Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    11:53:59 AM

  • partap singh bajwa s big statement regarding parvinder jhota in the vidhan sabha

    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ...

  • sukhpal khaira suspended from punjab vidhan sabha

    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ,...

  • horse carriage banned

    ਬੈਨ ਹੋਈ 'ਘੋੜਾ ਗੱਡੀ' ! ਭਾਰਤੀ ਨੌਜਵਾਨ ਦੀ ਮੌਤ...

  • uproar in the legislative assembly over the parvinder jhota murder case

    ਵਿਧਾਨ ਸਭਾ 'ਚ ਪਰਵਿੰਦਰ ਝੋਟਾ ਕਤਲ ਮਾਮਲੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ

MAJHA News Punjabi(ਮਾਝਾ)

ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ

  • Edited By Shivani Bassan,
  • Updated: 28 Sep, 2026 04:59 PM
Gurdaspur
paddy procurement to begin on october 1  dc aditya
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੋਰਾਇਆ)- 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋਂ-ਨਾਲ ਖਰੀਦੀ ਜਾ ਸਕੇ। 

ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼

ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਰੈਗੂਲਰ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 92 ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਜ਼ਿਲ੍ਹੇ ਵਿਚ ਇਸ ਵਾਰ ਝੋਨੇ ਦੀ ਆਮਦ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 7 ਲੱਖ 85 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਿਚ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖਰੀਦਣਗੀਆਂ । ਜ਼ਿਕਰਯੋਗ ਹੈ ਕਿ ਇਸ ਸੀਜਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਕਰਨ ਦੇ ਨਾਲ-ਨਾਲ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Paddy procurement
  • October 1
  • farmers
  • dry paddy
  • DC Aditya
  • ਝੋਨੇ ਦੀ ਖਰੀਦ
  • 1 ਅਕਤੂਬਰ
  • ਕਿਸਾਨ
  • ਸੁੱਕਾ ਝੋਨਾ
  • ਡੀਸੀ ਆਦਿਤਿਆ

ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼

NEXT STORY

Stories You May Like

  • gurdaspur   paddy arrived in mandis
    ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ ਖਰੀਦੀ: DC ਆਦਿਤਿਆ
  • 4 56 332 metric tonnes of paddy procured in gurdaspur mandis  dc aditya
    ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ 4,56,332 ਮੀਟ੍ਰਿਕ ਟਨ ਖਰੀਦ: ਡੀ. ਸੀ. ਆਦਿੱਤਿਆ
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • farmers   paddy lying in the grain markets washed away due to heavy rain
    ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ
  • paddy procurement
    ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
  • dc gurdaspur and ssp batala visit batala  ghuman  and qadian areas
    DC ਗੁਰਦਾਸਪੁਰ ਤੇ SSP ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਕੀਤੀ ਇਹ ਅਪੀਲ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • dc aditya personally stepped into the fields to prevent stubble burning
    ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ 'ਚ ਉਤਰੇ DC ਆਦਿੱਤਿਆ, ਵੱਖ-ਵੱਖ ਥਾਵਾਂ ’ਤੇ ਅੱਗ ਬੁਝਵਾਈ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • search operation conducted in jail on the orders of ssp aditya
      SSP ਆਦਿਤਿਆ ਦੇ ਹੁਕਮਾਂ 'ਤੇ ਜੇਲ੍ਹ 'ਚ ਚੱਲਿਆ ਸਰਚ ਆਪ੍ਰੇਸ਼ਨ, 35 ਮੁਲਾਜ਼ਮਾਂ...
    • network involved in smuggling of drugs and weapons busted in amritsar
      ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
    • important meeting of chemists in gurdaspur as part anti drug awareness campaign
      ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਗੁਰਦਾਸਪੁਰ ਦੇ ਕੈਮਿਸਟਾਂ ਦੀ ਅਹਿਮ...
    • health department tightens grip on drugs  drugs worth rs 5 lakh seized
      ਸਿਹਤ ਵਿਭਾਗ ਨੇ ਨਸ਼ੀਲੀਆਂ ਦਵਾਈਆਂ ਖ਼ਿਲਾਫ਼ ਕੱਸਿਆ ਸ਼ਿਕੰਜਾ, 5 ਲੱਖ ਦੀਆਂ...
    • dc gurdaspur and ssp batala visit batala  ghuman  and qadian areas
      DC ਗੁਰਦਾਸਪੁਰ ਤੇ SSP ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ,...
    • 4 56 332 metric tonnes of paddy procured in gurdaspur mandis  dc aditya
      ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ 4,56,332 ਮੀਟ੍ਰਿਕ ਟਨ ਖਰੀਦ: ਡੀ. ਸੀ....
    • health department takes early morning action
      ਸਿਹਤ ਵਿਭਾਗ ਵਲੋਂ ਤੜਕਸਾਰ ਕਾਰਵਾਈ, ਖਾਣ-ਪੀਣ ਵਾਲੀਆਂ ਵਸਤੂਆਂ ਦੇ 5 ਨਮੂਨੇ ਭਰੇ,...
    • agniveer recruitment rally will be held in amritsar from december 7 to 17
      ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...
    • invitation from sgpc religious organizations the birth anniversary guru ramdas
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ...
    • handing over the parvinder jhota case to the cbi is a victory
      ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +