈਗਜ਼ੀਨਾਂ ਸਣੇ 2 ਨੌਜਵਾਨ...
    • mp satnam sandhu book gurdwara sri lakhpat sahib sewa and sambhal launched
      MP ਸਤਨਾਮ ਸਿੰਘ ਸੰਧੂ ਦੀ ਪੁਸਤਕ 'ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • 3 foreign nationals deported from punjab
      ਪੰਜਾਬ 'ਚੋਂ 3 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਗਿਆ ਡਿਪੋਰਟ, ਅੰਮ੍ਰਿਤਸਰ 'ਚ ਹੋਈ...
    • cold weather to arrive in punjab in the coming days
      ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
    • pathankot  religious site demolished
      ਪਠਾਨਕੋਟ: ਧਾਰਮਿਕ ਸਥਾਨ ਦੀ 80 ਸਾਲ ਪੁਰਾਣੀ ਬਰਮੀ ਤੋੜੀ, ਲੋਕਾਂ ਨੇ SP ਨੂੰ...
    • strict orders from the amritsar police commissioner
      ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਸਖ਼ਤ ਹੁਕਮ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ...
    • a group of 49 pakistani sikh pilgrims returned home via the attari wagah border
      ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ
    • body of postal employee
      ਘਰੋਂ ਸਾਮਾਨ ਲੈਣ ਗਏ ਡਾਕ ਕਰਮਚਾਰੀ ਦੀ ਨਹਿਰ ਕਿਨਾਰੇ ਸ਼ੱਕੀ ਹਾਲਾਤ 'ਚ ਮਿਲੀ...
    • attack on person making stubble bales over a financial dispute
      ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਵਿਅਕਤੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +