ਅੰਮ੍ਰਿਤਸਰ (ਜ.ਬ.)- ਆਨਲਾਈਨ ਜਾਅਲਸਾਜ਼ੀ ਕਰ ਕੇ ਇਕ ਵਿਅਕਤੀ ਕੋਲੋਂ ਕਰੀਬ 2 ਲੱਖ 55 ਹਜ਼ਾਰ ਦੀ ਰਕਮ ਠੱਗਣ ਸਬੰਧੀ ਸਾਈਬਰ ਸੈੱਲ ਸ਼ਹਿਰੀ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਉਸ ਨਾਲ ਆਨਲਾਈਨ ਹੋਟਲ ਬੁੱਕ ਕਰਵਾਉਣ ਦਾ ਝਾਂਸਾ ਦੇਣ ਵਾਲੇ ਅਣਪਛਾਤੇ ਜਾਅਲਸਾਜ਼ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਗੈਸ ਕੰਪਨੀਆਂ ਵੱਲੋਂ ਗਾਹਕਾਂ ਲਈ ਸਖ਼ਤ ਹਦਾਇਤ ; ਨਾ ਕੀਤਾ ਇਹ ਕੰਮ ਤਾਂ ਸਬਸਿਡੀ 'ਤੇ ਲੱਗ ਜਾਵੇਗੀ 'ਬ੍ਰੇਕ'
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਹਰਿੰਦਰ ਪਾਲ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਸ਼ੇਅਰ ਮਾਰਕੀਟ ਵਿਚ ਪੈਸੇ ਇਨਵੈਸਟ ਕਰਨ ਦਾ ਝਾਂਸਾ ਦੇ ਕੇ ਉਸ ਨਾਲ ਕਰੀਬ 34 ਲੱਖ 24 ਹਜ਼ਰ ਰੁਪਏ ਦੀ ਠੱਗੀ ਮਾਰਨ ਵਾਲੇ ਅਣਪਛਾਤੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਥਾਣਾ ਸਾਈਬਰ ਕ੍ਰਾਈਮ ਸ਼ਹਿਰੀ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨਾਨਕੇ ਪਿੰਡ ਤੋਂ ਪਰਤਦੇ ਸਮੇਂ ਹੋ ਗਈ ਅਣਹੋਣੀ ; ਮਾਂ ਸਾਹਮਣੇ ਜਵਾਨ ਪੁੱਤ ਦੀ ਤੜਫ਼-ਤੜਫ਼ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਹਿਰੀਲੀ ਸ਼ਰਾਬ ਨੇ ਘਰ 'ਚ ਪਵਾ'ਤੇ ਵੈਣ, ਵਿਅਕਤੀ ਦੀ ਹੋਈ ਮੌਤ
NEXT STORY