ਬਟਾਲਾ (ਬੇਰੀ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਦੋ ਟਿੱਪਰਾਂ ਦੀ ਟੱਕਰ ’ਚ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਬਖਸ਼ੀਸ਼ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪੱਤੀ ਪ੍ਰਦੇਸੀ ਮਾੜੀ ਪੰਨਵਾਂ ਨੇ ਦੱਸਿਆ ਕਿ ਉਹ 1 ਦਸੰਬਰ ਨੂੰ ਰਾਤ 12:05 ਵਜੇ ਦੇ ਕਰੀਬ ਆਪਣੇ ਟਿੱਪਰ ’ਤੇ ਬਟਾਲਾ ਸ਼ਹਿਰ ’ਚੋਂ ਜਾ ਰਿਹਾ ਸੀ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਦੋਂ ਉਹ ਗੁਰਦਾਸਪੁਰ ਰੋਡ ’ਤੇ ਫਾਟਕ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਟਿੱਪਰ ਨੇ ਉਸ ਦੇ ਟਿੱਪਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਦਕਿ ਉਕਤ ਟਿੱਪਰ ਚਾਲਕ ਟਿੱਪਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਬਖਸ਼ੀਸ਼ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
17 ਲੱਖ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਖਿਲਾਫ਼ ਕੇਸ ਦਰਜ
NEXT STORY