Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:53:16 PM

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਗੁਰਦਾਸਪੁਰ ਬੱਸ ਹਾਦਸੇ 'ਚ ਇੱਕ ਜਖਮੀ ਇਕ ਨੌਜਵਾਨ ਨੇ ਤੋੜਿਆ ਦਮ

MAJHA News Punjabi(ਮਾਝਾ)

ਗੁਰਦਾਸਪੁਰ ਬੱਸ ਹਾਦਸੇ 'ਚ ਇੱਕ ਜਖਮੀ ਇਕ ਨੌਜਵਾਨ ਨੇ ਤੋੜਿਆ ਦਮ

  • Edited By Rakesh,
  • Updated: 08 Apr, 2026 11:03 PM
Majha
one injured youth dies in gurdaspur bus accident
  • Share
    • Facebook
    • Tumblr
    • Linkedin
    • Twitter
  • Comment

 ਗੁਰਦਾਸਪਰ, (ਹਰਜਿੰਦਰ ਸਿੰਘ ਗੋਰਾਇਆ)- ਅੱਜ ਦੇਰ ਸ਼ਾਮ ਗੁਰਦਾਸਪੁਰ ਬੱਬਰੀ ਬਾਈਪਾਸ ਤੇ ਬੱਬਰੀ ਨੇੜੇ ਇੱਕ ਬੱਸ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਕਾਰ ਉੱਤੇ ਚੜ ਗਈ, ਜਿਸ ਉਪਰੰਤ ਬੱਸ ਪਲਟਣ ਕਾਰਨ ਵੱਡੀ ਗਿਣਤੀ ਵਿੱਚ ਬੱਸ ਵਿਚ ਮੌਜੂਦ ਸਵਾਰੀਆਂ ਜ਼ਖਮੀ ਹੋ ਗਈਆਂ ਸਨ। ਜ਼ਖ਼ਮੀਆਂ ਨੂੰ ਤਰੁੰਤ ਇਲਾਜ ਲਈ ਗੁਰਦਾਸਪੁਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਅਤੇ ਸਿਵਲ ਹਸਤਪਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੇਰ ਸ਼ਾਮ ਨੂੰ ਇੱਕ ਨੌਜਵਾਨ ਦੀ ਹਸਪਤਾਲ ਵਿੱਚ ਦੌਰਾਨ ਇਲਾਜ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਸੋਨੂੰ ਵਾਸੀ ਸੱਦਾ ਨੇ ਦੱਸਿਆ ਕਿ ਮੇਰਾ ਭਰਾ ਹਰਦੀਪ ਕੁਮਾਰ (32) ਆਪਣੇ ਪਰਿਵਾਰ ਸਮੇਤ ਪਿੰਡ ਸੱਦਾ ਤੋ ਗੁਰਦਾਸਪੁਰ ਬੱਸ ਸਟੈਂਡ ਤੋਂ ਬੱਸ ਵਿੱਚ ਸਵਾਰ ਹੋ ਕੇ ਧਾਰੀਵਾਲ ਦੇ ਨੇੜਲੇ ਇਕ ਪਿੰਡ ਵਿਖੇ ਆਪਣੇ ਸਾਲੇ ਦੇ ਵਿਆਹ ਜਾ ਰਹੇ ਸਨ ਜਦ ਬੱਸ ਅਚਾਨਕ ਬੱਬਰੀ ਬਾਈਪਾਸ ਨੇੜੇ ਪਹੁੰਚੀ ਤਾਂ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਇੱਕ ਖੜੀ ਕਾਰ 'ਤੇ ਪਲਟ ਗਈ ਸੀ। ਹਾਦਸੇ 'ਚ ਕਈ ਸਵਾਰੀਆ ਵੀ ਜਖਮੀ ਹੋ ਗਈਆਂ ਸਨ, ਜਿਨਾਂ ਨੂੰ ਗੁਰਦਾਸਪੁਰ ਦੇ ਨਿੱਜੀ ਅਤੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਸੀ। ਇਸ ਦੌਰਾਨ ਮੇਰਾ ਭਰਾ ਹਰਦੀਪ ਕੁਮਾਰ ਵੀ ਗੰਭੀਰ ਵਿੱਚ ਜਖਮੀ ਹੋ ਗਿਆ ਸੀ ਜਿਸ ਦੀ ਮੌਤ ਹੋ ਗਈ ਹੈ ਅਤੇ ਬਾਕੀ ਉਸਦੇ ਪਰਿਵਾਰਿਕ ਮੈਂਬਰਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਤ ਕਾਰਨ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਛਾਅ ਗਈ ਹੈ।

  • One injured
  • youth dies
  • Gurdaspur
  • bus accident

ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

NEXT STORY

Stories You May Like

  • 9 people have died so far in the bassi pathana bus accident
    ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ
  • big accident two youths clash on the roof of a moving bus video goes viral
    ਵੱਡੇ ਹਾਦਸੇ ਨੂੰ ਸਦਾ: ਚੱਲਦੀ ਬੱਸ ਦੀ ਛੱਤ 'ਤੇ ਦੋ ਨੌਜਵਾਨ ਆਪਸ 'ਚ ਭਿੜੇ, ਵੀਡੀਓ ਵਾਇਰਲ
  • youth attacked in broad daylight
    ਨੌਜਵਾਨ 'ਤੇ ਦਿਨ ਦਿਹਾੜੇ ਹਮਲਾ, ਜ਼ਬਰਦਸਤੀ ਕਾਰ ‘ਚ ਲੈ ਗਏ, ਜਖਮੀ ਹਾਲਤ ‘ਚ ਸੁੱਟਿਆ
  • police and anti sabotage team conducted checks at the railway station
    ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
  • narendra modi  udhampur  bus accident  grief  ex gratia
    ਊਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ ! ਕੀਤਾ ਮੁਆਵਜ਼ੇ ਦਾ ਐਲਾਨ
  • youth dies in horrific road accident in phagwara
    ਫਗਵਾੜਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • youth dies in road accident at hallomajra light point
    ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
  • indian youth in italy
    ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • shots fired at marble store after ransom of rs 1 crore was not paid
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ...
    • punjab private school breaks rules
      ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ...
    • truck drivers fight
      ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...
    • 75 bags of wheat stolen from kalanaur grain market
      ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
    • special gurmat samagam dedicated to the parkash purb
      ਬੁੱਢਾ ਦਲ ਵਿਖੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ...
    • desecration of idols and burning of houses of dalit families legal order
      ਮੂਰਤੀ ਖੰਡਿਤ ਤੇ ਦਲਿਤ ਪਰਿਵਾਰਾਂ ਦੇ ਘਰ ਸਾੜਨਾ ਸਮਾਜਿਕ ਸਾਂਝ ਤੇ ਕਾਨੂੰਨੀ...
    • sgpc suspends service of providing sri guru granth sahib to sangat till may 20
      ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +