Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:00:42 PM

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ...

  • company ai and employees

    ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ !...

  • civil hospital medical negligence child loses eyesight

    ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ...

  • young man s crore lottery

    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਪਠਾਨਕੋਟ ਪੁਲਸ ਦੇ ਹਾਸਲ ਕੀਤੀ ਸਫ਼ਲਤਾ, ਚੋਰੀ ਦੇ ਅੱਠ ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

MAJHA News Punjabi(ਮਾਝਾ)

ਪਠਾਨਕੋਟ ਪੁਲਸ ਦੇ ਹਾਸਲ ਕੀਤੀ ਸਫ਼ਲਤਾ, ਚੋਰੀ ਦੇ ਅੱਠ ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

  • Edited By Shivani Bassan,
  • Updated: 25 Aug, 2023 01:03 PM
Pathankot
pathankot police arrested three accused along with eight stolen motorcycles
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ)- ਪਠਾਨਕੋਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇਲਾਕੇ 'ਚ ਚੋਰੀਆਂ ਕਰਨ ਵਾਲੇ ਬਦਨਾਮ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪਠਾਨਕੋਟ ਪੁਲਸ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇੱਕ ਬਦਨਾਮ ਕਬਾੜੀਏ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।  ਫੜੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਉਰਫ਼ ਖਾਂਡੂ ਵਾਸੀ ਲਹਿਰੀ ਮਹੰਤ, ਹਰਜੀਤ ਸਿੰਘ (ਸਕਰੈਪ ਡੀਲਰ) ਵਾਸੀ ਨਵੀਂ ਆਬਾਦੀ ਸੁਜਾਨਪੁਰ ਪਠਾਨਕੋਟ ਅਤੇ ਮੁਕੇਸ਼ ਉਰਫ਼ ਸਾਲੂ ਵਾਸੀ ਸੁੰਦਰ ਚੱਕ ਵਜੋਂ ਹੋਈ ਹੈ। ਗੌਰਵ ਉਰਫ ਖਾਂਡੂ ਕੋਲ ਚੋਰੀ ਅਤੇ ਗਬਨ ਦਾ ਪੁਰਾਣਾ ਰਿਕਾਰਡ ਹੈ, ਜਿਸ ਦਾ ਪਤਾ ਜਾਂਚ ਦੌਰਾਨ ਸਾਹਮਣੇ ਆਇਆ ਹੈ। ਇਸ ਅਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਸ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਸ ਸਫ਼ਲ ਆਪ੍ਰੇਸ਼ਨ ਦੀ ਅਗਵਾਈ ਐੱਸ.ਐੱਚ.ਓ ਥਾਣਾ ਸਦਰ ਹਰਪ੍ਰੀਤ ਕੌਰ ਬਾਜਵਾ ਨੇ ਡੀਐਸਪੀ ਦਿਹਾਤੀ ਸੁਖਜਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤੀ ਹੈ। ਪੁਲਸ ਟੀਮ ਵੱਲੋਂ ਅੱਡਾ ਸਰਨਾ ਵਿਖੇ ਰੂਟੀਨ ਚੈਕਿੰਗ ਕੀਤੀ ਜਾ ਰਹੀ ਸੀ ਤਦ ਬਿਨਾਂ ਨੰਬਰ ਪਲੇਟ ਵਾਲੇ ਹੀਰੋ ਹਾਂਡਾ ਡੀਲਕਸ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀ ਦੇਖੇ ਗਏ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

ਪੁਲਸ ਦੀ ਮੌਜੂਦਗੀ ਨੂੰ ਦੇਖ ਕੇ ਸ਼ੱਕੀ ਵਿਅਕਤੀਆਂ ਨੇ ਪਿੱਛੇ ਹੱਟਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਦਬੋਚ ਲਿਆ। ਜਦੋਂ ਉਨ੍ਹਾਂ ਦੀ ਪਛਾਣ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਗਲਤ ਜਾਣਕਾਰੀ ਦੇ ਕੇ ਅਧਿਕਾਰੀਆਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਮੋਟਰਸਾਈਕਲ ਕੁਝ ਦਿਨ ਪਹਿਲਾਂ ਅੱਡਾ ਝਖੋਲਾਹੜੀ ਤੋਂ ਚੋਰੀ ਹੋਇਆ ਸੀ। ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਨੇੜਲੇ ਸਕਰੈਪ ਡੀਲਰ ਨੂੰ ਵੇਚ ਦਿੰਦੇ ਸਨ। ਬਾਈਕ ਦੀ ਸਥਿਤੀ 'ਤੇ ਨਿਰਭਰ ਕਰਦੇ ਹੋਏ, ਇਹ ਕਬਾੜੀਆਂ ਜਾਂ ਤਾਂ ਚੰਗੇ ਵਾਹਨ ਦਾ ਚੈਸੀ ਨੰਬਰ ਬਦਲ ਦਿੰਦਾ ਸੀ ਅਤੇ ਮਾੜੇ ਵਾਹਨ ਨੂੰ ਮੈਲਟ ਕਰ ਦਿੰਦਾ ਸੀ। 

ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ

ਪੁਲਸ ਨੇ ਤੁਰੰਤ ਸਕਰੈਪ ਡੀਲਰ ਦੇ ਅਹਾਤੇ 'ਤੇ ਛਾਪੇਮਾਰੀ ਕਰਕੇ ਚੋਰੀ ਹੋਏ ਬਾਈਕ ਬਰਾਮਦ ਕੀਤੇ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਉਸ ਉੱਪਰ ਮਕੁੱਦਮਾ ਦਰਜ ਕੀਤਾ ਗਿਆ ਹੈ। ਸਿੱਟੇ ਵਜੋਂ ਤਿੰਨਾਂ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਪਠਾਨਕੋਟ ਵਿਖੇ ਆਈਪੀਸੀ ਦੀ ਧਾਰਾ 379 ਅਤੇ 411 ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੋਰ ਪੁੱਛ-ਗਿੱਛ ਦੌਰਾਨ ਮੁਲਜ਼ਮ ਗੌਰਵ ਨੇ ਮੋਟਰਸਾਈਕਲ ਚੋਰੀ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਫੜੇ ਗਏ ਵਿਅਕਤੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਐੱਸਐੱਸਪੀ ਖੱਖ ਵੱਲੋਂ ਪਠਾਨਕੋਟ ਅਤੇ ਆਸਪਾਸ ਦੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲੋਕ ਜੋ ਚੋਰੀ ਦਾ ਸ਼ਿਕਾਰ ਹੋਏ ਸਨ, ਉਹ ਆਪਣੇ ਵਾਹਨ ਵਾਪਸ ਲੈਣ ਲਈ ਮਾਲਕੀ ਦੇ ਦਸਤਾਵੇਜ਼ਾਂ ਦੀ ਤਨਦੇਹੀ ਅਤੇ ਸੁਚੱਜੀ ਤਸਦੀਕ ਲਈ ਸਦਰ ਥਾਣਾ ਪਠਾਨਕੋਟ ਵਿੱਖੇ ਆ ਸਕਦੇ ਹਨ। 

ਇਹ ਵੀ ਪੜ੍ਹੋ- ਪਾਕਿ ਵਲੋਂ ਭਾਰਤ ਭੇਜੀ ਹੈਰੋਇਨ ਦੀ ਵੱਡੀ ਖੇਪ ਬਰਾਮਦ, ਪਿਸਤੌਲ ਤੇ ਡਰੱਗ ਮਨੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pathankot police
  • arrested
  • three accused
  • eight stolen motorcycles
  • ਪਠਾਨਕੋਟ ਪੁਲਸ
  • ਕਾਬੂ
  • ਤਿੰਨ ਮੁਲਜ਼ਮ
  • ਅੱਠ ਮੋਟਰਸਾਈਕਲ

ਭੈਣ ਦੇ ਇਸ ਕਦਮ ਨੇ ਦਿੱਤਾ ਸਦਮਾ, ਮਿਹਣਿਆਂ ਤੋਂ ਦੁਖੀ ਭਰਾ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ

NEXT STORY

Stories You May Like

  • thieves stole goods from outdoor acs of three shops at night
    ਰਾਤ ਸਮੇਂ ਚੋਰਾਂ ਨੇ ਤਿੰਨ ਦੁਕਾਨਾਂ ਦੇ ਆਊਟ ਡੋਰ AC 'ਚੋਂ ਸਾਮਾਨ ਕੀਤਾ ਚੋਰੀ
  • home roobery in tanda
    ਘਰ ’ਚ ਚੋਰੀ ਕਰਕੇ ਭੱਜੇ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • police readiness  police checking
    ਪੁਲਸ ਦੀ ਮੁਸਤੈਦੀ: ਚੈਕਿੰਗ ਦੌਰਾਨ 4 ਨੌਜਵਾਨ ਹੈਰੋਇਨ ਅਤੇ ਨਸ਼ੇ ਦੇ ਸਾਮਾਨ ਸਮੇਤ ਕਾਬੂ
  • police recover 7 stolen motorcycles and a scooter
    ਪੁਲਸ ਨੇ ਚੋਰੀ ਦੇ 7 ਮੋਟਰਸਾਈਕਲ ਤੇ ਇਕ ਸਕੂਟਰੀ ਕੀਤੀ ਬਰਾਮਦ
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • thieves target three shops in one night
    ਚੋਰਾਂ ਨੇ ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ ਚੋਰੀ
  • lakhewali police  heroin recovered
    ਲੱਖੇਵਾਲੀ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • birth anniversary of sri guru hargobind sahib ji
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ...
    • 40 degree temperature drives people away
      40 ਡਿਗਰੀ ਤਾਪਮਾਨ ਨੇ ਲੋਕਾਂ ਦੇ ਕੱਢੇ ਵੱਟ, ਦਿਹਾੜੀਦਾਰ ਮਜ਼ਦੂਰ ਹੋਏ ਬੇਵੱਸ
    • demand to extend school holidays due to sweltering heat
      ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • youth arrested with narcotic pills used in drug supply
      ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
    • video of elderly man crying in amritsar during scorching heat goes viral
      ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
    • 15 shopkeepers were issued challans
      ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ,...
    • heroin  pistol and motorcycle arrested
      ਹੈਰੋਇਨ, ਪਿਸਤੌਲ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ
    • young man took a terrible step after being disturbed by his neighbors
      ਪਠਾਨਕੋਟ 'ਚ ਨੌਜਵਾਨ ਨੇ ਗੁਆਂਢੀਆਂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +