Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:41:56 PM

  • ludhiana businessman video

    'ਮੇਰੇ ਮੱਥੇ 'ਚ ਗੋਲ਼ੀ ਮਾਰ ਦਿਓ...' ਫੁੱਟ-ਫੁੱਟ...

  • summer vacations announced  new schedule released

    ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ...

  • petrol diesel tension over travel will be cheaper govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਭਾਰਤੀ ਸੀਮਾ 'ਚ 2 ਵਾਰ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ਼ ਦੀ ਫ਼ਾਇਰਿੰਗ ਮਗਰੋਂ ਪਰਤਿਆ ਵਾਪਸ

MAJHA News Punjabi(ਮਾਝਾ)

ਭਾਰਤੀ ਸੀਮਾ 'ਚ 2 ਵਾਰ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ਼ ਦੀ ਫ਼ਾਇਰਿੰਗ ਮਗਰੋਂ ਪਰਤਿਆ ਵਾਪਸ

  • Edited By Shivani Bassan,
  • Updated: 04 May, 2023 01:21 PM
Gurdaspur
pakistani drone entered indian border twice
  • Share
    • Facebook
    • Tumblr
    • Linkedin
    • Twitter
  • Comment

ਬਹਿਰਾਮਪੁਰ (ਗੋਰਾਇਆ, ਵਿਨੋਦ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀ.ਓ.ਪੀ ਭਰਿਆਲ ਦੀ ਭਾਰਤੀ ਸੀਮਾ ’ਚ ਦੋ ਵਾਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ।

ਇਹ ਵੀ ਪੜ੍ਹੋ- ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਭਰਿਆਲ 58 ਬਟਾਲੀਅਨ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ.ਐੱਸ.ਐੱਫ ਅਧਿਕਾਰੀਆਂ ਅਨੁਸਾਰ ਜਵਾਨਾਂ ਨੇ ਪਹਿਲਾਂ ਰਾਤ ਕਰੀਬ 10:09 ਵਜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਵੱਲੋਂ 6 ਰਾਊਂਡ ਫਾਇਰ ਕੀਤੇ ਗਏ ਤੇ ਮੁੜ ਫਿਰ ਦੂਜੀ ਵਾਰ 10:47 ਵਜੇ ਫਿਰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ’ਤੇ ਚੌਕਸ ਬੀ.ਐੱਸ.ਐੱਫ ਜਵਾਨਾਂ ਨੇ 19 ਰਾਊਂਡ ਫਾਇਰ ਕੀਤੇ। ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁਲ 25 ਰਾਊਂਡ ਫਾਇਰ ਕੀਤੇ ਗਏ ਜਿਸ ਤੋਂ ਬਾਅਦ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।

ਇਹ ਵੀ ਪੜ੍ਹੋ- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤ ਨਿੱਤ ਦਿਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ ’ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਅਤੇ ਕਈ ਵਾਰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਥਾਣਾ ਮੁਖੀ ਬਹਿਰਾਮਪੁਰ ਸਾਹਿਲ ਚੌਧਰੀ ਵੱਲੋਂ ਭਾਰੀ ਫੋਰਸ ਨਾਲ ਪਹੁੰਚੇ ਕੇ ਬੀਐੱਸਐੱਫ਼ ਅਤੇ ਪੁਲਸ ਵੱਲੋਂ ਇਲਾਕੇ ਅੰਦਰ ਸਰਚ ਅਭਿਆਨ ਕੀਤਾ ਜਾ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Pakistani drone
  • Indian border
  • twice
  • returned back
  • BSF firing
  • ਪਾਕਿਸਤਾਨੀ ਡਰੋਨ
  • ਭਾਰਤੀ ਸਰਹੱਦ
  • ਪਰਤਿਆ
  • BSF
  • ਗੋਲੀਬਾਰੀ

ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਨੂੰ ਪਠਾਨਕੋਟ ਦੇ DC ਹਰਬੀਰ ਸਿੰਘ ਨੇ ਦਿੱਤੀ ਸਖ਼ਤ ਚਿਤਾਵਨੀ

NEXT STORY

Stories You May Like

  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • the release date of the film   awarapan 2   has been announced
    ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
  • america loss of 2000 crores
    'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ ਖਾੜੀ 'ਚ ਅਮਰੀਕੀ ਨਿਗਰਾਨੀ ਡਰੋਨ ਹੋਇਆ ਕ੍ਰੈਸ਼
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • 2 accused linked to pakistani gangster shahzad bhatti arrested
    ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ
  • hamza pakistan
    'ਹਮਜ਼ਾ' ਨੂੰ ਮਾਰ'ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ 'ਚ ਹੋਇਆ ਕਾਂਡ
  • 2 kg heroin and glock pistol recovered in amritsar
    ਅੰਮ੍ਰਿਤਸਰ 'ਚ 2 ਕਿਲੋ ਹੈਰੋਇਨ ਤੇ ਗਲੌਕ ਪਿਸਤੌਲ ਬਰਾਮਦ, ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • gas company pipeline leak
      ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
    • intelligence agencies  police and media are busy in the village of jagroop singh
      ਸ਼ੰਭੂ ਬਾਰਡਰ ਧਮਾਕੇ ‘ਚ ਮਾਰੇ ਜਗਰੂਪ ਸਿੰਘ ਦੇ ਪਿੰਡ ‘ਚ ਖੁਫੀਆ ਏਜੰਸੀਆਂ, ਪੁਲਸ ਤੇ...
    • alert in gurdaspur after grenade thrown outside shop
      ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ ਸਾਰੀਆਂ ਦੁਕਾਨਾਂ, ਛਾਣਿਆ ਜਾ...
    • school bus catches fire after holiday
      ਪੰਜਾਬ: ਛੁੱਟੀ ਮਗਰੋਂ ਚੱਲਦੀ ਸਕੂਲ ਬੱਸ ਨੂੰ ਲੱਗ ਗਈ ਅੱਗ, ਪਈਆਂ ਭਾਜੜਾਂ
    • kabaddi player and his friend shot dead while out for a walk at night
      ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ...
    • municipal council dinanagar  gurdaspur and qadian voters   list schedule released
      ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ...
    • june temperature crosses 40 degrees
      ਹਾਏ ਗਰਮੀ! ਅਪ੍ਰੈਲ ’ਚ ਹੀ ਜੂਨ ਵਰਗੀ ਤਪਸ਼, ਤਾਪਮਾਨ 40 ਡਿਗਰੀ ਤੋਂ ਪਾਰ
    • mother of deceased jagroop comes forward in railway track blast case
      'ਮੈਂ ਥਾਣਾ ਉੱਥੇ ਬੰਨ੍ਹ ਲੈਣਾ...', ਰੇਲਵੇ ਟਰੈਕ ਧਮਾਕਾ ਮਾਮਲੇ 'ਚ ਮ੍ਰਿਤਕ ਜਗਰੂਪ...
    • new panchayat decree for those getting love marriages
      ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...
    • punjab bars and restaurants will now be able to open till 3 am
      ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +