Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:56:10 PM

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਡੇਰਾ ਬਾਬਾ ਨਾਨਕ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਿਆ

MAJHA News Punjabi(ਮਾਝਾ)

ਡੇਰਾ ਬਾਬਾ ਨਾਨਕ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਿਆ

  • Edited By Shivani Bassan,
  • Updated: 08 Dec, 2024 04:56 PM
Gurdaspur
pakistani drone found in fields of dera baba nanak
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਮਾਂਗਟ)- ਦੇਰ ਰਾਤ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਮੁਹਾਲ ਨੰਗਲ ਦੇ ਸਾਹਮਣੇ ਗੁਰਦੁਆਰਾ ਬਾਬਾ ਸ੍ਰੀ ਚੰਦ ਬਾਠ ਸਾਹਿਬ ਵੱਲੋਂ ਖਰੀਦੀ ਗਈ ਜ਼ਮੀਨ ’ਚੋਂ ਪਾਕਿਸਤਾਨੀ ਡਰੋਨ ਮਿਲਿਆ ਹੈ। ਜਾਣਕਾਰੀ ਅਨੁਸਾਰ ਉਕਤ ਜ਼ਮੀਨ ਨੂੰ ਬਲਦੇਵ ਸਿੰਘ ਸਾਬਕਾ ਸਰਪੰਚ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਤਪਾਲਾ ਅਤੇ ਲਖਬੀਰ ਸਿੰਘ ਆੜ੍ਹਤੀ ਪੁੱਤਰ ਸਵਰਨ ਸਿੰਘ, ਜੋ ਪਿੰਡ ਸਮਰਾਏ ਦੇ ਰਹਿਣ ਵਾਲੇ ਹਨ, ਨੇ ਠੇਕੇ ’ਤੇ ਲੈ ਕੇ ਕਣਕ ਦੀ ਖੇਤੀ ਕੀਤੀ ਹੋਈ ਹੈ। ਖੇਤ ਮਜ਼ਦੂਰ ਜਦੋਂ ਖੇਤਾਂ ’ਚ ਕਣਕ ਨੂੰ ਸਪਰੇਅ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਖੇਤ ’ਚੋਂ ਇਕ ਸੱਕੀ ਚੀਜ਼ ਦਿਖਾਈ ਦਿੱਤੀ, ਜਿਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਜ਼ਮੀਨ ਦੇ ਠੇਕੇਦਾਰਾਂ ਨੂੰ ਦਿੱਤੀ।

ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਫਿਰ ਮਿਲਿਆ 3 ਦਿਨ ਦਾ ਰਿਮਾਂਡ

ਠੇਕੇਦਾਰਾਂ ਨੇ ਤੁਰੰਤ ਫੋਨ ਰਾਹੀਂ ਸੂਚਨਾ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਦਿੱਤੀ। ਉਪਰੰਤ ਪੁਲਸ ਥਾਣਾ ਡੇਰਾ ਬਾਬਾ ਨਾਨਕ ਅਤੇ ਬੀ. ਐੱਸ. ਐੱਫ. ਦੀ 113 ਬਟਾਲੀਆਂ ਦੇ ਜਵਾਨਾਂ ਵੱਲੋਂ ਮੌਕੇ ’ਤੇ ਪਹੁੰਚ ਕੇ ‌ਡਰੋਨ ਨੂੰ ਕਬਜ਼ੇ ’ਚ ਲਿਆ। ਇਸ ਸਬੰਧੀ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ ’ਚੋਂ, ਜੋ ਡਰੋਂਨ ਮਿਲਿਆ ਹੈ, ਉਸ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pakistani drone
  • Dera Baba Nanak
  • ਪਾਕਿਸਤਾਨੀ ਡਰੋਨ
  • ਡੇਰਾ ਬਾਬਾ ਨਾਨਕ

ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਪੁਲਸ ਨੂੰ ਫਿਰ ਮਿਲਿਆ 3 ਦਿਨ ਦਾ ਰਿਮਾਂਡ

NEXT STORY

Stories You May Like

  • bsf recovers pakistani drone from fields in border village of rosse
    ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
  • action by bsf in amritsar  heroin and opium recovered
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • two individuals arrested with three packets of heroin smuggled
    ਡਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • husband and wife arrested for stealing motor wires from fields
    ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
  • boy dies of drug overdose
    ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
us singer millben claims   cockroach janata party   receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • aap mla giaspura complaint to police commissioner
      ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ 'ਆਪ' MLA ਗਿਆਸਪੁਰਾ ਖ਼ਿਲਾਫ਼ ਪੁਲਸ...
    • amritsar district administration held a draw for 10 firecracker stalls
      ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਪਟਾਕਿਆਂ ਦੇ ਸਟਾਲਾਂ ਲਈ ਕੱਢੇ ਡਰਾਅ
    • unidentified individuals breached the warehouse wall and stole sacks of wheat
      ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਕੀਤੀ ਚੋਰੀ
    • gurdaspur  eight cows die under suspicious circumstances at a gaushala
      ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • sanitation worker at de addiction center dies of heart attack
      ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
    • two individuals arrested with three packets of heroin smuggled
      ਡਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ 2 ਵਿਅਕਤੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +