ਅੰਮ੍ਰਿਤਸਰ (ਸੰਜੀਵ)-ਪਿਸਤੌਲ ਦੀ ਨੋਕ ’ਤੇ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਗੁਰਸਿਮਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੋਮਲ (ਕਾਲਪਨਿਕ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਘਰ ਵਿਚ ਇਕੱਲੀ ਬੈਠੀ ਸੀ ਤਾਂ ਇਸ ਦੌਰਾਨ ਮੁਲਜ਼ਮ ਜ਼ਬਰਦਸਤੀ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ। ਜਦੋਂ ਉਸ ਨੇ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਉਸ ਨੇ ਪਿਸਤੌਲ ਕੱਢ ਲਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਜ਼ਬਰਦਸਤੀ ਸਬੰਧ ਬਣਾਉਣ ਲਈ ਦਬਾਅ ਪਾਉਣ ਲੱਗਾ। ਜਦੋਂ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ: Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ
NEXT STORY