Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    2:32:03 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਸਖ਼ਤ ਨੋਟਿਸ

MAJHA News Punjabi(ਮਾਝਾ)

ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਸਖ਼ਤ ਨੋਟਿਸ

  • Updated: 16 Nov, 2022 03:58 PM
Amritsar
notice taken of opposition to singh s release posters
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ 'ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ। ਜਾਣਕਾਰੀ ਅਨੁਸਾਰ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਪੁਲਿਸ ਥਾਣੇ ਵਿਚ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਸਬੰਧਤ ਪੋਸਟਰ ਲਗਾਉਣ ’ਤੇ ਕੁਝ ਲੋਕ ਪ੍ਰੇਸ਼ਾਨ ਕਰ ਰਹੇ ਹਨ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗਣਾ ਕੋਈ ਗੁਨਾਹ ਨਹੀਂ ਹੈ ਅਤੇ ਇਹ ਪੂਰੀ ਸਿੱਖ ਕੌਮ ਦੀ ਮੰਗ ਹੈ। ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਪੂਰੇ ਦੇਸ਼ ਵਿਚ ਸਿੱਖਾਂ ਅੰਦਰ ਰੋਸ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਨਾਲ ਅਨਿਆ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਚਰਖੀ ਦਾਦਰੀ ਵਿਚ ਗੁਰਦੁਆਰਾ ਸਾਹਿਬ ’ਤੇ ਪੋਸਟਰ ਲਗਾਉਣੇ ਸਿੱਖ ਕੌਮ ਦੀ ਮੰਗ ਦਾ ਹੀ ਇੱਕ ਹਿੱਸਾ ਹੈ। ਇਸ ’ਤੇ ਇਤਰਾਜ਼ ਕਰਨ ਵਾਲੇ ਲੋਕ ਸਿੱਖਾਂ ਦੀ ਹੱਕੀ ਮੰਗ ਨੂੰ ਜਾਣਬੁਝ ਕੇ ਫਿਰਕੂ ਰੰਗਤ ਦੇਣਾ ਚਾਹੁੰਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਅਗਲੇ ਦਿਨਾਂ ਵਿਚ ਹੋਰ ਵੀ ਜ਼ੋਰਦਾਰ ਤਰੀਕੇ ਨਾਲ ਉਠਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਮਤੇ ਅਨੁਸਾਰ 1 ਦਸੰਬਰ 2022 ਤੋਂ ਦਸਤਖ਼ਤੀ ਮੁਹਿੰਮ ਵੀ ਆਰੰਭੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਹਰਿਆਣਾ ਦੇ ਦਾਦਰੀ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਹਿੱਸਾ ਬਣਨ ਵਾਲੇ ਗੁਰਦੁਆਰਾ ਪ੍ਰਬੰਧਕਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਚਿੰਤਾ ਦੀ ਲੋੜ ਨਹੀਂ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਟੈਲੀਫੋਨ ’ਤੇ ਹੋਈ ਗੱਲਬਾਤ ਵਿਚ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੀਰਜ ਸਿੰਘ ਨੇ ਕੌਮੀ ਮਸਲੇ ’ਤੇ ਦ੍ਰਿੜ੍ਹ ਰਹਿਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੀਰਜ ਸਿੰਘ ਅਨੁਸਾਰ ਉਨ੍ਹਾਂ ਪਾਸ ਸ਼ਿਕਾਇਤ ਦੇਣ ਮਗਰੋਂ ਪੁਲਿਸ ਵੀ ਪੁੱਜੀ ਸੀ, ਜਿਸ ਨੂੰ ਦੱਸ ਦਿੱਤਾ ਗਿਆ ਹੈ ਕਿ ਇਹ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਨੀਰਜ ਸਿੰਘ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਹੈ ਕਿ ਧਮਕਾਉਣ ਵਾਲੇ ਲੋਕਾਂ ਤਰਫੋਂ ਕੁਝ ਵਿਅਕਤੀਆਂ ਨੇ ਮਾਮਲਾ ਖ਼ਤਮ ਕਰਨ ਦੀ ਗੱਲ ਵੀ ਅੱਗੇ ਵਧਾਈ ਹੈ।

ਇਹ ਵੀ ਪੜ੍ਹੋ :  ਕਸਰਤ ਕਰਦਿਆਂ ਦਿਲ ਦੇ ਦੌਰੇ ਕਾਰਨ ਮੌਤਾਂ ਨੇ ਵਧਾਈ ਚਿੰਤਾ, ਨੌਜਵਾਨ ਜ਼ਰੂਰ ਪੱਲੇ ਬੰਨ੍ਹ ਲੈਣ ਇਹ ਗੱਲ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Advocate Dhami
  • Bandi Singh
  • release
  • poster
  • ਐਡਵੋਕੇਟ ਧਾਮੀ
  • ਬੰਦੀ ਸਿੰਘ
  • ਰਿਹਾਈ
  • ਪੋਸਟਰ

ਅੰਮ੍ਰਿਤਸਰ 'ਚ ਹੋਣ ਵਾਲੇ G20 ਸੰਮੇਲਨ ਲਈ ਸੁੰਦਰੀਕਰਨ ਦੇ ਕੰਮ ਅਵਲ ਦਰਜੇ ਦੇ ਹੋਣਗੇ : ਡਿਪਟੀ ਕਮਿਸ਼ਨਰ

NEXT STORY

Stories You May Like

  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • vinesh phogat high court notice wfi
    ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • 2 team india cricketers receive doping notice
    ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ ਮਿਲਿਆ ਨੋਟਿਸ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar bsf seizes huge consignment of heroin in 7 days
      ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...
    • bsf  s major operation on the border
      ਸਰਹੱਦ ’ਤੇ BSF ਦੀ ਵੱਡੀ ਕਾਰਵਾਈ: ਅੰਮ੍ਰਿਤਸਰ ਸੈਕਟਰ ’ਚ ਪਾਕਿਸਤਾਨੀ ਘੁਸਪੈਠੀਆ...
    • 2 foreign pistols and 3 magazines recovered near the border
      ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ
    • 2 brothers arrested with 5 5 kg heroin and 4 pistols
      2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
    • 2 pakistani nationals who crossed the border
      ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ...
    • tourist bus meets with major accident in punjab
      ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • gang of bomb threats to schools busted
      ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਪੱਛਮੀ ਬੰਗਾਲ...
    • heat wave will increase further in punjab today
      ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +