Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    12:11:14 PM

  • a 16 year old boy died after being bitten by a poisonous snake

    ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ...

  • punjab teachers transfers cancelled

    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ...

  • gang linked to foreign handlers busted in jalandhar

    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼!...

  • indians dubai s real estate has changed luxury homes

    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਕਰਤਾਰਪੁਰ ਕਾਰੀਡੋਰ ਕਾਰਪੋਰੇਸ਼ਨ ਵਲੋਂ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਦੀ ਨਿੰਦਾ

MAJHA News Punjabi(ਮਾਝਾ)

ਕਰਤਾਰਪੁਰ ਕਾਰੀਡੋਰ ਕਾਰਪੋਰੇਸ਼ਨ ਵਲੋਂ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਦੀ ਨਿੰਦਾ

  • Edited By Rajwinder Kaur,
  • Updated: 17 May, 2022 03:17 PM
Gurdaspur
pakistan  sikhs  murder
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਵਤਨ)- ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਦੇ ਮੁੱਖ ਸੇਵਾਦਾਰ ਜਥੇ. ਰਘਬੀਰ ਸਿੰਘ ਦੀ ਅਗਵਾਈ ਹੇਠ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਸਪੋਰਟ ਅਤੇ ਹੋਰ ਸਖ਼ਤ ਸ਼ਰਤਾਂ ਨੂੰ ਖ਼ਤਮ ਕਰਨ ਲਈ ਮਹੀਨਾਵਾਰ ਅਰਦਾਸ ਕੀਤੀ ਗਈ। ਕਸਬੇ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਪਹੁੰਚ ਕੇ ਜਿਥੇ ਸੰਸਥਾ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸਰਕਾਰਾਂ ਨੂੰ ਸ਼ਰਤਾਂ ਨਰਮ ਕਰਨ ਸਬੰਧੀ ਅਰਦਾਸ ਕੀਤੀ ਗਈ, ਉਥੇ ਹੀ ਬੀਤੇ ਦਿਨ ਪਾਕਿਸਤਾਨ ਵਿਚ ਦੋ ਸਿੱਖਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾਂ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ।

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

ਇਸ ਤੋਂ ਪਹਿਲਾਂ ਸਰਹੱਦ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਰਘਬੀਰ ਸਿੰਘ ਨੇ ਕਿਹਾ ਕਿ ਪਾਸਪੋਰਟ ਅਤੇ ਹੋਰ ਸਖ਼ਤ ਸ਼ਰਤਾਂ ਕਾਰਨ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਅਜੇ ਵੀ ਵਾਂਝੀਆਂ ਹਨ। ਦੋਹਾਂ ਸਰਕਾਰਾਂ ਨੂੰ ਪਾਸਪੋਰਟ ਸਮੇਤ ਸਖ਼ਤ ਸ਼ਰਤਾਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਤਾਂ ਜੋ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ। ਇਸ ਮੌਕੇ ਮੀਤ ਸਕੱਤਰ ਜਨਕ ਰਾਜ ਸਿੰਘ, ਬਲਬੀਰ ਸਿੰਘ ਢੀਂਗਰਾ, ਗੁਰਮੇਜ ਸਿੰਘ ਉਬੋਕੇ ਅਜੀਤ ਸਿੰਘ ਡੇਢ ਗਵਾਰ ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।

  • Kartarpur Corridor Corporation
  • Pakistan
  • Sikhs
  • Murder
  • ਕਰਤਾਰਪੁਰ ਕਾਰੀਡੋਰ ਕਾਰਪੋਰੇਸ਼ਨ
  • ਪਾਕਿਸਤਾਨ
  • ਸਿੱਖਾਂ
  • ਕਤਲ

ਕੁੰਡੀਆਂ ਲਗਾ ਬਿਜਲੀ ਚੋਰੀ ਕਰਨ ਵਾਲੇ ਲੋਕਾਂ ਨੂੰ ਬਿਜਲੀ ਵਿਭਾਗ ਲੱਗਾ ਰਿਹੈ ਲੱਖ ਰੁਪਏ ਦਾ ਜੁਰਮਾਨਾ

NEXT STORY

Stories You May Like

  • girl  murder  tamil nadu
    ਤਿਰੂਵੱਲੂਰ 'ਚ ਜਵਾਕੜੀ ਨਾਲ ਸ਼ਰਮਨਾਕ ਕਰਤੂਤ ਮਗਰੋਂ ਕਤਲ ! ਵਿਰੋਧੀ ਧਿਰਾਂ ਨੇ ਕੀਤੀ ਨਿੰਦਾ
  • advocate dhami strongly condemns the murder incident
    ਪਾਕਿਸਤਾਨ 'ਚ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ, ਐਡਵੋਕੇਟ ਧਾਮੀ ਨੇ ਜਤਾਇਆ ਸਖ਼ਤ ਰੋਸ
  • kartarpur corridor likely to open soon  tarun chugh
    ਕਰਤਾਰਪੁਰ ਲਾਂਘਾ ਜਲਦੀ ਹੀ ਖੁੱਲ੍ਹਣ ਦੀ ਸੰਭਾਵਨਾ: ਤਰੁਣ ਚੁੱਘ
  • sikh couple in pakistan
    ਵੱਡੀ ਖ਼ਬਰ : ਪਾਕਿਸਤਾਨ 'ਚ ਸਿੱਖ ਜੋੜੇ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
  • demand for reopening of sri kartarpur sahib corridor
    ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ, ਸੰਗਤਾਂ ਨੇ ਸਰਹੱਦ ’ਤੇ ਕੀਤੀ ਅਰਦਾਸ
  • delhi gurdwara committee strongly condemns the murder
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ’ਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਜ਼ੋਰਦਾਰ ਨਿਖੇਧੀ
  • punjabi in england khemkarn
    ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
  • heartbreaking incident in punjab lover kills girlfriend s daughter
    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ 'ਚ ਲਾਸ਼ ਪਾ ਕੇ ਜੰਗਲਾਂ 'ਚ ਸੁੱਟਿਆ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
  • servant of famous dera in adampur arrested in rape case
    ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pakistan on the occasion of maharaja ranjit singh s death anniversary
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਵੇਗਾ 290 ਸ਼ਰਧਾਲੂਆਂ ਦਾ ਜਥਾ, 21...
    • punjab one person arrested with dangerous weapons including ak 47
      ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ...
    • a major accident occurred with a family visiting new york
      ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ...
    • smuggler from ferozepur arrested with heroin
      ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ...
    • eating green peas leads to poor health of entire family
      ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ ਦੀ ਸਿਹਤ, ਇਕ ਦੀ ਮੌਤ
    • insult of sikh youth by removing their turbans is unfortunate advocate dhami
      ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ...
    • youth arrested  weapons recovered
      ਪਠਾਨਕੋਟ ’ਚ ਨਾਕੇ ’ਤੇ ਕਾਰ ਸਵਾਰ ਨੌਜਵਾਨ 3 ਪਿਸਤੌਲਾਂ ਤੇ ਕਾਰਤੂਸਾਂ ਸਮੇਤ...
    • big step to get gi tag for amritsari kulcha
      'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC...
    • tragedy befell a family who went to get a card for a thousand rupees scheme
      ਹਜ਼ਾਰ ਰੁਪਏ ਵਾਲੀ ਸਕੀਮ ਵਾਲੇ ਕਾਰਡ ਬਣਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਘਰੋਂ...
    • advocate dhami met the family of bhai amrik singh
      ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਅਮਰੀਕ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +