ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਚੰਦੂ ਵਡਾਲਾ ਪਿੰਡ ਦੇ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ। ਸੂਚਨਾ ਮਿਲਣ ’ਤੇ ਸੀਮਾ ਸੁਰੱਖਿਆ ਬਲ ਅਤੇ ਪੁਲਸ ਵੱਲੋਂ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- 'ਅਸੀਂ ਦਰਦ ਦੱਸਣ ਆਏ ਹਾਂ, ਜੇਕਰ ਤੁਸੀਂ ਨਹੀਂ ਸੁਣਦੇ ਤਾਂ 2027 'ਚ ਲੋਕ ਸੁਣਾਉਣ ਲਈ ਤਿਆਰ': ਰਵਨੀਤ ਬਿੱਟੂ
ਸੀਮਾ ਸੁਰੱਖਿਆ ਬਲ ਦੇ ਸੂਤਰਾਂ ਅਨੁਸਾਰ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ’ਤੇ ਸੰਘਣੀ ਧੁੰਦ ਦੌਰਾਨ ਚੰਦੂ ਵਡਾਲਾ ਸੀਮਾ ਸੁਰੱਖਿਆ ਬਲ ਬੀ.ਓ.ਪੀ ਦੇ ਨੇੜੇ ਪਾਕਿਸਤਾਨ ਤੋਂ ਦੋ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਵੇਖੇ ਗਏ। ਹਾਲਾਂਕਿ ਉਹ ਜਲਦੀ ਹੀ ਪਾਕਿਸਤਾਨ ਵਾਪਸ ਚਲੇ ਗਏ। ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਗੁਰਦਾਸਪੁਰ ਜ਼ਿਲ੍ਹਾ ਪੁਲਸ ਨੂੰ ਸੂਚਿਤ ਕੀਤਾ ਅਤੇ ਜਵਾਨਾਂ ਨਾਲ ਆਲੇ ਦੁਆਲੇ ਦੇ ਖੇਤਾਂ ਵਿਚ ਇੱਕ ਵਿਸ਼ੇਸ਼ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਐੱਸਜੀਪੀਸੀ ਨੇ 'ਆਪ' ਆਗੂ ਆਤਿਸ਼ੀ ਖ਼ਿਲਾਫ਼ ਪਾਸ ਕੀਤਾ ਮਤਾ, ਕਾਨੂੰਨੀ ਕਾਰਵਾਈ ਦੀ ਤਿਆਰੀ
NEXT STORY