Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:00:46 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ

MAJHA News Punjabi(ਮਾਝਾ)

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ

  • Edited By Shivani Bassan,
  • Updated: 08 Aug, 2026 05:21 PM
Amritsar
no disruption will be allowed in medical services at miri piri medical institute
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ-ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ ਅਤੇ ਇਸ ਟਰੱਸਟ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2006 ਤੋਂ ਹੋਂਦ ਵਿੱਚ ਆਇਆ ਇਹ ਹਸਪਤਾਲ ਅੱਜ ਹਰਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਖੁਸ਼ੀ ਹੈ ਕਿ ਹਸਪਤਾਲ ਦੀ ਓਪੀਡੀ ਤੋਂ ਇਲਾਵਾ ਕੈਥ ਲੈਬ, ਗੋਡਿਆਂ ਤੇ ਹੋਰ ਮੈਡੀਕਲ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ ਅਤੇ ਖ਼ਾਸ ਤੌਰ ’ਤੇ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਕੈਥ ਲੈਬ ਬਹੁਤ ਸਫ਼ਲਤਾ ਨਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ-ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...

ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੀਰੀ ਪੀਰੀ ਮੈਡੀਕਲ ਸੰਸਥਾ ਨੂੰ ਲਗਭਗ 142 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹਰ ਸਾਲ ਬਜਟ ਵਿੱਚ ਲਗਭਗ 8 ਕਰੋੜ ਰੁਪਏ ਦੀ ਵਿਵਸਥਾ ਰੱਖੀ ਜਾਂਦੀ ਹੈ ਅਤੇ ਬੀਤੇ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੀ ਲਗਭਗ 25 ਕਰੋੜ ਰੁਪਏ ਦੀ ਅਮਾਨਤ ਇਸ ਸੰਸਥਾ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਭਵਿੱਖ ਵਿੱਚ ਮੈਡੀਕਲ ਕਾਲਜ ਦੇ ਰੂਪ ਵਿੱਚ ਵਿਕਸਤ ਕਰਨ ਦਾ ਵੀ ਸ਼੍ਰੋਮਣੀ ਕਮੇਟੀ ਦਾ ਮਕਸਦ ਹੈ, ਜਿਸ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਅਦਾਲਤਾਂ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 12 ਮਈ ਨੂੰ ਆਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਅਧਿਕਾਰ ਅਨੁਸਾਰ ਐਲਪੀਏ ਦਾਇਰ ਕੀਤੀ ਗਈ ਸੀ, ਜਿਸ ’ਤੇ ਮਾਨਯੋਗ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਅਤੇ ਨਵੇਂ ਬਣੇ ਮੈਡੀਕਲ ਬੋਰਡ ਸਬੰਧੀ ਕਾਰਵਾਈ ’ਤੇ ਰੋਕ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਹੁਣ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਥੇ ਮਸਲਾ ਕਿਸੇ ਤਰ੍ਹਾਂ ਦੇ ਕਬਜ਼ੇ ਦਾ ਨਹੀਂ, ਸਗੋਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇਣ ਅਤੇ ਸੰਸਥਾ ਦੇ ਫਰਜ਼ ਨਿਭਾਉਣ ਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਸਪਤਾਲ ਦੇ ਸਟਾਫ ਦੀਆਂ ਤਨਖ਼ਾਹਾਂ ਲਈ 1 ਕਰੋੜ 40 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਤਨਖ਼ਾਹਾਂ ਵੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਡਾਕਟਰ ਅਤੇ ਹੋਰ ਸਟਾਫ ਮੈਂਬਰ ਪਿਛਲੇ ਸਮੇਂ ਵਿੱਚ ਹਸਪਤਾਲ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਦਾਲਤ ਦਾ ਅੰਤਿਮ ਫ਼ੈਸਲਾ ਨਹੀਂ ਆਉਂਦਾ, ਸ਼੍ਰੋਮਣੀ ਕਮੇਟੀ ਆਪਣੇ ਪਹਿਲਾਂ ਵਾਲੇ ਫ਼ਰਜ਼ ਪੂਰੀ ਤਰ੍ਹਾਂ ਨਿਭਾਏਗੀ। ਸਾਡੀ ਕੋਸ਼ਿਸ਼ ਹੈ ਕਿ ਹਸਪਤਾਲ ਦਾ ਪ੍ਰਸ਼ਾਸਨ ਸੁਚੱਜੇ ਢੰਗ ਨਾਲ ਚੱਲੇ, ਸਟਾਫ ਨੂੰ ਸਮੇਂ ਸਿਰ ਤਨਖ਼ਾਹਾਂ ਮਿਲਣ ਅਤੇ ਹਰਿਆਣਾ ਦੇ ਲੋਕਾਂ ਨੂੰ ਪਹਿਲਾਂ ਵਾਂਗ ਮੈਡੀਕਲ ਸਹੂਲਤਾਂ ਮਿਲਦੀਆਂ ਰਹਿਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਦੌਰਾ ਕਿਸੇ ਤਰ੍ਹਾਂ ਦੇ ਕਬਜ਼ੇ ਲਈ ਨਹੀਂ, ਸਗੋਂ ਹਸਪਤਾਲ ਦੇ ਸਟਾਫ, ਮਰੀਜ਼ਾਂ ਅਤੇ ਸਮੁੱਚੇ ਹਰਿਆਣਾ ਦੇ ਲੋਕਾਂ ਨੂੰ ਇਹ ਭਰੋਸਾ ਦੇਣ ਲਈ ਹੈ ਕਿ ਜਦੋਂ ਤੱਕ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਹੁੰਦਾ, ਲੋਕਾਂ ਨੂੰ ਮਿਲ ਰਹੀਆਂ ਮੈਡੀਕਲ ਸਹੂਲਤਾਂ ਅਤੇ ਸਟਾਫ ਦੇ ਹੱਕਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਤੇਜਿੰਦਰਪਾਲ ਸਿੰਘ ਲਾਡਵਾਂ ਮੈਂਬਰ ਧਰਮ ਪ੍ਰਚਾਰ ਕਮੇਟੀ,  ਹਰਪਾਲ ਸਿੰਘ ਮਛੌਂਡਾ, ਸਾਬਕਾ ਮੈਂਬਰ ਅਮਰਜੀਤ ਸਿੰਘ ਮੰਗੀ, ਸਕੱਤਰ  ਸੁਖਮਿੰਦਰ ਸਿੰਘ, ਹਰਕੇਸ਼ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼, ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ  ਸੁਖਜਿੰਦਰ ਸਿੰਘ ਮਸਾਣਾਂ,  ਰਵਿੰਦਰ ਸਿੰਘ ਰਾਣਾ,  ਕਾਕਾ ਸਿੰਘ ਲੱਧੂਵਾਸ,  ਬਲਕਾਰ ਸਿੰਘ,  ਗੁਰਜੀਤ ਸਿੰਘ,  ਐਸ. ਐਸ ਚੀਮਾ ਸੀ.ਈ.ਓ. ਮੀਰੀ ਪੀਰੀ ਮੈਡੀਕਲ ਕਾਲਜ,  ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ .ਸੁਖਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • medical services
  • Miri Piri Medical Institute
  • Advocate Dhami
  • ਮੈਡੀਕਲ ਸੇਵਾਵਾਂ
  • ਮੀਰੀ ਪੀਰੀ ਮੈਡੀਕਲ ਇੰਸਟੀਚਿਊਟ
  • ਐਡਵੋਕੇਟ ਧਾਮੀ

ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ

NEXT STORY

Stories You May Like

  • self dependent india in medical
    ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ ਨੀਂਹ
  • it is not a crime to be lefty
    ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • onduty rpf constable dies after being hit by train
    ਡਿਊਟੀ 'ਤੇ ਤਾਇਨਾਤ RPF ਕਾਂਸਟੇਬਲ ਦੀ ਟ੍ਰੇਨ ਦੀ ਲਪੇਟ 'ਚ ਆਉਣ ਨਾਲ ਮੌਤ
  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • india greens oil gas project
    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ...
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • batala police  s big effort
      ਬਟਾਲਾ ਪੁਲਸ ਦਾ ਵੱਡਾ ਉਪਰਾਲਾ: 300 ਮੋਬਾਇਲ ਫੋਨ ਰਿਕਵਰ ਕਰ ਕੇ ਅਸਲ ਮਾਲਕਾਂ ਦੇ...
    • robbers snatch man  s auto rickshaw
      ਸੁਜਾਨਪੁਰ ’ਚ 3 ਲੁਟੇਰਿਆਂ ਨੇ ਵਿਅਕਤੀ ਦਾ ਆਟੋ ਰਿਕਸ਼ਾ, ਮੋਬਾਈਲ ਤੇ ਨਕਦੀ ਖੋਹੀ
    • man commits suicide by jumping in front of dmu
      ਡੀ.ਐੱਮ.ਯੂ. ਅੱਗੇ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • attempt to snatch mobile phone in amritsar fails
      ਅੰਮ੍ਰਿਤਸਰ ’ਚ ਮੋਬਾਈਲ ਝਪਟਣ ਦੀ ਕੋਸ਼ਿਸ਼ ਅਸਫਲ : ਲੋਕਾਂ ਨੇ ਇਕ ਖੋਹਬਾਜ਼ ਨੂੰ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +