Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    10:53:43 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਭਾਰਤੀ ਸੀਮਾ ਅੰਦਰ ਇਕ ਵਾਰ ਫਿਰ ਡਰੋਨ ਨੇ ਵੇਖੀ ਹਰਕਤ

MAJHA News Punjabi(ਮਾਝਾ)

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਭਾਰਤੀ ਸੀਮਾ ਅੰਦਰ ਇਕ ਵਾਰ ਫਿਰ ਡਰੋਨ ਨੇ ਵੇਖੀ ਹਰਕਤ

  • Edited By Shivani Bassan,
  • Updated: 20 Nov, 2023 01:14 PM
Pathankot
once again the drone saw the movement inside the indian border
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀਓਪੀ  ਚੰਦੂ ਵਡਾਲਾ ਦੀ ਭਾਰਤੀ  ਸੀਮਾ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਚੰਦੂ ਵਡਾਲਾ 27 ਬਟਾਲੀਅਨ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। 

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

PunjabKesari

ਬੀ.ਐੱਸ.ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੂੰ ਕਰੀਬ ਰਾਤ 2:30 ਵਜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਨੇ ਰਾਊਂਡ ਫ਼ਾਇਰ ਕੀਤੇ ਗਏ। ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ  ਕੁੱਲ 5 ਦੇ ਕਰੀਬ ਰਾਊਂਡ ਫਾਇਰ ਕਰਨ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ

PunjabKesari

ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤ ਨਿੱਤ ਦਿਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਤੇ ਕਈ ਵਾਰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ।  ਇਸ ਮੌਕੇ  ਥਾਣਾ ਮੁੱਖੀ ਕਲਾਨੌਰ ਮੇਜਰ ਸਿੰਘ ਵੱਲੋਂ ਭਾਰੀ ਫ਼ੋਰਸ ਨਾਲ ਪਹੁੰਚੇ ਕੇ ਬੀਐੱਸਐੱਫ਼ ਅਤੇ ਪੁਲਸ ਵੱਲੋਂ  ਇਲਾਕੇ ਅੰਦਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pakistan
  • drone
  • Indian border
  • ਪਾਕਿਸਤਾਨ
  • ਡਰੋਨ
  • ਭਾਰਤੀ ਸਰਹੱਦ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ

NEXT STORY

Stories You May Like

  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • another big ipo coming in the market
    ਬਾਜ਼ਾਰ 'ਚ ਆ ਰਿਹਾ ਇਕ ਹੋਰ ਵੱਡਾ IPO! OYO ਦੀ Prism ਕੰਪਨੀ ਨੇ ਖਿੱਚੀ ਤਿਆਰੀ
  • another upheaval in pakistan cricket  bowling coach resigns
    ਪਾਕਿ ਕ੍ਰਿਕਟ 'ਚ ਫਿਰ ਭੂਚਾਲ: ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ, ਨੀਦਰਲੈਂਡਜ਼ ਨੇ ਬਣਾਇਆ ਹੈੱਡ ਕੋਚ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ
  • ukraine russia conflict
    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ ਰੂਸ 'ਤੇ ਯੂਕਰੇਨ ਦਾ ਸਭ ਤੋਂ ਵੱਡਾ ਹਮਲਾ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • ban on drones
    ਚੀਨ 'ਚ ਡਰੋਨ ਰੱਖਣ 'ਤੇ ਪਾਬੰਦੀ !
  • india  japan  japanese fighter jets  air force  joint exercise
    ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ ਸੰਯੁਕਤ ਅਭਿਆਸ ਦੀ ਕੀਤੀ ਸ਼ਲਾਘਾ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • meeri piri khalsa march  batala
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ...
    • man falls into water from canal bridge
      ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ
    • accident in tarntaran
      ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
    • controversy at pakistan  s sri krishna temple during janmashtami
      ਪਾਕਿਸਤਾਨ ਦੇ ਸ੍ਰੀ ਕ੍ਰਿਸ਼ਨ ਮੰਦਰ ’ਚ ਜਨਮ ਅਸ਼ਟਮੀ ਮੌਕੇ ਵਿਵਾਦ
    • jathedar giani kuldeep singh gargajj
      ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ...
    • theft in gurdaspur
      ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • man dies in collision between two motorcycles
      2 ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ
    • speeding innova crashes into a tree and veers into fields
      ਬੇਕਾਬੂ ਤੇਜ਼ ਰਫ਼ਤਾਰ ਇਨੋਵਾ ਦਰੱਖਤ ’ਚ ਵੱਜਣ ਤੋਂ ਬਾਅਦ ਖੇਤਾਂ ’ਚ ਵੜੀ, ਚਾਲਕ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +