Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:37:29 PM

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

MAJHA News Punjabi(ਮਾਝਾ)

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

  • Edited By Shivani Bassan,
  • Updated: 25 May, 2026 12:08 PM
Tarn Taran
notice issued to election officials who were absent during rehearsal
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)- ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉੱਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ-ਉੱਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰੀਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ ’ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿਚ ਸਬੰਧਤ ਕਰਮਚਾਰੀਆਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ ਅਤੇ ਸਬੰਧਤ ਕਰਮਚਾਰੀਆਂ ਖਿਲਾਫ਼ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਮੁਖੀ ਇਸ ਸਬੰਧੀ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਕੇ ਕਰਮਚਾਰੀਆਂ ਨੂੰ ਡਿਊਟੀ ’ਤੇ ਹਾਜ਼ਰ ਕਰਵਾਉਣਾ ਯਕੀਨੀ ਬਣਾਉਣ। ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿਚ ਵਿਭਾਗ ਮੁਖੀ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ। ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਰਹੇ ਸਨ, ਉਨ੍ਹਾਂ ਨੂੰ ਨੋਟਿਸ ਭੇਜੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅਗਲੀ ਰਿਹਰਸਲ 25 ਮਈ ਨੂੰ ਸਬੰਧਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਿਹਰਸਲ ਦੌਰਾਨ ਵੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ’ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Notice issued
  • election officials
  • rehearsal
  • ਨੋਟਿਸ ਜਾਰੀ
  • ਚੋਣ ਅਧਿਕਾਰੀ
  • ਰਿਹਰਸਲ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਸਲਾਧਾਰਕ ਆਪਣਾ ਅਸਲਾ ਤੁਰੰਤ ਜਮ੍ਹਾ ਕਰਵਾਉਣ : ਐੱਸ. ਐੱਚ. ਓ. ਢੀਂਡਸਾ

NEXT STORY

Stories You May Like

  • supreme court  election commissioner
    ਸੁਪਰੀਮ ਕੋਰਟ ਨੂੰ ਤੁਰੰਤ ਨੋਟਿਸ ਲੈ ਕੇ ਚੋਣ ਕਮਿਸ਼ਨਰ ਗਿਆਨੇਸ਼ ਨੂੰ ਜਵਾਬਦੇਹ ਬਣਾਉਣਾ ਚਾਹੀਦੈ : ਕਾਂਗਰਸ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • sc takes a tough stance on the sir process and changes to form6
    SIR ਪ੍ਰਕਿਰਿਆ ਤੇ ਫਾਰਮ-6 'ਚ ਬਦਲਾਅ 'ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਜਾਰੀ ਕਰ 'ਤਾ ਨੋਟਿਸ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • high court issues notice to ed
    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • bengaluru  renukaswamy case  fan  youtube  instagram  notice
    YouTube, Instagram ਤੇ X ਨੂੰ ਬੈਂਗਲੁਰੂ ਕੋਰਟ ਵੱਲੋਂ ਨੋਟਿਸ ਜਾਰੀ ! ਫੈਨ ਦੇ ਕਤਲ ਮਾਮਲੇ 'ਚ ਹੋਈ ਕਾਰਵਾਈ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • driver dies cleaner suffers broken legs in horrific road accident in gurdaspur
      ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ...
    • pathankot police conducted a search operation around the air force station
      ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਠਾਨਕੋਟ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • batala police conducted checks at various medical stores
      ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +