Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    12:29:19 AM

  • delhi gurdwara committee steps in favour of diljit dosanjh

    ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ...

  • big revelation on shefali jariwala  s death

    ਸ਼ੈਫਾਲੀ ਜ਼ਰੀਵਾਲਾ ਦੀ ਮੌਤ 'ਤੇ ਵੱਡਾ ਖੁਲਾਸਾ: ਮੌਤ...

  • if you want to know your pf balance  then do this easy task

    PF ਬੈਲੇਂਸ ਜਾਣਨਾ ਚਾਹੁੰਦੇ ਹੋ ਤਾਂ ਕਰੋ ਇਹ ਆਸਾਨ...

  • after majithia  amritsar  s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • 8 ਮਹੀਨੇ ਬਾਅਦ ਵੀ ਅਾਨਲਾਈਨ ਰਜਿਸਟਰੀ ਅਪੁਆਇੰਟਮੈਂਟ ਸਿਸਟਮ ’ਚ ਕਮੀਆਂ

AMRITSAR News Punjabi(ਅੰਮ੍ਰਿਤਸਰ)

8 ਮਹੀਨੇ ਬਾਅਦ ਵੀ ਅਾਨਲਾਈਨ ਰਜਿਸਟਰੀ ਅਪੁਆਇੰਟਮੈਂਟ ਸਿਸਟਮ ’ਚ ਕਮੀਆਂ

  • Updated: 12 Oct, 2018 01:51 AM
Amritsar
online registry appointment
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ  (ਨੀਰਜ)-  ਅੰਮ੍ਰਿਤਸਰ ਰਜਿਸਟਰੀ ਦਫਤਰ  (2)  ਦੇ ਨਵ-ਨਿਯੁਕਤ ਸਬ-ਰਜਿਸਟਰਾਰ ਗੁਰਦੇਵ ਸਿੰਘ ਧੰਮ ਨੂੰ ਵਸੀਕਾ ਨਵੀਸ ਯੂਨੀਅਨ ਨੇ ਜਿਥੇ ਸਨਮਾਨਿਤ ਕੀਤਾ, ਉਥੇ ਹੀ ਆਨਲਾਈਨ ਰਜਿਸਟਰੀ ਅਪੁਆਇੰਟਮੈਂਟ ਸਿਸਟਮ ਦੀਆਂ ਖਾਮੀਆਂ ਬਾਰੇ ਵੀ ਆਪਣਾ ਦੁਖਡ਼ਾ ਸੁਣਾਇਆ।
 ਜਾਣਕਾਰੀ ਅਨੁਸਾਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਨਰੇਸ਼ ਸ਼ਰਮਾ ਵੱਲੋਂ ਅਣਗਿਣਤ ਯੂਨੀਅਨ ਮੈਂਬਰਾਂ ਨੇ ਗੁਰਦੇਵ ਸਿੰਘ ਦਾ ਸਵਾਗਤ ਕੀਤਾ। ਇਸ ਦੌਰਾਨ ਨਰੇਸ਼ ਸ਼ਰਮਾ ਨੇ ਧੰਮ ਨੂੰ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ ਐੱਨ. ਓ. ਸੀ. ਪਾਲਿਸੀ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ ਪਰ 8 ਮਹੀਨੇ ਬੀਤਣ ਤੋਂ ਬਾਅਦ ਵੀ ਇਸ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਨਾਲ ਪ੍ਰਾਪਰਟੀ ਦਾ ਕਾਰੋਬਾਰ ਭਾਰੀ ਨੁਕਸਾਨ ਝੱਲ ਰਿਹਾ ਹੈ। ਇਸ ਨਾਲ ਵਸੀਕਾ ਨਵੀਸਾਂ ਦੀ ਰੋਜ਼ੀ-ਰੋਟੀ ਵੀ ਖਤਰੇ ਵਿਚ ਪਈ ਹੋਈ ਹੈ। ਇਸ ਤੋਂ ਇਲਾਵਾ ਆਨਲਾਈਨ ਅਪੁਆਇੰਟਮੈਂਂਟ ਸਿਸਟਮ ਵਿਚ ਕਾਫ਼ੀ ਕਮੀਆਂ ਹਨ, ਜਿਨ੍ਹਾਂ ਨੂੰ ਅਜੇ ਤੱਕ ਦੂਰ ਨਹੀਂ ਕੀਤਾ ਗਿਆ।
 ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜ਼ਿਲਾ ਮਾਲ ਅਧਿਕਾਰੀ ਨੂੰ ਵੀ ਲਿਖਤੀ ਰੂਪ ’ਚ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਸ ਨਾਲ ਆਮ ਜਨਤਾ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਮੈਬਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਸਬ-ਰਜਿਸਟਰਾਰ ਧੰਮ ਨੇ ਭਰੋਸਾ ਦਿੱਤਾ ਕਿ ਛੇਤੀ ਹੀ ਇਸ ਸਬੰਧ ਵਿਚ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਤੇ ਪਹਿਲ  ਦੇ ਆਧਾਰ ’ਤੇ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ।  
ਕੀ ਹੈ ਐੱਨ. ਓ. ਸੀ. ਦਾ ਮਾਮਲਾ
ਸਭਾ ਚੋਣਾਂ ’ਚ ਰੀਅਲ ਅਸਟੇਟ ਸੈਕਟਰ ਨਾਲ ਜੁਡ਼ੇ ਹਜ਼ਾਰਾਂ ਕਾਲੋਨਾਈਜ਼ਰਾਂ ਤੇ ਲੱਖਾਂ ਦੀ ਗਿਣਤੀ ’ਚ ਪੰਜਾਬ ਦੇ ਪ੍ਰਾਪਰਟੀ ਕਾਰੋਬਾਰੀਆਂ ਨੂੰ ਰਾਹਤ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਡੇਢ  ਸਾਲ ਬਾਅਦ ਵੀ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ।  ਅਨਅਪਰੂਵਡ ਕਾਲੋਨੀਆਂ ਨੂੰ ਅਪਰੂਵਡ ਕਰਨ ਲਈ ਪਿਛਲੇ 8 ਮਹੀਨਿਆਂ ਤੋਂ ਲਗਭਗ ਫਰਵਰੀ 2018 ਤੋਂ ਐੱਨ. ਓ. ਸੀ. ਪਾਲਿਸੀ ਬਣਾਈ ਗਈ ਪਰ ਅਕਤੂਬਰ ਮਹੀਨਾ ਪੂਰਾ ਹੋਣ ਨੂੰ ਹੈ ਅਤੇ ਅਜੇ ਤੱਕ ਇਸ ਪਾਲਿਸੀ ਨੂੰ ਸਰਕਾਰ ਲਾਗੂ ਨਹੀਂ ਕਰ ਸਕੀ, ਜਦੋਂ ਕਿ ਜੁਲਾਈ 2018 ਵਿਚ ਕੈਬਨਿਟ ’ਚ ਨਵੀਂ ਐੱਨ. ਓ. ਸੀ. ਪਾਲਿਸੀ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਬਾਕਾਇਦਾ ਅਨਅਪਰੂਵਡ ਕਾਲੋਨੀਆਂ ਦੇ ਪਲਾਟਾਂ ਅਤੇ ਮਕਾਨਾਂ ਨੂੰ ਰੈਗੂਲਰ ਕਰਨ ਲਈ ਸਾਰੇ ਰੇਟ ਤੈਅ ਕਰ ਦਿੱਤੇ ਗਏ ਹਨ ਪਰ ਅਜੇ ਤੱਕ ਇਸ ਦਾ ਨੋਟੀਫਿਕੇਸ਼ਨ ਹੀ ਜਾਰੀ ਨਹੀਂ ਕੀਤਾ ਗਿਆ, ਜਿਸ ਨਾਲ ਅੰਮ੍ਰਿਤਸਰ ਜ਼ਿਲੇ ਸਮੇਤ ਪੂਰੇ ਰਾਜ ਵਿਚ ਲੱਖਾਂ ਦੀ ਗਿਣਤੀ ’ਚ ਪਲਾਟਾਂ ਤੇ ਮਕਾਨਾਂ ਦੀਆਂ ਰਜਿਸਟਰੀਆਂ ਰੁਕੀਆਂ ਹੋਈਆਂ ਹਨ। ਰੀਅਲ ਅਸਟੇਟ ਅਤੇ ਪ੍ਰਾਪਰਟੀ ਕੰਮ-ਕਾਜ ਵਿਚ ਇੰਨੀ ਭਾਰੀ ਮੰਦੀ ਦਾ ਦੌਰ ਦੇਖਿਆ ਜਾ ਰਿਹਾ ਹੈ ਕਿ ਸਾਬਕਾ ਅਕਾਲੀ-ਭਾਜਪਾ ਗਠਜੋਡ਼ ਸਰਕਾਰ  ਦੇ 10 ਸਾਲ ਦੇ ਕਾਰਜਕਾਲ ਵਿਚ ਵੀ ਨਹੀਂ ਦੇਖਿਆ ਗਿਆ। ਲੋਕ ਆਪਣੇ ਪਲਾਟਾਂ ਤੇ ਮਕਾਨਾਂ ਦੇ ਬਿਆਨੇ ਤੱਕ ਨਹੀਂ ਕਰ ਰਹੇ ਤੇ ਰਜਿਸਟਰੀ ਦਫਤਰ ’ਚ ਵੀ ਵੀਰਾਨਗੀ ਵਰਗਾ ਮਾਹੌਲ ਬਣਿਆ ਹੋਇਆ ਹੈ। ਜਿਸ ਰਜਿਸਟਰੀ ਦਫਤਰ ਵਿਚ ਕਦੇ 200 ਤੋਂ 300 ਵਿਚ ਰਜਿਸਟਰੀਆਂ ਹੋਇਆ ਕਰਦੀਆਂ ਸਨ, ਉਥੇ  ਰਜਿਸਟਰੀਆਂ ਦੀ ਗਿਣਤੀ 60 ਤੋਂ 70 ਦੀ ਸੰਖਿਆ ਵੀ ਪਾਰ ਨਹੀਂ ਕਰ ਰਹੀ।
1995 ਤੋਂ ਪਹਿਲਾਂ ਦੇ ਪਲਾਟਾਂ ਅਤੇ ਮਕਾਨਾਂ ’ਤੇ ਐੱਨ. ਓ. ਸੀ. ਦੀ ਨਹੀਂ ਲੋਡ਼
ਅਪਰੂਵਡ ਅਤੇ ਅਨਅਪਰੂਵਡ ਕਾਲੋਨੀਆਂ ਦੀ ਗੱਲ ਕਰੀਏ ਤਾਂ ਪਤਾ ਲੱਗਦਾ ਹੈ ਕਿ ਜਿਨ੍ਹਾਂ ਲੋਕਾਂ ਕੋਲ ਸਾਲ 1995 ਤੋਂ ਪਹਿਲਾਂ  ਦੇ ਪਲਾਟ ਜਾਂ ਮਕਾਨ ਦੀਆਂ ਰਜਿਸਟਰੀਆਂ ਹਨ, ਉਨ੍ਹਾਂ ਨੂੰ ਐੱਨ. ਓ. ਸੀ. ਲੈਣ ਦੀ ਲੋਡ਼ ਨਹੀਂ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੇ ਸਾਬਕਾ ਅਕਾਲੀ-ਭਾਜਪਾ ਗਠਜੋਡ਼ ਸਰਕਾਰ  ਦੇ ਕਾਰਜਕਾਲ ਦੌਰਾਨ ਨਿਗਮ ਅਤੇ ਪੁੱਡਾ ਤੋਂ ਐੱਨ. ਓ. ਸੀ. ਲੈ ਲਈ ਸੀ ਉਨ੍ਹਾਂ ਨੂੰ ਵੀ ਐੱਨ. ਓ. ਸੀ. ਲੈਣ ਦੀ ਲੋਡ਼ ਨਹੀਂ ਹੈ ਪਰ ਫਿਰ ਵੀ ਅੰਮ੍ਰਿਤਸਰ ਜ਼ਿਲੇ ਵਿਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਕੋਲ ਐੱਨ. ਓ. ਸੀ. ਨਹੀਂ ਹੈ ਤੇ ਅਜਿਹੇ ਲੋਕ ਆਪਣਾ ਪਲਾਟ ਜਾਂ ਮਕਾਨ ਨਹੀਂ ਵੇਚ ਰਹੇ।

  • ਅਾਨਲਾਈਨ ਰਜਿਸਟਰੀ
  • ਅਪੁਆਇੰਟਮੈਂਟ ਸਿਸਟਮ
  • Online Registry
  • Appointment System

ਕਾਲਜ ਪ੍ਰਸ਼ਾਸਨ ਨੇ 3 ਵਿਦਿਆਰਥੀਆਂ ਨੂੰ ਹੋਸਟਲ ’ਚੋਂ ਕੱਢਿਆ

NEXT STORY

Stories You May Like

  • death of a young man who went to america 8 months ago
    Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ
  • pm modi will visit these 5 countries in 8 days
    8 ਦਿਨਾਂ 'ਚ ਇਨ੍ਹਾਂ 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਕਿਉਂ ਖ਼ਾਸ ਹੈ ਇਹ ਯਾਤਰਾ
  • 8 university students offered jobs at an annual package of rs 13 lakh
    ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ 13 ਲੱਖ ਸਾਲਾਨਾ ਪੈਕੇਜ ’ਤੇ ਨੌਕਰੀਆਂ ਦੀ ਪੇਸ਼ਕਸ਼
  •   please talk to my father     the 8 year old son plane crash is expressed
    'ਮੇਰੀ ਪਾਪਾ ਨਾਲ ਗੱਲ ਕਰਵਾਓ..' ਜਹਾਜ਼ ਹਾਦਸੇ 'ਚ ਮ੍ਰਿਤਕ ਦੇ 8 ਸਾਲਾ ਪੁੱਤ ਦਾ ਛਲਕਿਆ ਦਰਦ
  • 8 people killed in landslide in northwestern colombia
    ਉੱਤਰ-ਪੱਛਮੀ ਕੋਲੰਬੀਆ 'ਚ ਜ਼ਮੀਨ ਖਿਸਕਣ ਕਾਰਨ 8 ਲੋਕਾਂ ਦੀ ਮੌਤ
  • ludhiana bride dowry
    ਵਿਆਹ ਤੋਂ 2 ਮਹੀਨੇ ਬਾਅਦ ਹੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • team announced for odi series
    ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਇਨ੍ਹਾਂ ਦੋ ਖਿਡਾਰੀਆਂ ਦੀ 7 ਮਹੀਨੇ ਬਾਅਦ ਟੀਮ 'ਚ ਵਾਪਸੀ
  • excise team and police seize 8 000 liters of lahan
    ਆਬਕਾਰੀ ਟੀਮ ਤੇ ਪੁਲਸ ਨੇ 8 ਹਜ਼ਾਰ ਲੀਟਰ ਲਾਹਣ ਕੀਤੀ ਬਰਾਮਦ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • government strict laws regarding sacrilege  advocate dhami
      ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ : ਐਡਵੋਕੇਟ ਧਾਮੀ
    • car stunts young man dearly
      ਕਾਰ ਸਟੰਟ ਕਰਨਾ ਨੌਜਵਾਨ ਨੂੰ ਪੈ ਗਿਆ ਮਹਿੰਗਾ
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • an ac hall will be built in gurdwara mata sundari complex on the lines
      ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ 'ਚ...
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • aam aadmi party mla death
      ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
    • security guard murdered with sharp weapons in punjab
      ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • read weather on 28 29 30 and 1
      PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
    • amritsar district magistrate bans pigeon racing competitions
      ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਬੂਤਰਬਾਜ਼ੀ ਮੁਕਾਬਲਿਆਂ ’ਤੇ ਪਾਬੰਦੀ
    • agent arrested for taking rs 50 000 bribe sent to jail in judicial custody
      50 ਹਜ਼ਾਰ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਏਜੰਟ ਜੁਡੀਸ਼ੀਅਲ ਹਿਰਾਸਤ ’ਚ ਭੇਜਿਆ ਜੇਲ੍ਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +